MG ਦੀ ਸਸਤੀ ਇਲੈਕਟ੍ਰਿਕ ਕਾਰ ਲਾਂਚ ! 500 ਰੁਪਏ ‘ਚ 1000 ਕਿਲੋਮੀਟਰ ਚੱਲੇਗੀ !
ਟਾਟਾ ਦੀ ਟਿਯਾਗੋ ਨਾਲ ਕਰੇਗੀ ਮੁਕਾਬਲਾ
ਟਾਟਾ ਦੀ ਟਿਯਾਗੋ ਨਾਲ ਕਰੇਗੀ ਮੁਕਾਬਲਾ
ਦਾਂਤੇਵਾੜਾ : ਛੱਤੀਸਗੜ੍ਹ ਦੇ ਦਾਂਤੇਵਾੜਾ ‘ਚ ਮਾਓਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਹਮਲਾ ਕਰ 11 ਜਵਾਨਾਂ ਨੂੰ ਸ਼ਹੀਦ ਕਰ ਦਿੱਤਾ ਹੈ।ਨਕਸਲੀਆਂ ਵੱਲੋਂ ਲਗਾਏ ਗਏ ਆਈਈਡੀ ਵਿੱਚ ਧਮਾਕਾ ਹੋਣ ਕਾਰਨ ਡਰਾਈਵਰ ਦੀ ਮੌਤ ਹੋਣ ਦੀ ਵੀ ਖ਼ਬਰ ਹੈ। ਜਾਣਕਾਰੀ ਮੁਤਾਬਕ ਅਰਨਪੁਰ ਥਾਣਾ ਖੇਤਰ ‘ਚ ਮਾਓਵਾਦੀ ਕਾਡਰ ਦੀ ਮੌਜੂਦਗੀ ਦੀ ਸੂਚਨਾ ‘ਤੇ ਨਕਸਲ ਵਿਰੋਧੀ ਮੁਹਿੰਮ ਲਈ ਦਾਂਤੇਵਾੜਾ ਤੋਂ
ਕੌਮੀ ਸੁਰੱਖਿਆ ਨਾਲ ਜੁੜਿਆ ਮੁੱਦਾ
ਦਿੱਲੀ : ਦਿੱਲੀ ਦੇ ਮੇਅਰ ਚੋਣ ਦੇ ਦੌਰਾਨ ਆਮ ਆਦਮੀ ਪਾਰਟੀ ਦੀ ਉਮੀਦਵਾਰ ਡਾਕਟਰ ਸ਼ੈਲੀ ਓਬਰਾਏ ਨੂੰ ਬਿਨਾਂ ਮੁਕਾਬਲਾ ਮੇਅਰ ਚੁੱਣ ਲਿਆ ਗਿਆ ਹੈ। ਮੇਅਰ ਦੀ ਚੋਣ ਲਈ ਮੌਜੂਦਾ ਮੇਅਰ ਓਬਰਾਏ ਅਤੇ ਭਾਜਪਾ ਦੀ ਸ਼ਿਖਾ ਰਾਏ ਨੇ ਹੀ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ। ਇਸ ਤੋਂ ਪਹਿਲਾਂ ਸ਼ੈਲੀ ਓਬਰਾਏ 22 ਫਰਵਰੀ ਨੂੰ ਦਿੱਲੀ ਦੀ ਮੇਅਰ ਚੁਣੀ
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਦਿੱਤੀ ਸ਼ਰਧਾਂਜਲੀ
ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਚਲਾਈ ਦਸਤਖ਼ਤੀ ਮੁਹਿੰਮ ਤਹਿਤ ਲੋਕਾਂ ਵੱਲੋਂ ਭਰੇ ਗਏ ਪ੍ਰੋਫਾਰਮੇ ਪੰਜਾਬ ਦੇ ਰਾਜਪਾਲ ਨੂੰ ਸੌਂਪਣ ਦਾ ਪ੍ਰੋਗਾਰਾਮ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਭਰੇ ਗਏ 25 ਲੱਖ ਤੋਂ ਵੱਧ ਪ੍ਰੋਫਾਰਮੇ ਭਲਕੇ 27 ਅਪ੍ਰੈਲ ਨੂੰ ਪੰਜਾਬ ਦੇ
ਗੁਰਦਾਸਪੁਰ : ਬੀਤੇ ਦਿਨੀ ਪੁਣਛ ਜੰਮੂ ਹਾਈਵੇ ‘ਤੇ ਆਤੰਕੀ ਹਮਲੇ ਦੌਰਾਨ ਬਟਾਲਾ ਨਜਦੀਕੀ ਪਿੰਡ ਤਲਵੰਡੀ ਭਰਥ ਦੇ ਰਹਿਣ ਵਾਲੇ ਜਵਾਨ ਹਰਕ੍ਰਿਸ਼ਨ ਸਿੰਘ ਸ਼ਹਾਦਤ ਦਾ ਜਾਮ ਪੀ ਗਿਆ ਸੀ। ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਸ਼ਹੀਦ ਹਰਕ੍ਰਿਸ਼ਨ ਸਿੰਘ ਦੇ ਪਿੰਡ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੋਰਾਨ
ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਘੱਟ ਕੀਤੀ
ਮਰਹੂਮ ਪ੍ਕਾਰਸ਼ ਸਿੰਘ ਬਾਦਲ ਨੇ ਹਲਫ਼ਨਾਮੇ ਵਿੱਚ ਆਪਣੀ ਜਾਇਦਾਦ ਦਾ ਵੇਰਵਾ ਦਿੱਤਾ ਸੀ।
ਅੰਮ੍ਰਿਤਸਰ : ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ( Jathedar Giani Harpreet Singh of Shri Akal Takht Sahib Ji ) ਨੇ ਪ੍ਰਕਾਸ਼ ਸਿੰਘ ਬਾਦਲ ( Parkash Singh Badal) ਦੇ ਦਿਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਪੰਜਾਬ ਸਮੇਤ ਪੂਰੇ ਭਾਰਤ ਦੇ ਇੱਕ ਬਹੁਤ ਵੱਡੇ ਸਿਆਸੀ ਆਗੂ