CM ਮਾਨ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਵਿਰੋਧੀ ਧਿਰਾਂ ਨੂੰ ਦੋ ਟੁੱਕ, ਕਿਹਾ ’’ਪੰਜਾਬ ਦੀ ਮੇਰੇ ਕੋਲ ਪਲ ਪਲ ਦੀ ਜਾਣਕਾਰੀ”
ਮਾਨ ਨੇ ਕਿਹਾ ਕਿ ਪੰਜਾਬ ਦੇ 3 ਕਰੋੜ ਸ਼ਾਂਤੀ ਪਸੰਦ ਲੋਕਾਂ ਨੂੰ ਮੈਂ ਯਕੀਨ ਦਿਵਾਉਂਦਾ ਹਾਂ ਕਿ ਕਿਸੇ ਦੀ ਹਿੰਮਤ ਨਹੀਂ ਕਿ ਪੰਜਾਬ ਦੇ ਆਪਸੀ ਭਾਈਚਾਰੇ ਵੱਲ ਬੁਰੀ ਨਜ਼ਰ ਨਾਲ ਦੇਖੇ...।
