ਕੈਗ ਨੇ ਹਰਿਆਣਾ ਸਰਕਾਰ ਵਿੱਚ ₹1495 ਕਰੋੜ ਦਾ ਫੜਿਆ ਘਪਲਾ
ਭਾਰਤ ਦੇ ਕੰਪਟਰੋਲਰ ਅਤੇ ਆਡੀਟਰ ਜਨਰਲ (CAG) ਨੇ ਹਰਿਆਣਾ ਦੇ ਸਰਕਾਰੀ ਵਿਭਾਗਾਂ ਵਿੱਚ 1495 ਕਰੋੜ ਰੁਪਏ ਦੀਆਂ ਵਿੱਤੀ ਅਤੇ ਪ੍ਰਬੰਧਕੀ ਬੇਨਿਯਮੀਆਂ ਦੀ ਪਛਾਣ ਕੀਤੀ ਹੈ। ਇਹ ਰਿਪੋਰਟ ਬੁੱਧਵਾਰ ਨੂੰ ਹਰਿਆਣਾ ਵਿਧਾਨ ਸਭਾ ਵਿੱਚ ਪੇਸ਼ ਕੀਤੀ ਗਈ। ਰਿਪੋਰਟ ਵਿੱਚ ਅਧਿਕਾਰੀਆਂ ਦੀ ਲਾਪਰਵਾਹੀ, ਨੀਤੀਗਤ ਅਸਫਲਤਾਵਾਂ, ਅਤੇ ਫੰਡਾਂ ਦੀ ਦੁਰਵਰਤੋਂ ਦੇ ਮਾਮਲਿਆਂ ਨੂੰ ਉਜਾਗਰ ਕੀਤਾ ਗਿਆ ਹੈ, ਜਿਸ