ਲੁਧਿਆਣਾ ਵਿੱਚ ਦਿਲ ਹਿਲਾ ਦੇਣ ਵਾਲਾ ਮਾਮਲਾ ! ਗਾਹਕ ਨੇ 10 ਰੁਪਏ ਲਈ ਦੁਕਾਨਦਾਰ ਨਾਲ ਕੀਤੀ ਅਣ ਮਨੁੱਖੀ ਹਰਕਤ
ਗਲੇ ਮਿਲਣ ਦੇ ਬਹਾਨੇ ਕੀਤੀ ਮਾੜੀ ਹਰਕਤ
ਗਲੇ ਮਿਲਣ ਦੇ ਬਹਾਨੇ ਕੀਤੀ ਮਾੜੀ ਹਰਕਤ
ਚੰਡੀਗੜ੍ਹ : ਪੰਜਾਬ ਦੇ ਨੌਜਵਾਨਾਂ ‘ਤੇ NSA ਲਾਏ ਜਾਣ ਤੇ ਉਹਨਾਂ ਨੂੰ ਅਸਾਮ ਦੀਆਂ ਜੇਲ੍ਹਾਂ ਵਿੱਚ ਰੱਖੇ ਜਾਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਨੇ ਸਰਕਾਰ ਵੱਲੋਂ ਕੀਤੀ ਕਾਰਵਾਈ ਨੂੰ 2024 ਵੋਟਾਂ ਲਈ ਡਰਾਮਾ ਕਰਾਰ ਦਿੱਤਾ ਹੈ। ਉਹਨਾਂ ਅੰਮ੍ਰਿਤਪਾਲ ਸਿੰਘ ਨੂੰ ਵੀ ਅਪੀਲ ਕੀਤੀ ਹੈ
ਮੁਹਾਲੀ : ਅਗਲੇ 3 ਘੰਟੇ ਦੌਰਾਨ ਫਿਰੋਜ਼ਪੁਰ, ਫਿਰੋਦਕੋਟ, ਬਠਿੰਡਾ , ਬਰਨਾਲਾ, ਮੋਗਾ, ਮਾਨਸਾ, ਸੰਗਰੂਰ ਅਤੇ ਹੁਸ਼ਿਆਰਪੁਰ ਵਿੱਚ ਤੇਜ਼ ਹਨੇਰੀ ਨਾਲ ਗੜੇ, ਮੀਂਹ/ਝੱਖੜ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਸੂਬੇ ਦੇ ਬਾਕੀ ਹਿੱਸਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਨੇ ਅੱਜ ਤੇਜ਼ ਮੀਂਹ ਨਾਲ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ
ਕੀ ਹੈ ਸਰਬੱਤ ਖਾਲਸਾ ਦਾ ਇਤਿਹਾਸ
ਅੰਮ੍ਰਿਤਸਰ : ਅੰਮ੍ਰਿਤਪਾਲ’ ਮਾਮਲੇ ਦੌਰਾਨ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸ਼ਾਤਮਈ ਢੰਗ ਨਾਲ ਰੋਸ ਮਾਰਚ ਕੱਢਿਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਗਵਾਈ ਵਿੱਚ ਰੋਸ ਮਾਰਚ ਦੀ ਸ਼ੁਰੂਆਤ ਸ੍ਰੀ ਹਰਿਮੰਦਰ ਸਾਹਿਬ ਤੋਂ ਕੀਤੀ ਗਈ ਹੈ। ਸਿੱਖ ਨੌਜਵਾਨਾਂ ਖਿਲਾਫ਼ NSA ਤਹਿਤ ਕੀਤੇ ਗਏ ਨਾਜਾਇਜ਼ ਪਰਚੇ ਹਟਾਉਣ
Benefits of Poppy Seeds-ਖਸਖਸ ਲਗਭਗ ਹਰ ਕਿਸੇ ਦੀ ਰਸੋਈ ਵਿੱਚ ਮਿਲ ਜਾਂਦੀ ਹੈ ਪਰ ਅਸੀਂ ਇਸਦੇ ਗੁਣਾਂ ਬਾਰੇ ਬਹੁਤ ਘੱਟ ਜਾਣਦੇ ਹਾਂ।
ਚੰਡੀਗੜ੍ਹ : ਪੰਜਾਬ ਸਰਕਾਰ ਦੀ ਅੱਜ ਹੋਈ ਕੈਬਨਿਟ ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ ‘ਤੇ ਅੱਜ ਮੋਹਰ ਲੱਗ ਗਈ ਹੈ। ਇਸ ਵਿੱਚ ਮੁੱਖ ਤੌਰ ਤੇ ਕਿਸਾਨਾਂ ਨਾਲ ਸੰਬੰਧਿਤ ਮਸਲੇ ਸ਼ਾਮਿਲ ਹਨ। ਇਹਨਾਂ ਫੈਸਲਿਆਂ ਦਾ ਐਲਾਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਅਮਨ ਅਰੋੜਾ ਨੇ ਕੀਤਾ ਹੈ । ਉਹਾਨਂ ਕਿਹਾ ਹੈ ਕਿ ਮੌਸਮ ਕਾਰਨ ਖਰਾਬ ਹੋਈਆਂ ਫਸਲਾਂ
ਪਰਿਵਾਰ ਵੱਲੋਂ ਝੀਲ ਵਿੱਚ ਛਾਲ ਮਾਰ ਦਿੱਤੀ ਜਿਸ ਮਾਰਨ ਕਾਰ ਦੋ ਦੀ ਮੌਤ ਹੋ ਗਈ। ਦੱਸਿਆ ਗਿਆ ਹੈ ਕਿ ਪੂਰੇ ਪਰਿਵਾਰ ਨੇ ਮਾਨਸਿਕ ਪ੍ਰੇਸ਼ਾਨੀ ਕਾਰਨ ਇਹ ਕਦਮ ਚੁੱਕਿਆ ਹੈ।
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਯੋਗ ਨੂੰ ਲੈ ਕੇ ਵੱਡੀ ਪਹਿਲ ਸ਼ੁਰੂ ਕਰਨ ਜਾ ਰਹੀ ਹੈ। ਪੰਜਾਬ ਸਰਕਾਰ ਜਲਦੀ ਹੀ ਯੋਗਸ਼ਾਲਾ ਸ਼ੁਰੂ ਕਰੇਗੀ। ਸੀਐਮ ਮਾਨ ਦੀ ਯੋਗਸ਼ਾਲਾ ਦੇ ਨਾਂ ‘ਤੇ ਸ਼ੁਰੂ ਕੀਤੀ ਗਈ ਇਸ ਮੁਹਿੰਮ ‘ਚ ਰੋਜ਼ਾਨਾ ਲੋਕਾਂ ਨੂੰ ਮੁਫਤ ਯੋਗਾ ਦੀ ਸਿੱਖਿਆ ਦਿੱਤੀ ਜਾਵੇਗੀ। ਪ੍ਰਮਾਣਿਤ ਯੋਗਾ ਇੰਸਟ੍ਰਕਟਰ ਯੋਗਾ
ਸੁਪਰੀਮ ਕੋਰਟ ਨੇ ਸਿੱਧੂ ਨੂੰ 1 ਸਾਲ ਦੀ ਸਜ਼ਾ ਸੁਣਾਈ ਸੀ