ਪੰਜਾਬ ‘ਚ ਹਿਮਾਚਲ ਦੇ 2 ਨੌਜਵਾਨ ਡੁੱਬੇ , ਸੈਲਫੀ ਲੈਣ ਦੇ ਚੱਕਰ ‘ਚ ਪਿਸਲਿਆ ਪੈਰ ,ਇਕ ਨੂੰ ਬਚਾਉਣ ਲਈ ਦੂਜੇ ਨੇ ਮਾਰੀ ਸੀ ਛਾਲ
ਹਿਮਾਚਲ ਪ੍ਰਦੇਸ਼ ( Himachal pradesh )ਦੀ ਰਾਜਧਾਨੀ ਸ਼ਿਮਲਾ ਦੇ ਰੋਹੜੂ ਕਸਬੇ ਦੇ ਦੋ ਨੌਜਵਾਨ ਪੰਜਾਬ ਦੀ ਭਾਖੜਾ ਨਹਿਰ ਵਿੱਚ ਡੁੱਬ ਗਏ ਹਨ।
ਹਿਮਾਚਲ ਪ੍ਰਦੇਸ਼ ( Himachal pradesh )ਦੀ ਰਾਜਧਾਨੀ ਸ਼ਿਮਲਾ ਦੇ ਰੋਹੜੂ ਕਸਬੇ ਦੇ ਦੋ ਨੌਜਵਾਨ ਪੰਜਾਬ ਦੀ ਭਾਖੜਾ ਨਹਿਰ ਵਿੱਚ ਡੁੱਬ ਗਏ ਹਨ।
ਗੋਇੰਦਵਾਲ ਜੇਲ੍ਹ ਵੀਡੀਓ ਮਾਮਲੇ ਵਿੱਚ ਪੰਜਾਬ ਸਰਕਾਰ ਸਖ਼ਤੀ ਵਰਤਦੀ ਦਿਖਾਈ ਦੇ ਰਹੀ ਹੈ।ਜੇਲ੍ਹ ਚੋਂ ਵਾਈਰਲ ਹੋਈ ਵੀਡੀਓ ਤੋਂ ਬਾਅਦ ਇਸ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਜਿਸ ਵਿੱਚ 7 ਜੇਲ੍ਹ ਅਫਸਰ ਤੇ ਕਈ ਗੈਂਗਸਟਰ ਵੀ ਨਾਮਜ਼ਦ ਹੋਏ ਹਨ। ਨਾਮਜ਼ਦ ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਜੇਲ੍ਹ ਸੁਪਰੀਡੈਂਟ ਇਕਬਾਲ ਸਿੰਘ ਬਰਾੜ ਸਣੇ 5 ਅਧਿਕਾਰੀਆਂ
ਅੰਮ੍ਰਿਤਸਰ : ਸੁਰੱਖਿਆ ਕਾਰਨਾਂ ਕਰਕੇ ਪੰਜਾਬ ਦੇ ਅੰਮ੍ਰਿਤਸਰ ਸ਼ਹਿਰ ਵਿੱਚ ਹੋਣ ਵਾਲੇ ਜੀ20 ਸੰਮੇਲਨ ਦੇ ਰੱਦ ਹੋਣ ਦੀਆਂ ਅੱਟਕਲਾਂ ਦੇ ਚੱਲਦਿਆਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ । ਐਮਪੀ ਵਿਕਰਮਜੀਤ ਸਿੰਘ ਸਾਹਨੀ ਨੇ ਇੱਕ ਟਵੀਟ ਕਰਦਿਆਂ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਜੀ20 ਸੰਮੇਲਨ ਅੰਮ੍ਰਿਤਸਰ ਵਿੱਚ ਹੀ ਹੋਵੇਗਾ ਤੇ ਤੈਅ ਕੀਤੇ ਗਏ ਪ੍ਰੋਗਰਾਮ ਦੇ
ਅੰਮ੍ਰਿਤਸਰ : ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਦੇ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਅਪੀਲ ਕੀਤੀ ਹੈ ਕਿ ਉਹ ਸੈਸ਼ਨ ਨੂੰ ਚਲਣ ਦੇਣ । ਰਾਜਪਾਲ ਨੇ ਆਪਣੇ ਭਾਸ਼ਨ ਵਿੱਚ ਮੇਰੀ ਸਰਕਾਰ ਸ਼ਬਦ ਵਰਤਿਆ ਜਾ ਨਹੀਂ ਵਰਤਿਆ,ਇਹ ਐਡਾ ਵੱਡਾ ਮੁੱਦਾ ਨਹੀਂ ਹੈ।
ਲੁਧਿਆਣਾ : ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ‘ਚ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮੁਤਾਬਕ ਸਕੂਲ ਬੱਸ ਦਾ ਡਰਾਈਵਰ ਵਿਦਿਆਰਥਣ ਨਾਲ ਪਹਿਲਾਂ ‘ਤੋਂ WhatsApp ‘ਤੇ ਚੈਟਿੰਗ ਕਰਦਾ ਸੀ। ਉਹ ਉਸਨੂੰ ਵਰਗਲਾ ਕੇ ਸਕੂਲ ‘ਤੋਂ ਛੁੱਟੀ ਕਰਵਾ ਕੇ ਹੋਟਲ ਵੈਲਕਮ ਇਨ ਕਮਰੇ ਵਿੱਚ ਲੈ ਗਿਆ। ਇਸ ‘ਤੋਂ ਬਾਅਦ ਦੋਸ਼ੀ ਨੇ ਆਪਣੇ ਸਾਥੀਆਂ ਨਾਲ
ਨਵੀਂ ਦਿੱਲੀ : ਵਿਰੋਧੀ ਧਿਰ ਦੇ 9 ਨੇਤਾਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਸਾਂਝਾ ਪੱਤਰ ਲਿਖਿਆ ਹੈ। ਵਿਰੋਧੀ ਧਿਰ ਦੇ ਨੇਤਾਵਾਂ ਨੇ ਭਾਜਪਾ ਦੀ ਕੇਂਦਰ ਸਰਕਾਰ ‘ਤੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਈਡੀ ਅਤੇ ਸੀਬੀਆਈ ਵਰਗੀਆਂ ਏਜੰਸੀਆਂ ਦੀ ਦੁਰਵਰਤੋਂ ਦੀ ਨਿੰਦਾ ਵੀ ਕੀਤੀ ਹੈ। ਸਾਂਝੇ ਪੱਤਰ ‘ਚ ਹਿਮੰਤ
ਚੰਡੀਗੜ੍ਹ : ਕੇਂਦਰ ਸ਼ਾਸਤ ਪ੍ਰਦੇਸ਼ ਤੇ ਪੰਜਾਬ ਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਨੂੰ ਨਵਾਂ SSP ਮਿਲ ਗਿਆ ਹੈ।ਪੁਲਿਸ ਅਧਿਕਾਰੀ ਕੰਵਰਦੀਪ ਕੌਰ ਦੀ ਚੰਡੀਗੜ੍ਹ ਦੀ ਨਵੀਂ SSP ਵੱਜੋਂ ਨਿਯੁਕਤੀ ਹੋਈ ਹੈ। ਕੰਵਰਦੀਪ ਕੌਰ ਪੰਜਾਬ ਕੈਡਰ ਦੀ 2013 ਬੈਚ ਦੀ IPS ਅਫ਼ਸਰ ਹਨ ਤੇ ਇਸ ਤੋਂ ਪਹਿਲਾਂ ਜਿਲ੍ਹਾ ਫਿਰੋਜ਼ਪੁਰ ਦੀ SSP ਵਜੋਂ ਸੇਵਾਵਾਂ ਨਿਭਾ ਰਹੇ ਸਨ।
ਇਨ੍ਹੀਂ ਦਿਨੀਂ ਫਲਾਈਟ ( flight ) ‘ਚ ਹੰਗਾਮਾ ਹੋਣ ਦੀਆਂ ਖਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਕਿਤੇ ਏਅਰਲਾਈਨ ਕੰਪਨੀ ਦੀ ਗੜਬੜੀ ਸਾਹਮਣੇ ਆਈ ਤਾਂ ਕਿਤੇ ਯਾਤਰੀਆਂ ਵੱਲੋਂ ਫਲਾਈਟ ‘ਚ ਹੰਗਾਮਾ ਅਤੇ ਲੜਾਈ-ਝਗੜੇ ਦੀਆਂ ਘਟਨਾਵਾਂ ਸੁਰਖੀਆਂ ‘ਚ ਰਹੀਆਂ। ਇਸੇ ਕੜੀ ‘ਚ ਨਿਊਯਾਰਕ ਤੋਂ ਦਿੱਲੀ ਆ ਰਹੀ ਅਮਰੀਕਨ ਏਅਰਲਾਈਨਜ਼ ਦੀ ਫਲਾਈਟ ‘ਚ ਇਕ ਯਾਤਰੀ ਵੱਲੋਂ ਦੂਜੇ ਯਾਤਰੀ ‘ਤੇ ਪਿਸ਼ਾਬ
ਚੰਡੀਗੜ੍ਹ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੀਆਂ ਵੱਡੀਆਂ ਸਿੱਖਿਆ ਸੰਸਥਾਵਾਂ ਪੀਟੀਯੂ ਤੇ ਪੀਐਸਬੀਟੀ ‘ਤੇ ਵਿਦਿਆਰਥੀਆਂ ਨਾਲ ਥੋਖਾ ਤੇ ਹੇਰਾਫੇਰੀ ਕਰਨ ਦੇ ਵੱਡੇ ਇਲਜ਼ਾਮ ਲਗਾਏ ਹਨ । ਆਪਣੇ ਟਵੀਟ ਵਿੱਚ ਖਹਿਰਾ ਨੇ ਦੋਸ਼ ਲਾਇਆ ਹੈ ਕਿ ਪੰਜਾਬ ਟੈਕਨੀਕਲ ਯੂਨੀਵਰਸਿਟੀ ਤੇ ਪੰਜਾਬ ਸਟੇਟ ਬੋਰਡ ਆਫ ਟੈਕਨੀਕਲ ਐਜੁਕੇਸ਼ਨ ਵੱਲੋਂ ਕਰਵਾਏ ਗਏ ਇਮਤਿਹਾਨਾਂ ਵਿੱਚ 80% ਵਿਦਿਆਰਥੀਆਂ
ਮੁਹਾਲੀ : ਵਿਰੋਧੀ ਧਿਰਾਂ ਵੱਲੋਂ ਪੰਜਾਬ ਵਿੱਚ ਕਾਨੂੰਨ ਵਿਵਸਥਾ ( law and order ) ਖਰਾਬ ਹੋਣ ਦਾ ਦੋਸ਼ ਲਗਾਉਣ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੰਘੇ ਕੱਲ੍ਹ ਵਿਰੋਧੀਆਂ ਨੂੰ ਨਿਸ਼ਾਨੇ ’ਤੇ ਲੈਂਦਿਆਂ ਇਕ ਟਵੀਟ ਕੀਤਾ ਸੀ। ਉਹਨਾਂ ਕਿਹਾ ਕਿ ਵਿਰੋਧੀਆਂ ਦਾ ਪੰਜਾਬ ਨੂੰ ਫ਼ਿਰਕੂ ਅੱਗ ਦਾ ਤੰਦੂਰ ਬਣਾ ਕੇ ਆਪਣੀਆਂ ਰੋਟੀਆਂ ਸੇਕਣ ਦਾ ਸੁਪਨਾ ਕਦੇ ਪੂਰਾ