India

ਸੁਪਰੀਮ ਕੋਰਟ ਦਾ ਅੰਬਾਨੀ ਦੇ ਹੱਕ ‘ਚ ਵੱਡਾ ਫੈਸਲਾ

ਦਿੱਲੀ: ਮੁਕੇਸ਼ ਅੰਬਾਨੀ ( mukesh ambani ) ਤੇ ਉਨ੍ਹਾਂ ਦੇ ਪਰਿਵਾਰ ਨੂੰ ਭਾਰਤ ਨਾਲ ਵਿਦੇਸ਼ਾਂ ਵਿਚ ਵੀ Z+ ਕੈਟਾਗਰੀ ਦੀ ਸਕਿਓਰਿਟੀ ਦਿੱਤੀ ਜਾਵੇਗੀ। ਹੁਣ ਤੱਕ ਇਸ ਸੁਰੱਖਿਆ ਦਾ ਖਰਚਾ ਕੇਂਦਰੀ ਗ੍ਰਹਿ ਮੰਤਰਾਲੇ ਚੁੱਕਦਾ ਸੀ ਪਰ ਹੁਣ ਇਹ ਅੰਬਾਨੀ ਪਰਿਵਾਰ ਚੁੱਕੇਗਾ। ਇਹ ਹੁਕਮ ਸੁਪਰੀਮ ਕੋਰਟ ਨੇ ਦਿੱਤਾ ਹੈ। Z+ ਸਕਿਓਿਟੀ ਦੀ ਸਕਿਓਰਿਟੀ ‘ਤੇ ਪ੍ਰਤੀ ਵਿਅਕਤੀ 40

Read More
Punjab

ਬਜਟ ਸੈਸ਼ਨ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਮਗਰੋਂ CM ਮਾਨ ਦਾ ਵੱਡਾ ਬਿਆਨ , ਕਹੀ ਇਹ ਗੱਲ…

‘ਦ ਖ਼ਾਲਸ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਉੱਪਰ ਤੰਜ ਕਸਿਆ ਹੈ। ਉਨ੍ਹਾਂ ਨੇ ਬਜਟ ਸੈਸ਼ਨ ਬਲਾਉਣ ਲਈ ਸੁਪਰੀਮ ਕੋਰਟ ਦੇ ਦਖਲ ਦਾ ਸ਼ੁਕਰੀਆ ਕਰਦਿਆਂ ਰਾਜਪਾਲ ਨੂੰ ਨਿਸ਼ਾਨਾ ਬਣਾਇਆ ਹੈ। ਸੀਐਮ ਮਾਨ ਨੇ ਕਿਹਾ ਹੈ ਕਿ ਪੰਜਾਬ ‘ਚ ਲੋਕਤੰਤਰ ਦੀ ਹੋਂਦ ਨੂੰ ਬਚਾਉਣ ਲਈ ਮਾਣਯੋਗ ਸੁਪਰੀਮ ਕੋਰਟ ਦੇ

Read More
Punjab

ਪਠਾਨਕੋਟ ’ਚ ਨਾਕੇ ਦੌਰਾਨ ਕਾਰ ਸਵਾਰ ਵੱਲੋਂ ਥਾਣੇਦਾਰ ਨਾਲ ਕੀਤਾ ਗਿਆ ਮਾੜਾ ਸਲੂਕ

ਪਠਾਨਕੋਟ-ਜੰਮੂ ਨੈਸ਼ਨਲ ਹਾਈਵੇਅ ’ਤੇ ਨਾਕੇ ਦੌਰਾਨ ਲੰਘੇ ਕੱਲ੍ਹ ਇੱਕ ਇਨੋਵਾ ਕਾਰ ਚਾਲਕ ਨੇ ਥਾਣੇਦਾਰ ’ਤੇ ਰਾਡ ਨਾਲ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਇਸ ਦੌਰਾਨ ਮੁਲਜ਼ਮ ਨੇ ਫ਼ਰਾਰ ਹੋਣ ਦੇ ਚੱਕਰ ਵਿੱਚ ਦੋ ਮੋਟਰਸਾਈਕਲ ਸਵਾਰ ਨੌਜਵਾਨ ਵੀ ਜ਼ਖ਼ਮੀ ਕਰ ਦਿੱਤੇ। ਪੁਲੀਸ ਨੇ ਇਨੋਵਾ ਚਾਲਕ ਨੂੰ ਮੌਕੇ ’ਤੇ ਕਾਬੂ ਕਰ ਲਿਆ। ਇਸ ਦੇ ਨਾਲ ਹੀ

Read More
International

ਗ੍ਰੀਸ ਵਿਚ ਦੋ ਰੇਲਗੱਡੀਆਂ ਨਾਲ ਹੋਇਆ ਇਹ ਮਾੜਾ ਕਾਰਾ , 26 ਜਣਿਆ ਨੂੰ ਧੋਣੇ ਪਏ ਜਾਨ ਤੋਂ ਹੱਥ

ਗ੍ਰੀਸ ( Greece ) ਵਿੱਚ ਮੰਗਲਵਾਰ ਦੇਰ ਰਾਤ ਇੱਕ ਭਿਆਨਕ ਹਾਦਸਾ ਵਾਪਰਿਆ ਜਿਸ ਵਿੱਚ ਦੋ ਟਰੇਨਾਂ ਦੀ ਆਹਮੋ-ਸਾਹਮਣੇ ਟੱਕਰ ( Train Accident in Greece ) ‘ਚ 26 ਲੋਕਾਂ ਦੀ ਮੌਤ ਹੋ ਗਈ ਅਤੇ ਘੱਟੋ-ਘੱਟ 85 ਜ਼ਖਮੀ ਹੋ ਗਏ। ਇਹ ਘਟਨਾ ਗ੍ਰੀਸ ਦੇ ਲਾਰੀਸਾ ਸ਼ਹਿਰ ਨੇੜੇ ਵਾਪਰੀ। ਟੱਕਰ ਕਾਰਨ ਘੱਟੋ-ਘੱਟ ਦੋ ਡੱਬਿਆਂ ਨੂੰ ਅੱਗ ਲੱਗ ਗਈ।

Read More
Punjab

ਪੰਜਾਬ ਦੇ ਸਕੂਲਾਂ ਦਾ ਬਲਦਿਆ ਸਮਾਂ , ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਦੇ ਸਮੂਹ ਸਕੂਲਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ਵਿੱਚ ਬਦਲਾਅ ਦੇ ਹੁਕਮ ਜਾਰੀ ਕਰ ਦਿੱਤੇ ਹਨ । ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਸਬੰਧੀ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ । ਉਨ੍ਹਾਂ ਨੇ ਟਵੀਟ ਵਿੱਚ ਇਹ ਦੱਸਿਆ ਹੈ ਕਿ ਇੱਕ ਮਾਰਚ 2023 ਤੋਂ

Read More
India

‘ਆਪ’ ਆਗੂ ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਵੱਲੋਂ ਦਿੱਲੀ ਕੈਬਨਿਟ ਤੋਂ ਅਸਤੀਫਾ , CM ਕੇਜਰੀਵਾਲ ਨੇ ਕੀਤਾ ਮਨਜ਼ੂਰ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਕੈਬਿਨੇਟ ਮੰਤਰੀ ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਅਸਤੀਫਾ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi CM Arvind Kejriwal) ਵੱਲੋਂ ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰ ਲਿਆ ਗਿਆ ਹੈ।

Read More
India

ਹੋਲੀ ਤੋਂ ਪਹਿਲਾਂ ਦੇਸ਼ ਦੀ ਜਨਤਾ ਦੀ ਜੇਬ ‘ਤੇ ਪਿਆ ਬੋਝ , ਘਰੇਲੂ ਅਤੇ ਵਪਾਰਕ ਰਸੋਈ ਗੈਸ ਸਿਲੰਡਰ ਹੋਏ ਮਹਿੰਗੇ

ਨਵੀਂ ਦਿੱਲੀ : ਹੋਲੀ ਤੋਂ ਪਹਿਲਾਂ ਅਤੇ ਚੋਣਾਂ ਤੋਂ ਤੁਰੰਤ ਬਾਅਦ ਆਮ ਲੋਕਾਂ ਨੂੰ ਮਹਿੰਗਾਈ ਦਾ ਵੱਡਾ ਝਟਕਾ ਲੱਗਾ ਹੈ। ਘਰੇਲੂ ਰਸੋਈ ਗੈਸ ਸਿਲੰਡਰ ਅੱਜ ਤੋਂ ਮਹਿੰਗਾ ਹੋ ਗਿਆ ਹੈ ਅਤੇ ਤੁਹਾਨੂੰ ਘਰੇਲੂ ਰਸੋਈ ਗੈਸ ਸਿਲੰਡਰ 50 ਰੁਪਏ ਮਹਿੰਗਾ ਮਿਲੇਗਾ। ਸਰਕਾਰੀ ਤੇਲ ਕੰਪਨੀਆਂ ਨੇ ਵੀ ਕਮਰਸ਼ੀਅਲ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਵਪਾਰਕ ਰਸੋਈ

Read More
Punjab

ਭਾਰਤੀ ਏਅਰਲਾਇੰਸ ਦੇ ਖਾਣੇ ਵਿੱਚ ਨਿਕਲਿਆ ‘ਕੀੜਾ’ !

ਸੰਜੀਵ ਕਪੂਰ ਨੇ ਪੁੱਛਿਆ ਕੀ ਭਾਰਤੀ ਅਜਿਹਾ ਨਾਸ਼ਨਤਾ ਖਾਂਦੇ ਹਨ ?

Read More
Punjab

ਬਰਗਾੜੀ ਮਾਮਲੇ ਦੀ ਸੁਣਵਾਈ ਪੰਜਾਬ ਤੋਂ ਬਾਹਰ ਕਰਨ ਦੇ ਹੁਕਮਾਂ ‘ਤੇ ਵਿਰੋਧੀ ਧਿਰਾਂ ਨੇ ਘੇਰੀ ਮਾਨ ਸਰਕਾਰ

ਦਿੱਲੀ : ਸੁਪਰੀਮ ਕੋਰਟ ਵੱਲੋਂ ਬਰਗਾੜੀ ਕੇਸ ਦੀ ਸੁਣਵਾਈ ਸੂਬੇ ਤੋਂ ਬਾਹਰ ਕਰਨ ਦੇ ਹੁਕਮਾਂ ‘ਤੇ ਪੰਜਾਬ ਸਰਕਾਰ ਦੇ ਖਿਲਾਫ਼ ਵਿਰੋਧੀ ਧਿਰਾਂ ਸਰਗਰਮ ਹੋ ਗਈਆਂ ਹਨ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦਾ ਤਿੱਖਾ ਪ੍ਰਤੀਕਰਮ ਸਾਹਮਣੇ ਆਇਆ ਹੈ। ਪਾਰਟੀ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਇਸ ਸਾਰੀ ਕਾਰਵਾਈ ਨੂੰ ਮਾਨ ਸਰਕਾਰ ਦੀ ਬਹੁਤ

Read More