India

ਪਿਆਰ ‘ਚ ਅੜਿੱਕਾ ਬਣ ਰਹੀ ਛੋਟੀ ਭੈਣ ਦਾ ਵੱਡੀ ਨੇ ਪ੍ਰੇਮੀ ਹੱਥੋਂ ਕਰਵਾ ਦਿੱਤਾ ਇਹ ਕਾਰਾ , ਇਲਾਕੇ ‘ਚ ਫੈਲੀ ਸਨਸਨੀ

ਮੱਧ ਪ੍ਰਦੇਸ਼ ਦੇ ਨਰਸਿੰਘਪੁਰ ਜ਼ਿਲ੍ਹੇ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਇੱਕ ਵੱਡੀ ਭੈਣ ਨੇ ਪ੍ਰੇਮੀ ਨਾਲ ਰਿਸ਼ਤੇ ਵਿੱਚ ਰੁਕਾਵਟ ਬਣ ਰਹੀ ਛੋਟੀ ਭੈਣ ਦਾ ਕਤਲ ਕਰਵਾ ਦਿੱਤਾ। ਦੱਸ ਦਈਏ ਕਿ ਉਸ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਉਸ ਨੂੰ ਦਰਦਨਾਕ ਮੌਤ ਦੇ ਦਿੱਤੀ। ਪੁਲਿਸ ਨੇ ਪ੍ਰੇਮੀ-ਪ੍ਰੇਮਿਕਾ ਨੂੰ ਗ੍ਰਿਫਤਾਰ ਕਰ ਲਿਆ

Read More
India

JNU ‘ਚ ਧਰਨਾ ਦੇਣ ‘ਤੇ ਹੁਣ ਲੱਗੇਗਾ 20 ਹਜ਼ਾਰ ਰੁਪਏ ਜੁਰਮਾਨਾ

ਦਿੱਲੀ : ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਨਵੇਂ ਨਿਯਮਾਂ ਅਨੁਸਾਰ ਕੈਂਪਸ ਵਿਚ ਧਰਨਾ ਦੇਣ ’ਤੇ ਵਿਦਿਆਰਥੀਆਂ ਨੂੰ 20,000 ਰੁਪਏ ਤੱਕ ਦਾ ਜੁਰਮਾਨਾ ਅਤੇ ਉਨ੍ਹਾਂ ਦਾ ਦਾਖ਼ਲਾ ਰੱਦ ਕੀਤਾ ਜਾ ਸਕਦਾ ਹੈ। ਦੂਜੇ ਪਾਸੇ ਹਿੰਸਾ ਲਈ 30,000 ਰੁਪਏ ਦਾ ਜੁਰਮਾਨਾ ਲਗਾਇਆ ਜਾ ਸਕਦਾ ਹੈ। 10 ਪੰਨਿਆਂ ਦੀ ‘JNU ਵਿਦਿਆਰਥੀਆਂ ਲਈ ਅਨੁਸ਼ਾਸਨ ਅਤੇ ਸਹੀ ਆਚਰਣ ਦੇ ਨਿਯਮ’

Read More
India

ਚੋਣ ਕਮਿਸ਼ਨਰਾਂ ਤੇ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ‘ਤੇ ਸੁਪਰੀਮ ਕੋਰਟ ਦਾ ਅਹਿਮ ਫੈਸਲਾ

ਦਿੱਲੀ  : ਦੇਸ਼ ਦੀ ਸਰਬ ਉੱਚ ਅਦਾਲਤ ਸੁਪਰੀਮ ਕੋਰਟ ਦੇ ਸੰਵਿਧਾਨਕ ਬੈਂਚ ਨੇ ਅੱਜ ਫੈਸਲਾ ਸੁਣਾਇਆ ਹੈ ਕਿ ਚੋਣ ਕਮਿਸ਼ਨਰਾਂ ਅਤੇ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਪ੍ਰਧਾਨ ਮੰਤਰੀ, ਵਿਰੋਧੀ ਧਿਰ ਦੇ ਨੇਤਾ ਅਤੇ ਭਾਰਤ ਦੇ ਚੀਫ ਜਸਟਿਸ ਦੀ ਕਮੇਟੀ ਵੱਲੋਂ ਕੀਤੀ ਜਾਵੇ। ਸਰਵਉੱਚ ਅਦਾਲਤ ਨੇ ਕਿਹਾ ਕਿ ਜੇ ਵਿਰੋਧੀ ਧਿਰ ਦਾ ਨੇਤਾ ਮੌਜੂਦ ਨਹੀਂ ਹੈ

Read More
Punjab

ਪ੍ਰਿੰਸੀਪਲਾਂ ਦਾ ਦੂਜਾ ਬੈਚ ਜਾਵੇਗਾ ਸਿੰਗਾਪੁਰ , ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤੀ ਜਾਣਕਾਰੀ

‘ਦ ਖ਼ਾਲਸ ਬਿਊਰੋ : 4 ਮਾਰਚ ਨੂੰ ਪ੍ਰਿੰਸੀਪਲਾਂ ਦਾ ਦੂਜਾ ਬੈਚ ਸਿੰਗਾਪੁਰ ਲਈ ਰਵਾਨਾ ਹੋਵੇਗਾ। ਪੰਜਾਬ ਦੇ 30 ਪ੍ਰਿੰਸੀਪਲ ਸਿੰਗਾਪੁਰ ਜਾਣਗੇ। ਇਹ ਟਰੇਨਿੰਗ 4 ਤੋਂ 11 ਮਾਰਚ ਤੱਕ ਹੋਵੇਗੀ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤੀ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵਿਟ ਕੀਤਾ ਹੈ ਕਿ ਮੁੱਖ ਮੰਤਰੀ ਦੇ ਦ੍ਰਿਸ਼ਟੀਕੋਣ ਅਨੁਸਾਰ ਭਗਵੰਤ ਮਾਨ ਜੀ ਪੰਜਾਬ

Read More
Punjab

ਪੰਜਾਬ ‘ਚ ‘ਆਪ’ ਸਰਕਾਰ ਨੂੰ ਝਟਕਾ ,ਕ੍ਰਿਸ਼ਨਾ ਡਾਇਗਨੋਸਟਿਕ ਨੇ ਮੁਹੱਲਾ ਕਲੀਨਿਕ ‘ਤੇ ਮੁਫ਼ਤ ਟੈਸਟ ਸੇਵਾਵਾਂ ਦੇਣ ਤੋਂ ਕੀਤਾ ਇਨਕਾਰ

ਮੁਹਾਲੀ : ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਵਿੱਚ ਉਪਲਬਧ ਮੁਫਤ ਟੈਸਟਾਂ ਦੀਆਂ ਸੇਵਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ। ਦਰਅਸਲ ਸੂਬੇ ਵਿੱਚ ਚੱਲ ਰਹੇ 500 ਆਮ ਆਦਮੀ ਕਲੀਨਿਕਾਂ ਵਿੱਚ ਮੁਫਤ ਟੈਸਟ ਸੇਵਾਵਾਂ ਪ੍ਰਦਾਨ ਕਰਨ ਵਾਲੀ ਕ੍ਰਿਸ਼ਨਾ ਡਾਇਗਨੌਸਟਿਕਸ

Read More
Punjab

ਅਮਨ-ਕਾਨੂੰਨ ‘ਤੇ ਉੱਠੇ ਸਵਾਲ, ਦੁਕਾਨ ‘ਚ ਦਾਖਲ ਹੋ ਕੇ ਨੌਜਵਾਨ ਦਾ ਕੀਤਾ ਬੁਰਾ ਹਾਲ , ਦੁਕਾਨਦਾਰਾਂ ‘ਚ ਡਰ ਦਾ ਮਾਹੌਲ

ਬੁੱਧਵਾਰ ਸ਼ਾਮ 6.20 ਵਜੇ ਸੁਲਤਾਨਵਿੰਡ ਰੋਡ ਸਥਿਤ ਨਿਊ ਆਜ਼ਾਦ ਨਗਰ 'ਚ ਇਕ ਨੌਜਵਾਨ ਨੂੰ ਰੰਜ਼ਿਸ਼ ਦੇ ਚੱਲਦਿਆਂ 4 ਗੋਲੀਆਂ ਚਲਾ ਕੇ ਜ਼ਖਮੀ ਕਰ ਦਿੱਤਾ।

Read More
India

ਰਾਮ ਰਹੀਮ ‘ਤੇ ਹਰਿਆਣਾ ਸਰਕਾਰ ਦੀ ਮਿਹਰਬਾਨੀ , ਹਾਈਕੋਰਟ ‘ਚ ਦਿੱਤਾ ਜਵਾਬ ,ਕਿਹਾ “ਰਾਮ ਰਹੀਮ ਨੂੰ ਆਪਣੇ ਕੀਤੇ ‘ਤੇ ਹੈ ਪਛਤਾਵਾ”

ਹਰਿਆਣਾ ਸਰਕਾਰ ਨੇ ਬਲਾਤਕਾਰੀ ਅਤੇ ਕਾਤਲ ਸਾਧ ਰਾਮ ਰਹੀਮ ਦੀ ਪੈਰੋਲ ਵਿਰੁੱਧ ਦਾਇਰ ਪਟੀਸ਼ਨ ਨੂੰ ਲੈ ਕੇ ਅਦਾਲਤ ਵਿੱਚ ਆਪਣਾ ਜਵਾਬ ਦਾਖ਼ਲ ਕਰ ਦਿੱਤਾ ਹੈ। ਰਾਮ ਰਹੀਮ ਦਾ ਪੱਖ ਲੈਂਦੇ ਹੋਏ ਸਰਕਾਰ ਨੇ ਕਿਹਾ ਕਿ ਉਹ ਨਾ ਤਾਂ ਕੱਟੜ ਅਪਰਾਧੀ ਹੈ ਅਤੇ ਨਾ ਹੀ ਸੀਰੀਅਲ ਕਿਲਰ ਹੈ। ਸਰਕਾਰ ਨੇ ਜਵਾਬ ਦਿੰਦਿਆਂ ਕਿਹਾ ਕਿ ਰਾਮ ਰਹੀਮ

Read More