ਆਰ-ਪਾਰ ਦੇ ਮੂਡ ‘ਚ ਰਾਜਪਾਲ ! CM ਮਾਨ ਨੂੰ ਕਿਹਾ ਤੁਸੀਂ ਮੇਰੇ ਖਿਲਾਫ਼ ਗੈਰ ਸੰਵਿਧਾਨਿਕ ਤੇ ਅਪਮਾਨਜਨਕ ਭਾਸ਼ਾ ਵਰਤੀ !
13 ਫਰਵਰੀ ਨੂੰ ਰਾਜਪਾਲ ਨੇ ਮੁੱਖ ਮੰਤਰੀ ਨੂੰ ਪੱਤਰ ਲਿਖਿਆ ਸੀ
13 ਫਰਵਰੀ ਨੂੰ ਰਾਜਪਾਲ ਨੇ ਮੁੱਖ ਮੰਤਰੀ ਨੂੰ ਪੱਤਰ ਲਿਖਿਆ ਸੀ
ਭਾਈ ਅੰਮ੍ਰਿਤਪਾਲ ਸਿੰਘ ਆਪਣੇ ਹਮਾਇਤੀਆਂ ਨਾਲ ਅਜਨਾਲਾ ਪਹੁੰਚੇ
ਸੀਐਮ ਪੰਜਾਬ ਭਗਵੰਤ ਮਾਨ ਨੇ ਅੱਜ 5ਵੇਂ ਪ੍ਰੋਗਰੇਸਿਵ ਪੰਜਾਬ ਨਿਵੇਸ਼ਕ ਸੰਮੇਲਨ ਵਿਚ ਸੰਬੋਧਨ ਦੌਰਾਨ ਐਲਾਨ ਕੀਤਾ ਕਿ, ਜਲੰਧਰ ਵਿੱਚ ਸਪੋਰਟਸ ਯੂਨੀਵਰਸਿਟੀ ਬਣਾਵਾਂਗੇ। ਉਨ੍ਹਾਂ ਕਿਹਾ ਕਿ, ਪੰਜਾਬ ਨੂੰ ਮੁੜ ਤੋਂ ਸਪੋਰਟਸ ਹੱਬ ਵਜੋਂ ਵਿਕਸਤ ਕੀਤਾ ਜਾਵੇਗਾ।
ਪੂਰੇ ਹਸਪਤਾਲ ਨੇ ਮਿਲ ਕੇ ਬੱਚੇ ਦੀ ਜਾਨ ਬਚਾਈ
ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵਿੱਤ ਵਰ੍ਹੇ 2023-24 ਲਈ ਗਠਜੋੜ ਸਰਕਾਰ ਦਾ 1,83,950 ਕਰੋੜ ਦਾ ਬਜਟ ਪੇਸ਼ ਕੀਤਾ ਹੈ। ਇਹ ਇਸ ਸਰਕਾਰ ਦਾ ਚੌਥਾ ਬਜਟ ਹੈ। ਪਿਛਲੇ ਸਾਲ ਬਜਟ 1,64,808 ਕਰੋੜ ਰੁਪਏ ਦਾ ਸੀ। ਹਰਿਆਣਾ ਸਰਕਾਰ ਨੇ ਇਸ ਸਾਲ ਇਸ ਬਜਟ ਵਿਚ ਕੋਈ ਨਵਾਂ ਟੈਕਸ ਨਹੀਂ ਲਗਾਇਆ
ਮੁਹਾਲੀ : ਪੰਜਾਬ ਸਰਕਾਰ ਹੁਣ ਛੋਟੇ ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਜਾ ਰਹੀ ਹੈ ਤਾਂ ਜੋ ਲੋਕ ਜਲਦੀ ਅਤੇ ਆਸਾਨੀ ਨਾਲ ਆਪਣੇ ਮਕਾਨ ਬਣਾ ਸਕਣ। ਇਸ ਪ੍ਰਕਿਰਿਆ ਤਹਿਤ ਹੁਣ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਸੂਬੇ ਵਿੱਚ 500 ਗਜ਼ ਤੱਕ ਦੇ ਪਲਾਟਾਂ ‘ਤੇ ਮਕਾਨ ਬਣਾਉਣ ਜਾਂ ਹੋਰ ਉਸਾਰੀ ਦੇ ਕੰਮ
ਤਿੰਨੋ ਨਹਿਰ ਦੇ ਕੋਲ ਸ਼ਰਾਬ ਪੀ ਰਹੇ ਸਨ
ਭਾਈ ਅੰਮ੍ਰਿਤਪਾਲ ਸਿੰਘ ਨੇ ਅਮਿਤ ਸ਼ਾਹ ਨੂੰ ਵੀ ਦਿੱਤਾ ਜਵਾਬ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵਿਧਾਇਕ ਅਮਿਤ ਰਤਨ ਕੋਟਫੱਤਾ ਖਿਲਾਫ ਕੀਤੀ ਗਈ ਕਾਰਵਾਈ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਈ ਹੈ।
ਪੰਜਾਬ ਦੇ ਸੈਂਕੜੇ ਪਿੰਡਾਂ ਦੇ ਸਾਬਕਾ ਸਰਪੰਚ ਬੁਢਾਪਾ ਪੈਨਸ਼ਨ ਦੇ ਕਰੀਬ 32.50 ਕਰੋੜ ਰੁਪਏ ਛਕ ਗਏ ਹਨ ਤੇ ਉਨ੍ਹਾਂ ਪੰਜਾਬ ਸਰਕਾਰ ਨੂੰ ਛੇ ਵਰ੍ਹਿਆਂ ਮਗਰੋਂ ਵੀ ਕੋਈ ਹਿਸਾਬ ਨਹੀਂ ਦਿੱਤਾ ਹੈ