ਮੋਰਿੰਡਾ ਬੇਅਦਬੀ ਕਾਂਡ ਦੇ ਮੁੱਖ ਮੁਲਜ਼ਮ ਬਣਿਆ ਪੁਲਿਸ ਲਈ ਡਬਲ ਸਿਰਦਰਦ !
ਅੱਠੇ ਪਹਿਰ ਟਹਿਲ ਜਥੇਬੰਦੀ ਨੇ ਮੋਰਿੰਡਾ ਵਿੱਚ ਸਸਕਾਰ ਨਾ ਕਰਨ ਦੀ ਅਪੀਲ
ਅੱਠੇ ਪਹਿਰ ਟਹਿਲ ਜਥੇਬੰਦੀ ਨੇ ਮੋਰਿੰਡਾ ਵਿੱਚ ਸਸਕਾਰ ਨਾ ਕਰਨ ਦੀ ਅਪੀਲ
ਦਿੱਲੀ : ਆਪ ਦੇ ਰਾਜ ਸਭਾ ਸਾਂਸਦ ਰਾਘਵ ਚੱਢਾ ਨੇ ਆਪਣੇ ‘ਤੇ ਲੱਗੇ ਇਲਜ਼ਾਮਾਂ ਤੇ ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਈਡੀ ਵੱਲੋਂ ਦਾਇਰ ਚਾਰਜਸ਼ੀਟ ‘ਚ ਨਾਂ ਸ਼ਾਮਲ ਹੋਣ ਦੀਆਂ ਖ਼ਬਰਾਂ ਨੂੰ ਤੱਥਹੀਣ ਤੇ ਬੇਬੁਨਿਆਦ ਦੱਸਿਆ ਹੈ ਤੇ ਕਿਹਾ ਹੈ ਕਿ ਇਹ ਸਭ ਉਹਨਾਂ ਦਾ ਅਕਸ ਵਿਗਾੜਨ ਲਈ ਕੀਤਾ ਜਾ ਰਿਹਾ ਹੈ ਤੇ ਰਾਜਨੀਤੀ ਤੋਂ ਪ੍ਰੇਰਤ
‘ਦ ਖ਼ਾਲਸ ਬਿਊਰੋ : ਭੁੱਖ ਮਨੁੱਖ ਨੂੰ ਕੁਝ ਵੀ ਕਰਨ ਲਈ ਮਜਬੂਰ ਕਰ ਸਕਦੀ ਹੈ। ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਵਿਅਕਤੀ ਮਿਊਜ਼ੀਅਮ ਦੇਖਣ ਗਿਆ ਪਰ ਉਸ ਨੇ ਸਵੇਰ ਤੋਂ ਨਾਸ਼ਤਾ ਨਹੀਂ ਕੀਤਾ ਹੋਇਆ ਸੀ। ਇੰਨੀ ਭੁੱਖ ਲੱਗੀ ਕਿ ਉਸ ਨੇ ਅਜਾਇਬ ਘਰ ਵਿੱਚ ਕਲਾ ਦੇ ਰੂਪ ਵਿੱਚ ਲਟਕਿਆ ਕੇਲਾ
ਚਮਕੀਲਾ ਦੀ ਪਤਨੀ ਨੇ ਫਿਲਮ ਦੇ ਕਾਪੀ ਰਾਈਟ ਪਹਿਲਾਂ ਕਿਸੇ ਹੋਰ ਨੂੰ ਵੇਚੇ ਸਨ
ਦਿੱਲੀ : ਦਿੱਲੀ ਸ਼ਰਾਬ ਘਪਲੇ ਮਾਮਲੇ ‘ਚ ਆਮ ਆਦਮੀ ਪਾਰਟੀ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਦਿੱਲੀ ਸ਼ਰਾਬ ਘੁਟਾਲੇ ਮਾਮਲੇ ਦੀ ਜਿੱਥੇ ਈ.ਡੀ. ਵਲੋਂ ਜਾਂਚ ਕੀਤੀ ਜਾ ਰਹੀ ਹੈ, ਉਥੇ ਹੀ ਹੁਣ ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਦਾਇਰ ਚਾਰਜਸ਼ੀਟ ਵਿਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ
ਫਿਲਮ ‘ਦਿ ਕੇਰਲਾ ਸਟੋਰੀ’ ਨੂੰ ਲੈ ਕੇ ਦੇਸ਼ ਭਰ ‘ਚ ਹੰਗਾਮਾ ਛਿੜਿਆ ਹੋਇਆ ਹੈ। ਮਾਮਲਾ ਹੁਣ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਹੁਣ ਸੁਪਰੀਮ ਕੋਰਟ ਤੋਂ ਇਸ ਵਿਵਾਦਿਤ ਫਿਲਮ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਜਾ ਰਹੀ ਹੈ। ਫਿਲਮ ‘ਦਿ ਕੇਰਲ ਸਟੋਰੀ’ ਦਾ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ ਹੈ ਅਤੇ ਸੁਪਰੀਮ ਕੋਰਟ ਤੋਂ ਫਿਲਮ ‘ਤੇ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਿਉਂਸਪਲ ਭਵਨ, ਸੈਕਟਰ- 35, ਚੰਡੀਗੜ੍ਹ ਵਿਖੇ ਸਿਹਤ, ਮੈਡੀਕਲ ਸਿੱਖਿਆ, ਸਹਿਕਾਰਤਾ ਵਿਭਾਗ ਦੇ ਨਵੇਂ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ। ਨਵੇਂ ਨਿਯੁਕਤ ਹੋਏ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡਣ ਤੋਂ ਪਹਿਲਾਂ ਆਪਣੇ ਸੰਬੋਧਨ ਵਿੱਚ ਮਾਨ ਨੇ ਕਿਹਾ ਹੈ ਕਿ ਅੱਜ 200 ਪਰਿਵਾਰਾਂ ਦਾ ਸੁਪਨਾ ਪੂਰਾ ਹੋਇਆ ਹੈ ਤੇ
ਦਿੱਲੀ : ਦਿੱਲੀ ਹਾਈ ਕੋਰਟ ਨੇ ਇਕ ਔਰਤ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਪਾਸਪੋਰਟ ਅਧਿਕਾਰੀਆਂ ਨੂੰ ਉਸ ਦੇ ਨਾਬਾਲਗ ਪੁੱਤਰ ਦੇ ਪਾਸਪੋਰਟ ਤੋਂ ਪਿਤਾ ਦਾ ਨਾਂ ਹਟਾਉਣ ਅਤੇ ਬੱਚੇ ਨੂੰ ਨਵਾਂ ਪਾਸਪੋਰਟ ਜਾਰੀ ਕਰਨ ਦਾ ਹੁਕਮ ਦਿੱਤਾ ਹੈ। ਪਟੀਸ਼ਨ ਦਾਇਰ ਕਰਨ ਵਾਲੀ ਮਾਂ ਨੇ ਦਿੱਲੀ ਹਾਈ ਕੋਰਟ ਨੂੰ ਦੱਸਿਆ ਸੀ ਕਿ ਬੱਚੇ ਨੂੰ ਉਸ
ਸਾਢੇ ਤਿੰਨ ਦਹਾਕਿਆਂ ਤੋਂ ਪੰਜਾਬ ਵਿੱਚ ਹੋ ਰਹੀਆਂ ਹਨ ਬੇਅਦਬੀ ਦੀਆਂ ਘਟਨਾਵਾਂ
ਮੋਰਿੰਡੇ ਦੀ ਸੰਗਤ ਨੂੰ ਸੁਚੇਤ ਰਹਿਣ ਦੀ ਅਪੀਲ