Punjab

ਕਿਸ ਅੱਡੇ ਤੋਂ ਕਿੰਨੇ ਵਜੇ ਚੱਲੇਗੀ ਬੱਸ? ਜਾਨਣ ਲਈ ਏਹਨਾਂ ਨੰਬਰਾਂ ‘ਤੇ ਕਰੋ ਸੰਪਰਕ

‘ਦ ਖ਼ਾਲਸ ਬਿਊਰੋ:- ਪੰਜਾਬ ਸਰਕਾਰ ਵੱਲੋਂ ਯਾਤਰੀਆਂ ਦੀ ਸਹੂਲਤ ਲਈ ਸਰਕਾਰੀ ਬੱਸਾਂ ਦੇ ਚੱਲਣ ਦੀ ਸਮਾਂ-ਸਾਰਣੀ ਜਾਨਣ ਲਈ ਮੋਬਾਇਲ ਨੰਬਰ ਜਾਰੀ ਕੀਤੇ ਗਏ ਨਹ।। ਇਸ ਵਿੱਚ ਪੰਜਾਬ ਰੋਡਵੇਜ਼ ਅਤੇ ਪੰਨਬੱਸ ਅਧੀਨ ਵੱਖ-ਵੱਖ ਅੱਡਿਆਂ ਤੋਂ ਚੱਲਣ ਵਾਲੀਆਂ ਬੱਸਾਂ ਦੀ ਜਾਣਕਾਰੀ ਲੈਣ ਲਈ ਮੋਬਾਇਲ ਨੰਬਰ ਦਿੱਤੇ ਗਏ ਹਨ। ਹੁਣ ਯਾਤਰੀ ਇਹਨਾਂ ਨੰਬਰਾਂ ‘ਤੇ ਕਾਲ ਕਰਕੇ ਬੱਸਾਂ ਦੇ

Read More
India

ਕਰਮਚਾਰੀਆਂ ਨੂੰ ਤਨਖਾਹਾਂ ਦੇਣ ਲਈ ਪੈਸੇ ਨਹੀਂ, ਪਰ ਮੰਤਰੀਆਂ ਲਈ ਕਾਰਾਂ ਖ਼ਰੀਦਣ ਲਈ ਜਾਰੀ ਕੀਤੇ 1.37 ਕਰੋੜ

‘ਦ ਖ਼ਾਲਸ ਬਿਊਰੋ:- ਇੱਕ ਪਾਸੇ ਦੇਸ਼ ਕੋਰੋਨਾ ਮਹਾਂਮਾਰੀ ਕਰਕੇ ਆਰਥਿਕ ਸੰਕਟ ਨਾਲ ਜੂਝ ਰਿਹਾ ਹੈ। ਓਧਰ ਦੂਸਰੇ ਪਾਸੇ ਮਹਾਰਾਸ਼ਟਰ ਸਰਕਾਰ ਨੇ ਆਰਥਿਕ ਸੰਕਟ ਦੌਰਾਨ ਆਪਣੇ ਮੰਤਰੀਆਂ ਲਈ 1.37 ਕਰੋੜ ਰੁਪਏ ਦੀ ਲਾਗਤ ਨਾਲ ਕਾਰਾਂ ਖਰੀਦਣ ਨੂੰ ਵਿਸ਼ੇਸ਼ ਪ੍ਰਵਾਨਗੀ ਦੇ ਦਿੱਤੀ ਹੈ।   ਜਿਕਰਯੋਗ ਹੈ ਕਿ ਕੋਵਿਡ-19 ਕਾਰਨ ਕੇਂਦਰ ਅਤੇ ਸੂਬਾ ਸਰਕਾਰਾਂ ਆਰਥਿਕ ਮੰਦੀ ਵਿੱਚੋਂ ਲੰਘ

Read More
India Punjab

ਰੇਲ ਹਾਦਸੇ ਨੂੰ ਲੈ ਕੇ ਜਥੇਦਾਰ ਹਰਪ੍ਰੀਤ ਸਿੰਘ ਦੀ ਪਾਕਿ PM ਨਾਲ ਵਿਸ਼ੇਸ਼ ਗੱਲਬਾਤ

‘ਦ ਖ਼ਾਲਸ ਬਿਊਰੋ:-ਪਾਕਿਸਤਾਨ ਰੇਲ ਹਾਦਸੇ ’ਚ ਸਿੱਖ ਸ਼ਰਧਾਲੂਆਂ ਦੀਆਂ ਹੋਈ ਮੌਤ ’ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ। ਜਥੇਦਾਰ ਹਰਪ੍ਰੀਤ ਸਿੰਘ ਨੇ PM ਇਮਰਾਨ ਖਾਨ ਨੂੰ ਕਿਹਾ ਕਿ ਪੀੜਤ ਪਰਿਵਾਰਾਂ ਦੀ ਇਸ ਔਖੇ ਸਮੇਂ ‘ਚ ਹਰ ਤਰ੍ਹਾਂ ਢੁਕਵੀਂ ਮਦਦ ਕੀਤੀ

Read More
India

ਸ਼ੰਕਰ ਨੇ ਬਣਵਾਇਆ 24 ਕੈਰਟ ਸੋਨੇ ਦਾ ਮਾਸਕ, ਕੀਮਤ ਹੈ 2.89 ਲੱਖ ਰੁਪਏ!

‘ਦ ਖ਼ਾਲਸ ਬਿਊਰੋ:- ਕੋਰੋਨਾ ਮਹਾਂਮਾਰੀ ਨਾਲ ਪੂਰਾ ਦੇਸ਼ ਲੜ ਰਿਹਾ ਹੈ। ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਾਸਕ ਪਾਉਣਾ ਅਤਿ ਜਰੂਰੀ ਕੀਤਾ ਗਿਆ ਹੈ। ਜਿਸਦੇ ਚੱਲਦਿਆਂ ਦੇਸ਼ ਵਿੱਚ ਕੁਝ ਅਮੀਰ ਲੋਕ ਆਪਣੇ ਵੱਖਰੇ ਸ਼ੌਕ ਦਿਖਾ ਰਹੇ ਹਨ। ਮਹਾਰਾਸ਼ਟਰ ਦੇ ਪੁਣੇ ਵਿੱਚ ਸ਼ੰਕਰ ਕੁਰੇਦਾ ਨਾਂ ਦੇ ਵਿਅਕਤੀ ਨੇ ਆਪਣੇ ਲਈ 24 ਕੈਰਟ ਸੋਨੇ ਦਾ ਮਾਸਕ ਬਣਵਾਇਆ ਹੈ। ਜਿਸ

Read More
India

ਟੈਕਸ ਭਰਨ ਵਾਲਿਆਂ ਨੂੰ ਵੱਡੀ ਰਾਹਤ, 30 ਨਵੰਬਰ ਤੱਕ ਭਰ ਸਕਦੇ ਹੋ ITR

‘ਦ ਖ਼ਾਲਸ ਬਿਊਰੋ:- ਕੋਵਿਡ-19 ਦੇ ਚੱਲਦਿਆਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਮਦਨ ਟੈਕਸ ਰਿਟਰਨ ਦਾਖਲ ਕਰਨ ਵਾਲਿਆਂ ਨੂੰ ਵੱਡੀ ਰਾਹਤ ਦਿੱਤੀ ਹੈ। ਉਹਨਾਂ ਐਲਾਨ ਕੀਤਾ ਹੈ ਕਿ ਹੁਣ ਵਿੱਤੀ ਸਾਲ 2019-20 ਦੀ ਆਮਦਨ ਟੈਕਸ ਰਿਟਰਨ ਭਰਨ ਦੀ ਆਖਰੀ ਮਿਤੀ 30 ਨਵੰਬਰ 2020 ਤੱਕ ਕਰ ਦਿੱਤੀ ਗਈ ਹੈ। ਪਹਿਲਾਂ ਇਸਦੀ ਆਖਰੀ ਤਾਰੀਖ 31 ਜੁਲਾਈ 2020 ਮਿਥੀ

Read More
India Punjab

ਬਰਗਾੜੀ ਬੇਅਦਬੀ ਮਾਮਲੇ ‘ਚ 7 ਡੇਰਾ ਪ੍ਰੇਮੀ ਗ੍ਰਿਫਤਾਰ, DIG ਰਣਬੀਰ ਸਿੰਘ ਖਟੜਾ ਨੇ ਕੀਤੀ ਕਾਰਵਾਈ

‘ਦ ਖ਼ਾਲਸ ਬਿਉਰੋ:- ਬਰਗਾੜੀ ਬੇਅਦਬੀ ਮਾਮਲੇ ਵਿੱਚ SIT ਦੀ ਟੀਮ ਨੇ 7 ਡੇਰਾ ਪ੍ਰੇਮੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। DIG ਰਣਬੀਰ ਸਿੰਘ ਖਟੜਾ ਦੀ ਅਗਵਾਈ  ਵਿੱਚ SIT ਟੀਮ ਬਣਾਈ ਗਈ ਸੀ। ਜਿਸ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਸਾਲ 2015 ਵਿੱਚ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਸਿੰਘ ਵਾਲਾ ਵਿੱਚੋਂ ਗੁਰੂ ਗ੍ਰੰਥ ਸਾਹਿਬ ਜੀ ਦੇ  ਸਰੂਪਾਂ

Read More
Punjab

ਅੰਮ੍ਰਿਤਸਰ ਰੇਲ ਹਾਦਸੇ ਦੀ ਜਾਂਚ ਰਿਪੋਰਟ ਆਈ ਸਾਹਮਣੇ, ਜਾਣੋ ਕੋਣ-ਕੋਣ ਨੇ ਨਗਰ ਨਿਗਮ ਦੇ 4 ਦੋਸ਼ੀ !

‘ਦ ਖਾਲਸ ਬਿਉਰੋ:- 19 ਅਕਤੂਬਰ,2018 ਨੂੰ ਅੰਮ੍ਰਿਤਸਰ ਦੇ ਜੌੜਾ ਰੇਲਵੇ ਫਾਟਕ ‘ਤੇ ਦੁਸਹਿਰੇ ਵਾਲੇ ਦਿਨ ਰੇਲ ਹਾਦਸੇ ਦੇ ਮਾਮਲੇ ‘ਚ ਨਗਰ ਨਿਗਮ ਦੇ ਚਾਰ ਅਫਸਰਾਂ ਨੂੰ ਦੋਸ਼ੀ ਪਾਇਆ ਗਿਆ ਹੈ। ਜਿਸ ਵਿੱਚ ਨਿਗਰ ਨਿਗਮ ਦੇ ਅਸਟੇਟ ਅਫਸਰ ਸ਼ੁਸ਼ਾਂਤ ਕੁਮਾਰ, ਸੁਪਰਡੈਂਟ ਪੁਸ਼ਪਿੰਦਰ ਸਿੰਘ, ਇੰਸਪੈਕਟਰ ਕੇਵਲ ਕਿਸ਼ਨ ਅਤੇ ਸੁਪਰਡੈਂਟ ਗਰੀਸ਼ ਕੁਮਾਰ ਦਾ ਨਾਂ ਸ਼ਾਮਿਲ ਹੈ। ਜਦੋਂ ਦੁਸਹਿਰੇ

Read More
Punjab

ਮੇਜ, ਕੁਰਸੀਆਂ ‘ਤੇ ਬੈਠ ਕੇ ਲੰਗਰ ਛਕਣ ਵਾਲੇ SGPC ਮੁਲਾਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਲੌਂਗੋਵਾਲ

‘ਦ ਖ਼ਾਲਸ ਬਿਊਰੋ:- ਅੰਮ੍ਰਿਤਸਰ ਸਾਹਿਬ ਤੋਂ SGPC ਵੱਲੋਂ ਲੰਗਰ ਛਕਣ ਨੂੰ ਲੈ ਕੇ ਸਾਰੇ ਅਧਿਕਾਰੀਆਂ ਨੂੰ ਨਵੇਂ ਨਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਹੁਣ SGPC ਦੇ ਅਧਿਕਾਰੀਆਂ ਦੇ ਦਫਤਰਾਂ ਵਿੱਚ ਲੰਗਰ ਨਹੀਂ ਜਾਵੇਗਾ। ਸਾਰੇ ਅਧਿਕਾਰੀ ਆਪਣੇ ਦਫਤਰਾਂ ਵਿੱਚ ਬੈਠ ਕੇ ਨਹੀਂ ਬਲਕਿ ਪੰਗਤ ਵਿੱਚ ਬੈਠ ਕੇ ਲੰਗਰ ਛਕਿਆ ਕਰਨਗੇ। ਇਹ ਹੁਕਮ SGPC ਪ੍ਰਧਾਨ ਭਾਈ ਗੋਬਿੰਦ

Read More
India International Punjab

SFJ ਵੱਲੋਂ ਰੈਫਰੈਂਡਮ-2020 ਲਈ 4 ਜੁਲਾਈ ਤੋਂ ਵੋਟਾਂ ਬਣਾਉਣ ਦਾ ਦਾਅਵਾ, ਪੁਲਿਸ ਵੱਲੋਂ ਗ੍ਰਿਫਤਾਰੀਆਂ ਸ਼ੁਰੂ

‘ਦ ਖ਼ਾਲਸ ਬਿਊਰੋ:- ਸਿੱਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਵਤਵੰਤ ਸਿੰਘ ਪੰਨੂੰ ਵੱਲੋਂ ਪੰਜਾਬ ਵਿੱਚ ਰੈਫਰੈਂਡਮ-2020 ਲਈ ਅੱਜ 4 ਜੁਲਾਈ ਤੋਂ ਵੋਟਾਂ ਦੀ ਰਜਿਸਟ੍ਰੇਸ਼ਨ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਦਰਅਸਲ SFJ ਨੇ ਐਲਾਨ ਕੀਤਾ ਸੀ ਕਿ ਪੰਜਾਬ ਵਿੱਚ ਆਨਲਾਈਨ ਵੋਟਾਂ ਦੀ ਰਜਿਸਟ੍ਰੇਸ਼ਨ ਲਈ 4 ਜੁਲਾਈ ਨੂੰ ਵੈੱਬਸਾਈਟ ਲਾਂਚ ਕਰ ਦਿੱਤੀ ਜਾਵੇਗੀ, ਜਿੱਥੋਂ ਤੁਸੀਂ

Read More
India Punjab

5 ਜੁਲਾਈ ਤੱਕ ਮੁੜ ਪੁਲਿਸ ਰਿਮਾਂਡ ‘ਤੇ SHO ਗੁਰਦੀਪ ਪੰਧੇਰ, ਹਾਈਕੋਰਟ ‘ਚ ਚੁਣੌਤੀ ਦੇਣ ਦਾ ਲਿਆ ਫੈਸਲਾ

‘ਦ ਖਾਲਸ ਬਿਊਰੋ:- ਕੋਟਕਪੁਰਾ ਗੋਲੀ ਕਾਂਢ ਮਾਮਲੇ ਵਿੱਚ ਫਰੀਦਕੋਟ ਅਦਾਲਤ ਨੇ ਤਤਕਾਲੀ SHO ਗੁਰਦੀਪ ਸਿੰਘ ਪੰਧੇਰ ਨੂੰ ਤਿੰਨ ਦਿਨਾਂ ਲਈ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਹਾਲਾਕਿ ਉਸ ਤੋਂ ਇੱਕ ਦਿਨ ਪਹਿਲਾਂ ਵਿਸ਼ੇਸ਼ ਜਾਂਚ ਟੀਮ ਨੇ ਅਦਾਲਤ ਵਿੱਚ ਅਰਜੀ ਪੇਸ਼ ਕੀਤੀ ਸੀ ਕਿ ਸਾਡੀ ਟੀਮ SHO ਗੁਰਦੀਪ ਪੰਧੇਰ ਤੋਂ ਪੁੱਛਗਿਛ ਕਰਨਾ ਚਾਹੁੰਦੀ ਹੈ। ਅਦਾਲਤ ਨੇ

Read More