Punjab

ਨੋ ਰੈਂਕ ਵਨ ਪੈਨਸ਼ਨ ਮਾਮਲਾ : ਸੁਪਰੀਮ ਕੋਰਟ ਦੀ ਕੇਂਦਰ ਨੂੰ ਫਟਕਾਰ,ਨੋਟੀਫਿਕੇਸ਼ਨ ਵਾਪਸ ਲੈਣ ਲਈ ਕਿਹਾ

ਦਿੱਲੀ : ਨੋ ਰੈਂਕ ਵਨ ਪੈਨਸ਼ਨ (ਓਆਰਓਪੀ) ਨੀਤੀ ਤਹਿਤ ਪੈਨਸ਼ਨ ਦੇ ਭੁਗਤਾਨ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਇੱਕ ਵਾਰ ਫਿਰ ਸਪੱਸ਼ਟ ਕੀਤਾ ਹੈ ਕਿ ਪੈਨਸ਼ਨ ਦੇ ਬਕਾਏ ਨੂੰ ਕਿਸ਼ਤਾਂ ਵਿੱਚ ਅਦਾ ਕਰਨ ਲਈ ਨੋਟੀਫਿਕੇਸ਼ਨ ਵਾਪਸ ਲੈਣਾ ਹੋਵੇਗਾ। ਸੀਜੇਆਈ ਡੀਵਾਈ ਚੰਦਰਚੂੜ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਰੱਖਿਆ ਮੰਤਰਾਲਾ ਕਾਨੂੰਨ ਨੂੰ ਆਪਣੇ ਹੱਥਾਂ

Read More
Punjab

ਪੇਂਡੂ ਅਤੇ ਖੇਤ ਮਜ਼ਦੂਰਾਂ ਵੱਲੋਂ 17 ਮਾਰਚ ਨੂੰ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਐਲਾਨ

Punjab Vidhan Sabha-ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ 17 ਮਾਰਚ ਨੂੰ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਗਿਆ।

Read More
Punjab

“ਪੰਜਾਬ ਸਿਰ ਕਰਜ਼ਾ ਨਾ ਹੁੰਦਾ ਤਾਂ ਬੀਬੀਆਂ ਲਈ ਐਲਾਨੀ 1000 ਰੁਪਏ ਵਾਲੀ ਸਕੀਮ ਹੁਣ ਤੱਕ ਲਾਗੂ ਹੋਣੀ ਸੀ” ਆਪ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਦਾ ਦਾਅਵਾ

ਚੰਡੀਗੜ੍ਹ : “ਜੇਕਰ ਪੰਜਾਬ ਸਿਰ ਚੱੜਿਆ ਵਿਆਜ ਤੇ ਮੂਲ ਨਾ ਮੋੜਨਾ ਹੁੰਦਾ ਤਾਂ ਹੁਣ ਤੱਕ ਬੀਬੀਆਂ ਲਈ 1000 ਰੁਪਏ ਵਾਲੀ ਸਕੀਮ ਲਾਗੂ ਹੋ ਚੁੱਕੀ ਹੋਣੀ ਸੀ।ਪੰਜਾਬ ਸਰਕਾਰ ਨੇ ਪਿਛਲੀਆਂ ਸਰਕਾਰਾਂ ਵੱਲੋਂ ਲਏ ਗਏ ਕਰਜ਼ੇ ਦੇ ਮੂਲ ਦੇ ਰੂਪ ਵਿੱਚ 16000 ਕਰੋੜ ਵਾਪਸ ਕੀਤਾ ਹੈ।ਤੇ ਇਸ ਦੇ ਵਿਆਜ ਦੇ ਤੋਰ ‘ਤੇ 20000 ਕਰੋੜ  ਵੀ ਭਰਿਆ ਹੈ।

Read More
Punjab

ਨਸ਼ਾ ਤਸਕਰੀ ਮਾਮਲੇ ਵਿੱਚ ਸਜ਼ਾ ਭੁਗਤ ਰਹੇ ਇਸ ਸਾਬਕਾ ਪੁਲਿਸ ਅਧਿਕਾਰੀ ਨੂੰ High Court ਨੇ ਦਿੱਤੀ ਇੱਕ ਦਿਨ ਦੀ ਆਜ਼ਾਦੀ

ਚੰਡੀਗੜ੍ਹ : ਨਸ਼ਿਆਂ ਦੇ ਮਾਮਲੇ  ਵਿੱਚ ਜੇਲ੍ਹ ਵਿੱਚ ਗਏ ਜਗਦੀਸ਼ ਭੋਲਾ ਨੂੰ ਆਖਰਕਾਰ ਜ਼ਮਾਨਤ ਮਿਲ ਗਈ ਹੈ ਪਰ ਇਹ ਆਜ਼ਾਦੀ ਸਿਰਫ਼ ਇੱਕ ਦਿਨ ਦੀ ਹੈ। ਹਾਈ ਕੋਰਟ ਵਿੱਚ ਲਾਈ ਆਪਣੀ ਜ਼ਮਾਨਤ ਦੀ ਅਰਜ਼ੀ ਵਿੱਚ ਆਪਣੀ ਬੀਮਾਰ ਮਾਂ ਦਾ ਹਵਾਲਾ ਦਿੱਤਾ ਸੀ । ਜਿਸ ਨੂੰ ਅਦਾਲਤ ਨੇ ਮੰਨਜ਼ੂਰ ਕਰ ਲਿਆ ਹੈ ਤੇ ਇਕ ਦਿਨ ਦੀ ਜ਼ਮਾਨਤ

Read More
Punjab

ਸਿੱਧੂ ਮੂਸੇ ਵਾਲੇ ਦੀ ਪਹਿਲੀ ਬਰਸੀ 19 ਮਾਰਚ ਨੂੰ,ਭਾਵੁਕ ਹੋਏ ਮਾਂ-ਬਾਪ,ਕੀਤੀ ਆਹ ਅਪੀਲ

ਮਾਨਸਾ : ਸਿੱਧੂ ਮੂਸੇ ਵਾਲੇ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਮਰਹੂਮ ਪੁੱਤਰ ਦੀ ਪਹਿਲੀ ਬਰਸੀ ਮੌਕੇ ਸਾਰਿਆਂ ਲਈ ਇੱਕ ਭਾਵੁਕ ਸੰਦੇਸ਼ ਜਾਰੀ ਕੀਤਾ ਹੈ। ਸਿੱਧੂ ਦੇ ਚਾਹੁਣ ਵਾਲਿਆਂ ਨੂੰ ਅਪੀਲ ਕਰਦੇ ਹੋਏ ਉਹਨਾਂ ਕਿਹਾ ਹੈ ਕਿ 19 ਮਾਰਚ ਨੂੰ ਮਨਾਈ ਜਾਣ ਵਾਲੀ ਬਰਸੀ ਮੌਕੇ ਇਨਸਾਫ਼ ਲੈਣ ਲਈ ਅਗੇ ਕੀਤੇ ਜਾਣ ਵਾਲੇ ਸੰਘਰਸ਼ ਦੀ ਰੂਪ

Read More
Punjab

TET ਪੇਪਰ ‘ਚ ਹੋਇਆ ਵੱਡਾ ਘੁਟਾਲਾ,ਸਿੱਖਿਆ ਮੰਤਰੀ ਨੇ ਦਿੱਤੇ ਉੱਚ ਪੱਧਰੀ ਜਾਂਚ ਦੇ ਹੁਕਮ

ਚੰਡੀਗੜ੍ਹ :  ਅਧਿਆਪਕਾਂ ਦੀ ਭਰਤੀ ਲਈ ਆਯੋਜਿਤ ਕੀਤੀ ਜਾਂਦੀ ਮੁੱਢਲੀ ਪ੍ਰੀਖਿਆ ‘ ਪੰਜਾਬ ਰਾਜ ਅਧਿਆਪਨ ਯੋਗਤਾ ਪ੍ਰੀਖਿਆ ‘ਦੇ ਸ਼ੱਕ ਦੇ ਘੇਰੇ ਵਿੱਚ ਆ ਜਾਣ ਤੋਂ ਬਾਅਦ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਮਾਮਲੇ ਦੀ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ ਤੇ ਇਹ ਵੀ ਐਲਾਨ ਕੀਤਾ ਹੈ ਕਿ ਬਿਨਾਂ ਕਿਸੇ ਫੀਸ ਤੋਂ

Read More
India

ਕੇਂਦਰ ਸਰਕਾਰ ਦੇ ਬਜਟ ਸੈਸ਼ਨ ਦਾ ਦੂਜਾ ਪੜਾਅ ਅੱਜ,ਵਿਰੋਧੀ ਧਿਰ ਵੱਲੋਂ ਹੰਗਾਮਾ ਮਚਾਏ ਜਾਣ ਦੇ ਆਸਾਰ

ਦਿੱਲੀ : ਕੇਂਦਰ ਸਰਕਾਰ ਦੇ ਬਜਟ ਸੈਸ਼ਨ ਦਾ ਦੂਜਾ ਪੜਾਅ ਅੱਜ ਯਾਨੀ 13 ਮਾਰਚ ਤੋਂ ਸ਼ੁਰੂ ਹੋ ਰਿਹਾ ਹੈ, ਜੋ 6 ਅਪ੍ਰੈਲ ਤੱਕ ਚੱਲੇਗਾ। ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਪੜਾਅ ਲਈ ਰਣਨੀਤੀ ਬਣਾਉਣ ਲਈ ਵਿਰੋਧੀ ਪਾਰਟੀਆਂ ਦੀ ਅੱਜ ਸਵੇਰੇ ਮੀਟਿੰਗ ਵੀ ਹੈ। ਸੈਸ਼ਨ ਦੇ ਦੂਜੇ ਪੜਾਅ ‘ਚ ਵਿਰੋਧੀ ਧਿਰ ਕੇਂਦਰੀ ਏਜੰਸੀਆਂ ਦੀ ਕਥਿਤ ਦੁਰਵਰਤੋਂ

Read More