ਸਾਬਕਾ ਅਗਨੀਵੀਰਾਂ ਨੂੰ ਕੇਂਦਰ ਦਾ ਇੱਕ ਹੋਰ ਤੋਹਫ਼ਾ, ਹੁਣ ਪੱਕੀ ਨੌਕਰੀ ਲਈ ਮਿਲਿਆ ਕੋਟਾ, ਉਮਰ ‘ਚ ਛੋਟ
ਕੇਂਦਰੀ ਗ੍ਰਹਿ ਮੰਤਰਾਲੇ ਨੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਵਿੱਚ ਖਾਲੀ ਅਸਾਮੀਆਂ ਵਿੱਚ ਸਾਬਕਾ ਅਗਨੀਵੀਰਾਂ ਲਈ 10 ਪ੍ਰਤੀਸ਼ਤ ਰਾਖਵੇਂਕਰਨ ਦਾ ਐਲਾਨ ਕੀਤਾ ਹੈ।
ਕੇਂਦਰੀ ਗ੍ਰਹਿ ਮੰਤਰਾਲੇ ਨੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਵਿੱਚ ਖਾਲੀ ਅਸਾਮੀਆਂ ਵਿੱਚ ਸਾਬਕਾ ਅਗਨੀਵੀਰਾਂ ਲਈ 10 ਪ੍ਰਤੀਸ਼ਤ ਰਾਖਵੇਂਕਰਨ ਦਾ ਐਲਾਨ ਕੀਤਾ ਹੈ।
ਪੰਜਾਬੀ ਅਕਾਦਮੀ ਉੱਤਰ ਪ੍ਰਦੇਸ਼ ਦੇ ਪ੍ਰਧਾਨ ਹਨ
ਜਨਵਰੀ ਵਿੱਚ ਆਟੋ ਐਕਸਪੋ ਵਿੱਚ ਲਾਂਚ ਕੀਤਾ ਸੀ
ਅਮਰੀਕਾ ਦੀ ਰਿਸਰਚ ਵਿੱਚ ਹੈਰਾਨ ਕਰਨ ਵਾਲਾ ਖੁਲਾਸਾ
ਪੀੜਤ ਤਰਨਤਾਰਨ ਦਾ ਰਹਿਣ ਵਾਲਾ ਸੀ ਅਤੇ ਬੈਂਕ ਮੁਲਾਜ਼ਮ ਸੀ
ਚੰਡੀਗੜ੍ਹ ਪ੍ਰਸ਼ਾਸਨ ਨੇ ਆਪਣੇ ਵੱਲੋਂ ਸਿਧਾਂਤਕ ਮਨਜ਼ੂਰੀ ਦਿੱਤੀ
ਉਨ੍ਹਾਂ ਨੇ ਕਿਹਾ ਕਿ ਬਠਿੰਡਾ ਜੇਲ੍ਹ ਪੰਜਾਬ ਦੀ ਹਾਈ ਸਕਿਊਰਟੀ ਜੇਲ੍ਹ ਹੈ ਜਿਸ ਵਿੱਚ ਆਮ ਤੌਰ ‘ਤੇ ਖਤਰਨਾਕ ਮੁਲਜ਼ਮ ਹੁੰਦੇ ਹਨ ਉਨ੍ਹਾਂ ਨੂੰ ਬਠਿੰਡਾ ਜੇਲ੍ਹ ਵਿੱਚ ਰੱਖਿਆ ਜਾਂਦਾ ਹੈ ਕਿਉਂਕਿ ਬਠਿੰਡਾ ਜੇਲ੍ਹ ਵਿੱਚ ਮੋਬਾਇਲ ਫੋਨ ਓਪਰੇਟ ਨਹੀਂ ਕਰਦੇ ।
23 ਮਾਰਚ ਨੂੰ ਫਰੀਦਕੋਟ ਦੀ ਅਦਾਲਤ ਵਿੱਚ ਕੋਟਕਪੂਰਾ ਚਾਰਜਸ਼ੀਟ ਵਿੱਚ ਸ਼ਾਮਲ ਸਾਰਿਆਂ ਨੂੰ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ
ਮੰਚ 'ਤੇ ਮੇਅਰ ਤੇ ਕਮਿਸ਼ਨਰ ਹੱਸ ਦੇ ਰਹੇ
ਉਨ੍ਹਾਂ ਨੇ ਸਵਾਲ ਕਰਦਿਆਂ ਕਿਹਾ ਕਿ ਇਹ ਦੱਸੋ ਕਿ ਗੈਂਗਸਟਰ ਤੁਹਾਡੇ ਪਿੱਛੇ ਪੈਂਦੇ ਕਿਉਂ ਹਨ। ਜਦੋਂ ਤੁਸੀਂ ਲੋਕਾਂ ਦੇ ਬੱਚਿਆਂ ਨੂੰ ਬੰਦੂਕਾਂ ਚੱਕਣ ਲਈ ਉਤਸ਼ਾਹਿਤ ਕਰਦੇ ਸੀ, ਉਹ ਸਮਾਂ ਤੁਹਾਨੂੰ ਯਾਦ ਨਹੀਂ।