ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਨਾਲ ਹੋਇਆ ਇਹ ਮਾੜਾ ਕਾਰਾ , ਪਿੰਡ ‘ਚ ਸੋਗ ਦੀ ਲਹਿਰ
ਚੌਂਤਾ ਪਿੰਡ ਦੇ ਇਕ ਸਕੂਲ ਦੇ ਬਾਹਰ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੇ ਹੱਥ ਵਿੱਚ ਨਸ਼ੇ ਦਾ ਸਰਿੰਜ ਮਿਲਿਆ ਹੈ।
ਚੌਂਤਾ ਪਿੰਡ ਦੇ ਇਕ ਸਕੂਲ ਦੇ ਬਾਹਰ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੇ ਹੱਥ ਵਿੱਚ ਨਸ਼ੇ ਦਾ ਸਰਿੰਜ ਮਿਲਿਆ ਹੈ।
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿੱਚ ਚੱਲ ਰਹੇ ਬਜਟ ਸੈਸ਼ਨ ਦੇ ਦੌਰਾਨ ਪੇਸ਼ ਕੀਤੇ ਗਏ ਬਜਟ ‘ਤੇ ਕੱਲ ਬਹਿਸ ਹੋਈ ਹੈ। ਇਸ ਦੌਰਾਨ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਬੰਦੀ ਸਿੰਘਾਂ ਦਾ ਮੁੱਦਾ ਚੁੱਕਿਆ ਹੈ।ਆਪਣੇ ਸੰਬੋਧਨ ਵੇਲੇ ਕਾਂਗਰਸੀ ਆਗੂ ਨੇ ਕਿਹਾ ਕਿ ਆਪਣਾ ਸਜ਼ਾ ਪੂਰੀ ਕਰ ਚੁੱਕੇ ਹਰ ਬੰਦੀ ਦੀ ਰਿਹਾਈ ਹੋਣੀ ਚਾਹੀਦੀ ਹੈ,ਚਾਹੇ ਉਹ
ਸੂਬਾ ਸਰਕਾਰ ਨੇ ਸਖ਼ਤੀ ਵਿਖਾਉਂਦੇ ਹੋਏ ਕਰੀਬ 813 ਲਾਇਸੈਂਸਾਂ ਨੂੰ ਰੱਦ ਵੀ ਕਰ ਦਿੱਤਾ ਗਿਆ ਹੈ। ਹੁਣ ਤੱਕ ਪੰਜਾਬ ਸਰਕਾਰ 2000 ਤੋਂ ਵੱਧ ਅਸਲਾ ਲਾਇਸੈਂਸ ਰੱਦ ਕਰ ਚੁੱਕੀ ਹੈ।
ਮੁਹਾਲੀ : ਪੰਜਾਬ ਵਿੱਚ ਜੀ20 ਸੰਮੇਲਨ ਸ਼ੁਰੂ ਹੋਣ ਤੋਂ ਪਹਿਲਾਂ ਸੂਬੇ ਦੀ ਪੁਲਿਸ ਨੇ ਸੁਰੱਖਿਆ ਨੂੰ ਲੈ ਕੇ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਅੱਜ ਪੰਜਾਬ ਪੁਲਿਸ ਵੱਲੋਂ ਸੂਬੇ ਦੇ ਕਈ ਇਲਾਕਿਆਂ ਵਿੱਚ ‘ਆਪਰੇਸ਼ਨ SEAL-2 ਨਾਂ ਦਾ ਆਪਰੇਸ਼ਨ ਚਲਾਇਆ ਜਾ ਰਿਹਾ ਹੈ ਤੇ 131 ਥਾਵਾਂ ‘ਤੇ ਨਾਕੇ ਲਗਾਏ ਜਾ ਰਹੇ ਹਨ। ਇਸ ਦੌਰਾਨ ਪੰਜਾਬ ਚੋਂ
ਪੰਜਾਬ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਹੋਏ ਉਲੰਘਣ ਨੂੰ ਲੈ ਕੇ ਕੇਂਦਰ ਸਰਕਾਰ ਨੇ ਸਖ਼ਤੀ ਦਿਖਾਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਤੋਂ ਇਸ ਮਾਮਲੇ ਵਿੱਚ ਕੀਤੀ ਕਾਰਵਾਈ ਦੀ ਰਿਪੋਰਟ ਤਲਬ ਕੀਤੀ ਹੈ
ਅਸਾਮ ਤੋਂ ਪੁਲਿਸ ਦੇ ਅਣਗਹਿਲੀ ਦਾ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਜਿੱਥੇ ਆਸਾਮ ਦੇ ਉਦਲਗੁੜੀ ਜ਼ਿਲੇ 'ਚ ਪੁਲਿਸ ਮੁਕਾਬਲੇ 'ਚ ਡਾਕੂ ਹੋਣ ਦੇ ਸ਼ੱਕ ਵਿੱਚ ਵਿਅਕਤੀ ਮਾਰਿਆ ਗਿਆ।
ਪੰਜਾਬ ਦੇ ਬਟਾਲਾ ( Batala ) 'ਚ ਸਾਬਕਾ ਕਾਂਗਰਸੀ ਸੰਸਦ ਮੈਂਬਰ ਦੇ ਬੇਟੇ ਵੱਲੋਂ ਨੌਜਵਾਨ ਨੂੰ ਗੋਲੀ ਮਾਰ ਦਿੱਤੀ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ।
ਫ਼ਤਿਹਗੜ੍ਹ ਸਾਹਿਬ ( Fatehgarh Sahib ) ਦੀ ਪੁਲਿਸ ਨੇ ਅਗਵਾ ਹੋਏ ਇਕ ਮਹੀਨੇ ਦੇ ਬੱਚੇ ਨੂੰ ਛੇ ਘੰਟਿਆਂ ਅੰਦਰ ਲੱਭ ਕੇ ਬਾਲ ਭਲਾਈ ਕਮੇਟੀ ਦੀ ਟੀਮ ਹਵਾਲੇ ਕਰ ਦਿੱਤਾ। ਉਸ ਤੋਂ ਬਾਅਦ ਬਾਲ ਭਲਾਈ ਕਮੇਟੀ ਦੇ ਚੇਅਰਮੈਨ ਐਡਵੋਕੇਟ ਅਨਿਲ ਗੁਪਤਾ ਨੇ ਇਸ ਬੱਚੇ ਨੂੰ ਉਸ ਦੇ ਮਾਪਿਆਂ ਹਵਾਲੇ ਕਰ ਦਿੱਤਾ। ਪੁਲਿਸ ਨੇ ਇਸ ਮਾਮਲੇ ਵਿੱਚ
ਅੰਮ੍ਰਿਤਸਰ 'ਚ 20 ਸਾਲਾ ਲੜਕੀ ਨੇ ਬਦਮਾਸ਼ਾਂ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ। ਲੜਕੀ ਵੱਲੋਂ 25 ਫਰਵਰੀ ਨੂੰ ਆਤਮ-ਹੱਤਿਆ ਦੀ ਕੋਸ਼ਿਸ਼ ਕੀਤੀ ਗਈ ਸੀ।
ਤਿੰਨੰ ਦੇ ਖਿਲਾਫ ਪੁਲਿਸ ਦੀ ਕਾਰਵਾਈ