Hyundai ਦੀਆਂ ਕਾਰਾਂ ‘ਤੇ ਜ਼ਬਰਦਸਤ ਡਿਸਕਾਉਂਟ ਦੀ ਆਫਰ !ਅਖੀਰਲੀ ਤਰੀਕ ਤੋਂ ਪਹਿਲਾਂ ਚੰਗਾ ਮੌਕਾ !
ਮਈ ਮਹੀਨੇ ਲਈ ਹੁੰਡਾਈ ਵੱਲੋਂ ਜ਼ਬਰਦਸਤ ਆਫਰ
ਮਈ ਮਹੀਨੇ ਲਈ ਹੁੰਡਾਈ ਵੱਲੋਂ ਜ਼ਬਰਦਸਤ ਆਫਰ
ਚੰਡੀਗੜ੍ਹ : ਜਲੰਧਰ ਦੀ ਲੋਕ ਸਭਾ ਜ਼ਿਮਨੀ ਚੋਣ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਲੋੜੀਂਦੇ ਸਾਰੇ ਪ੍ਰਬੰਧ ਕਰ ਲਏ ਗਏ ਹਨ।ਮੀਡੀਆ ਨੂੰ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਚੋਣ ਅਮਲਾ ਸ਼ਾਂਤੀਪੂਰਨ, ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 24 ਘੰਟੇ
ਪੰਜਾਬ ਪੁਲਿਸ ਨੇ SIT ਦਾ ਗਠਨ ਕੀਤਾ ਸੀ
ਰੇਲਵੇ ਵੱਲੋਂ ਸਾਰੇ GGM ਨੂੰ ਪੱਤਰ ਜਾਰੀ ਕੀਤਾ ਗਿਆ ਹੈ
ਇਸਲਾਮਾਬਾਦ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਹਿਰਾਸਤ ਵਿੱਚ ਲਏ ਜਾਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ,ਜਿਹਨਾਂ ਨੇ ਪਾਕਿਸਤਾਨ ਦੀ ਰਾਜਨੀਤੀ ਵਿੱਚ ਭੂਚਾਲ ਲੈ ਆਉਂਦਾ ਹੈ।ਆਈਜੀ ਇਸਲਾਮਾਬਾਦ ਨੇ ਵੀ ਇੱਕ ਟਵੀਟ ਰਾਹੀਂ ਇਸ ਗ੍ਰਿਫ਼ਤਾਰੀ ਦੀ ਖ਼ਬਰ ਦੀ ਪੁਸ਼ਟੀ ਕੀਤੀ ਹੈ। ਉਹਨਾਂ ਲਿਖਿਆ ਹੈ ਕਿ ਇਮਰਾਨ ਖਾਨ ਨੂੰ ਕਾਦਿਰ ਟਰੱਸਟ ਮਾਮਲੇ ‘ਚ ਗ੍ਰਿਫਤਾਰ ਕੀਤਾ
2 ਮਹੀਨੇ ਪਹਿਲਾਂ ਪਹਿਲੀ ਵਾਰ ਨਜ਼ਰ ਆਏ ਸਨ ਇਕੱਠੇ
ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈਐਸ ਜਗਨ ਮੋਹਨ ਰੈਡੀ ਨੇ ਸੋਮਵਾਰ ਨੂੰ ਗੁਰਦੁਆਰਿਆਂ ਨੂੰ ਪ੍ਰਾਪਰਟੀ ਟੈਕਸ ਤੋਂ ਛੋਟ ਦੇਣ ਦੇ ਫ਼ੈਸਲਾ ਕੀਤਾ ਹੈ। ਉਨ੍ਹਾਂ ਨੇ ਸਿੱਖ ਭਾਈਚਾਰੇ ਦੇ ਮੈਂਬਰਾਂ ਨਾਲ ਮੀਟਿੰਗ ਤੋਂ ਬਾਅਦ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ। ਇੰਨਾ ਹੀ ਨਹੀਂ ਮੁੱਖ ਮੰਤਰੀ ਨੇ ਗ੍ਰੰਥੀਆਂ ਨੂੰ ਵੀ ਉਹ ਸਾਰੇ ਲਾਭ ਦੇਣ ਲਈ ਕਿਹਾ ਹੈ, ਜੋ
ਗੁਰਦਾਸਪੁਰ : ਪੰਜਾਬ ਦੇ ਇੱਕ ਹੋਰ ਵਿਧਾਇਕ ਦੀਆਂ ਮੁਸ਼ਕਲਾਂ ਵਿੱਚ ਵਾਧਾ ਹੋ ਗਿਆ ਹੈ। ਗੁਰਦਾਸਪੁਰ ਤੋਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਪਿਤਾ ਗੁਰਮੀਤ ਸਿੰਘ ਪਾਹੜਾ ਖਿਲਾਫ਼ 302 ਦਾ ਪਰਚਾ ਦਰਜ ਹੋ ਗਿਆ ਹੈ।ਗੁਰਦਾਸਪੁਰ ਪੁਲਿਸ ਨੇ ਕਤਲ ਮਾਮਲੇ ‘ਚ ਕਾਰਵਾਈ ਕੀਤੀ ਹੈ। ਗੁਰਮੀਤ ਸਿੰਘ ਪਾਹੜਾ ਨੂੰ ਪੁਲਿਸ ਵੱਲੋਂ ਬੀਤੇ ਦਿਨ ਹੋਏ ਕਤਲ ਮਾਮਲੇ ਵਿੱਚ ਨਾਮਜ਼ਦ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ( Pakistan’s former PM Imran Khan ) ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਨੇ ਇਸਲਾਮਾਬਾਦ ਹਾਈ ਕੋਰਟ ਦੇ ਬਾਹਰੋਂ ਹਿਰਾਸਤ ਵਿੱਚ ਲੈ ਲਿਆ ਹੈ। عمران خان انسداد دہشت گردی عدالت پہنچ گئے،عمران خان 7 مقدمات میں ضمانت کی درخواست دائر کریں گے#BehindYouSkipper pic.twitter.com/Ri75Xh0weq —
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੰਗ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅ ਗਵਾਈ ਵਾਲੀ ਕੇਂਦਰ ਸਰਕਾਰ ਨੇ ਕੇਂਦਰੀ ਜਾਂਚ ਬਿਊਰੋ(CBI) ਅਤੇ ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ(ED) ਦੀ ਦੁਰਵਰਤੋਂ ਕੀਤੀ ਹੈ।