ਜ਼ੀਰਾ ਸ਼ਰਾਬ ਫੈਕਟਰੀ ਨੂੰ ਮਿਲੀ ਹਾਈ ਕੋਰਟ ਤੋਂ ਰਾਹਤ,ਇਹ ਸੀ ਮਾਮਲਾ
ਫਿਰੋਜ਼ਪੁਰ : ਜ਼ੀਰਾ ਸ਼ਰਾਬ ਫੈਕਟਰੀ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ । ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਫੈਕਟਰੀ ਨੂੰ ਵੱਡੀ ਰਾਹਤ ਦਿੱਤੀ ਹੈ। ਪਰ ਇਹ ਮਾਮਲਾ ਦਰਅਸਲ ਸ਼ਰਾਬ ਫ਼ੈਕਟਰੀ ਮਾਲਕਾਂ ਵੱਲੋਂ ਹਾਈਕੋਰਟ ਵਿਚ ਪਾਈ ਪਟੀਸ਼ਨ ਨਾਲ ਜੁੜਿਆ ਹੋਇਆ ਹੈ ,ਜਿਸ ਰਾਹੀਂ ਇਹ ਮੰਗ ਕੀਤੀ ਗਈ ਸੀ ਕਿ ਬੰਦ ਪਈ ਸ਼ਰਾਬ
