ਭਾਜਪਾ ਦਾ ਵਾਰ “ਪੰਥ ਦਾ ਵਿਸ਼ਵਾਸ ਗੁਆਉਣ ਤੋਂ ਬਾਅਦ ‘ਫ਼ਖ਼ਰ-ਏ-ਕੌਮ’ ਕਹਾਉਣ ਦੇ ਹੱਕਦਾਰ ਨਹੀਂ ਬਾਦਲ”,ਐਵਾਰਡ ਵਾਪਸ ਕਰਨ ਦੀ ਕੀਤੀ ਮੰਗ
ਦਿੱਲੀ : ਹਾਈ ਕੋਰਟ ਵਿੱਚ ਐਲ ਕੇ ਯਾਦਵ ਵਾਲੀ ਐਸਆਈਟੀ ਵੱਲੋਂ ਕੋਟਕਪੂਰਾ ਗੋਲੀਕਾਂਡ ਸੰਬੰਧੀ ਪੇਸ਼ ਕੀਤੇ ਗਏ ਚਲਾਨ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਨਾਂ ਸਾਹਮਣੇ ਆਇਆ ਹੈ ,ਜਿਸ ਤੋਂ ਬਾਅਦ ਉਨ੍ਹਾਂ ਕੋਲੋਂ ‘ਫ਼ਖ਼ਰ-ਏ-ਕੌਮ’ ਐਵਾਰਡ ਵਾਪਸ ਲੈਣ ਦੀ ਮੰਗ ਨੇ ਜ਼ੋਰ ਫੜ ਲਿਆ ਹੈ। ਇਹ ਮੰਗ ਸਭ ਤੋਂ ਪਹਿਲਾਂ ਕਿਸੇ ਹੋਰ ਨੇ ਨਹੀਂ
