Punjab

ਖਜ਼ਾਨਾ ਭਰਨ ਲਈ ਮਾਨ ਸਰਕਾਰ ਦਾ ਨਵੇਂ ਸ਼ਰਾਬੀ ਪੈਦਾ ਕਰਨ ਦਾ ਪਲਾਨ !

ਚੰਡੀਗੜ੍ਹ ਦੀ ਤਰਜ਼ ਤੇ ਹੁਣ ਪੰਜਾਬ ਵਿੱਚ ਵੀ ਸ਼ਰਾਬ ਦੀਆਂ ਦੁਕਾਨਾਂ ਖੁੱਲਣਗੀਆਂ

Read More
International

ਇਮਰਾਨ ਨੂੰ ਗ੍ਰਿਫਤਾਰ ਕਰਨ ਲਈ ਘਰ ਪੁੱਜੀ ਪੁਲਿਸ , ਪੁਲਿਸ ‘ਤੇ ਪਾਰਟੀ ਵਰਕਰਾਂ ‘ਚ ਹੋਇਆ ਇਹ ਕਾਰਾ ,

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ । ਪੀਟੀਆਈ ਦੇ ਚੇਅਰਮੈਨ ਇਮਰਾਨ ਖਾਨ ਦੀ ਗਲੇ ‘ਚ ਗ੍ਰਿਫਤਾਰੀ ਦੀ ਤਲਵਾਰ ਲਟਕ ਰਹੀ ਹੈ। ਉਨ੍ਹਾਂ ਨੂੰ ਜਲਦ ਹੀ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਇਸ ਨੂੰ ਲੈ ਕੇ ਪਾਕਿਸਤਾਨ ਦੇ ਵੱਡੇ ਸ਼ਹਿਰਾਂ ਵਿੱਚ ਵਿਰੋਧ ਪ੍ਰਦਰਸ਼ਨ ਹੋਏ ਅਤੇ ਲਾਹੌਰ ਵਿੱਚ ਜ਼ਮਾਨ ਪਾਰਕ ਸਥਿਤ

Read More
Punjab

ਸਿੱਧੂ ਮੂਸੇਵਾਲਾ ਮਾਮਲੇ ‘ਚ ਲਾਰੈਂਸ ਬਿਸ਼ਨੋਈ ਦੇ ਜੇਲ੍ਹ ਤੋਂ ਲਾਈਵ ਨੂੰ ਲੈ ਕੇ ਵਿਰੋਧੀਆਂ ਨੇ ਘੇਰੀ ਮਾਨ ਸਰਕਾਰ , ਲਾਏ ਇਹ ਦੋਸ਼

ਦੂਜੇ ਬੰਨੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਵੀ ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਨਿਸ਼ਾਨੇ ਸਾਧੇ ਹਨ। ਖਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਦੀ ਸਰਕਾਰ ਗੈਂਗਸਟਰਾਂ ਅੱਗੇ ਝੁਕ ਗਈ ਹੈ।

Read More
Punjab

ਪੰਜਾਬ ਦੀਆਂ ਜੇਲ੍ਹਾਂ ‘ਤੇ ਵੱਡੀ ਰਿਪੋਰਟ, ਕਿਸੇ ਨੂੰ ਕੋਈ ਰੋਕ ਟੋਕ ਨਹੀਂ, ਧੜਲੇ ਨਾਲ ਵਰਤੇ ਜਾ ਰਹੇ ਫੋਨ

ਪੰਜਾਬ ਦੀਆਂ ਜੇਲ੍ਹਾਂ ਲਗਾਤਾਰ ਸੁਰਖੀਆਂ ’ਚ ਬਣੀਆਂ ਹੋਈਆਂ ਹਨ। ਲਗਾਤਾਰ ਜੇਲ੍ਹਾਂ ਚੋਂ ਨਸ਼ਾ ਅਤੇ ਮੋਬਾਈਲ ਫੋਨ ਮਿਲਣ ਦੇ ਮਾਮਲੇ ਸਾਹਮਣੇ ਆ ਰਹੇ ਹਨ

Read More
Punjab

ਇਤਾਹਾਸਕ ਖਾਲਸਾ ਕਾਲਜ ਦੇ ਵਿਹੜੇ ਲਗੀਆਂ G20 ਦੀਆਂ ਰੌਣਕਾਂ,ਪ੍ਰਸ਼ਾਸਨ ਪ੍ਰਬੰਧਾਂ ਨੂੰ ਲੈ ਕੇ ਪੱਬਾਂ ਭਾਰ

ਅੰਮ੍ਰਿਤਸਰ : ਅੰਮ੍ਰਿਤਸਰ ਦੇ ਇਤਿਹਾਸਕ ਖਾਲਸਾ ਕਾਲਜ ਦੇ ਵਿਹੜੇ ਅੱਜ ਜੀ20 ਸੰਮੇਲਨ ਸ਼ੁਰੂ ਹੋਣ ਜਾ ਰਿਹਾ ਹੈ। ਸਿੱਖਿਆ ਦੇ ਵਿਸ਼ੇ ਤੇ ਹੋਣ ਵਾਲੇ ਇਸ ਸ਼ਾਨਦਾਰ ਸੰਮੇਲਨ ਵਿੱਚ ਜੀ20 ਨਾਲ ਸਬੰਧਤ 28 ਮੁਲਕਾਂ ਦੇ ਲਗਭਗ 55 ਡੈਲੀਗੇਟ ਸ਼ਾਮਲ ਹੋਣਗੇ। ਇਸ ਸੰਮੇਲਨ ਦਾ ਆਯੋਜਨ ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਕੀਤਾ ਜਾ ਰਿਹਾ ਹਾ ਤੇ ਇਸ ਵਿੱਚ ਜਿਥੇ ਸੈਮੀਨਾਰ

Read More
India

ਕਰਨਾਟਕ ‘ਚ ਦੁੱਧ ਦਾ ਸੰਕਟ! ਖਪਤਕਾਰਾਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਲੱਭਿਆ ਸ਼ਾਨਦਾਰ ਹੱਲ, ਜਾਣੋ ਕਿੰਨੇ ਰੁਪਏ ਦਾ ਪੈਕੇਟ

ਇੰਡੀਅਨ ਐਕਸਪ੍ਰੈਸ ਵਿੱਚ ਛਪੀ ਖਬਰ ਮੁਤਾਬਕ ਤਾਪਮਾਨ ਵਧਣ ਨਾਲ ਦੁੱਧ ਦੀ ਉਪਲਬਧਤਾ ਵੀ ਘੱਟ ਰਹੀ ਹੈ। ਹਾਲਾਂਕਿ ਤਾਪਮਾਨ ਵਧਣ ਕਾਰਨ ਖੜ੍ਹੀ ਕਣਕ ਦੀ ਫਸਲ 'ਤੇ ਕਿਸੇ ਤਰ੍ਹਾਂ ਦਾ ਕੋਈ ਖਾਸ ਅਸਰ ਦੇਖਣ ਨੂੰ ਨਹੀਂ ਮਿਲ ਰਿਹਾ।

Read More
International

ਰੂਸ-ਅਮਰੀਕਾ ਵਿਚਾਲੇ ਵਧਿਆ ਤਣਾਅ, ਡਰੋਨ ਮਾਮਲੇ ‘ਤੇ ਅਮਰੀਕਾ ਨੇ ਕਹੀ ਇਹ ਗੱਲ

ਰੂਸ ਤੇ ਅਮਰੀਕਾ ਵਿਚਾਲੇ ਇਕ ਵਾਰ ਫਿਰ ਤਣਾਅ ਵਧਦਾ ਨਜ਼ਰ ਆ ਰਿਹਾ ਹੈ। ਮੰਗਲਵਾਰ (14 ਮਾਰਚ) ਨੂੰ, ਅਮਰੀਕਾ ਨੇ ਕਾਲੇ ਸਾਗਰ ਵਿੱਚ ਅਮਰੀਕੀ MQ-9 ਰੀਪਰ ਨਿਗਰਾਨੀ ਡਰੋਨ ਦੇ ਕਰੈਸ਼ ਹੋਣ ਦੇ ਸਬੰਧ ਵਿੱਚ ਰੂਸ ਨੂੰ ਖੁੱਲ੍ਹੇਆਮ ਚੇਤਾਵਨੀ ਦਿੱਤੀ ਹੈ।

Read More
Punjab

ਸ਼ਰਾਬ ਪੀਂਦਿਆਂ ਪੈਸਿਆਂ ਨੂੰ ਲੈ ਕੇ ਹੋਇਆ ਝਗੜਾ , ਭਾਣਜੇ ਨੇ ਮਾਮੇ ਨਾਲ ਕੀਤੀ ਅਜਿਹੀ ਘਨੌਣੀ ਹਰਕਤ ਜਾਣ ਕੇ ਹੋ ਜਾਵੋਗੇ ਹੈਰਾਨ

ਪੈਸਿਆਂ ਦੇ ਝਗੜੇ ਨੂੰ ਲੈ ਕੇ ਮਾਮਾ-ਭਾਣਜੇ ਦਾ ਝਗੜਾ ਹੋ ਗਿਆ, ਜਿਸ ਵਿੱਚ ਉਸ ਨੇ ਮਾਮੇ ਦੇ ਸਿਰ ‘ਤੇ ਹਥੌੜਾ ਮਾਰ ਦਿੱਤਾ ਜਿਸ ਕਾਰਨ ਉਸਦੇ ਮਾਮੇ ਦੀ ਮੌਤ ਹੋ ਗਈ।

Read More
Punjab

‘ਮੈਂ ਖ਼ਾਲਿਸਤਾਨ ਦੇ ਖ਼ਿਲਾਫ਼ ਹਾਂ’ : ਜੇਲ੍ਹ ਤੋਂ Live ਇੰਟਰਵਿਊ ‘ਚ ਬੋਲਿਆ ਲਾਰੈਂਸ ਬਿਸ਼ਨੋਈ

ਇੱਕ ਨਿੱਜੀ ਚੈਨਲ ਦੀ ਖ਼ਬਰ ਮੁਤਾਬਿਕ ਬਿਸ਼ਨੋਈ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਕਤਲ ਗੈਂਗਸਟਰ ਗੋਲਡੀ ਬਰਾੜ ਤੇ ਸਚਿਨ ਬਿਸ਼ਨੋਈ ਨੇ ਹੀ ਕਰਵਾਇਆ ਹੈ

Read More