ਗੈਸ ਲੀਕ ਮਾਮਲਾ : ਫੈਕਟਰੀ ਬਾਹਰ ਧਰਨਾ ਹੋਇਆ ਖਤਮ
ਨੰਗਲ : ਲੰਘੇ ਕੱਲ੍ਹ ਨੰਗਲ ਦੀ ਇੱਕ ਫੈਕਟਰੀ ਵਿੱਚੋਂ ਗੈਸ ਲੀਕ ਹੋ ਜਾਣ ਦੇ ਕਾਰਨ ਨੇੜੇ ਦੇ ਸਕੂਲ ਦੇ ਬੱਚਿਆਂ ਦੀ ਹਾਲਤ ਕਾਫੀ ਖਰਾਬ ਹੋ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਜਿਸ ਤੋਂ ਬਾਅਦ ਸਥਾਨਕ ਲੋਕਾਂ ਵੱਲੋਂ ਨੰਗਲ ਵਿਖੇ ਫੈਕਟਰੀ ਅੱਗੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਪ੍ਰਦਰਸ਼ਨਕਾਰੀਆਂ ਨੇ
