ਅੰਮ੍ਰਿਤਸਰ ਦੇ ਹੈਰੀਟੇਜ ਸਟਰੀਟ ‘ਚ ਅੱਧੀ ਰਾਤ ਨੂੰ ਹੋਈ ਮਾੜੀ ਘਟਨਾ,ਜਿਆਦਾ ਨੁਕਸਾਨ ਤੋਂ ਹੋਇਆ ਬਚਾਅ
ਅੰਮ੍ਰਿਤਸਰ : ਹੈਰੀਟੇਜ ਸਟਰੀਟ,ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਬੀਤੀ ਰਾਤ ਇੱਕ ਧਮਾਕੇ ਦੀ ਆਵਾਜ਼ ਇਥੇ ਸੁਣੀ ਗਈ ਤੇ ਦਰਬਾਰ ਸਾਹਿਬ ਮੱਥਾ ਟੇਕਣ ਆਈ ਸੰਗਤ ‘ਤੇ ਪੱਥਰ ਦੇ ਟੁਕੜੇ ਵੀ ਡਿੱਗੇ । ਦੇਰ ਰਾਤ ਵਾਪਰੇ ਇਸ ਹਾਦਸੇ ਦਾ ਕਾਰਨ ਚਿਮਨੀ ਵਿੱਚ ਇਕੱਠੀ ਹੋਈ ਗੈਸ ਨੂੰ ਮੰਨਿਆ ਜਾ ਰਿਹਾ ਹੈ। ਹਾਲਾਂਕਿ ਕਿਸੇ
