Punjab

ਕੈਪਟਨ ਵੱਲੋਂ ਪੰਜਾਬੀਆਂ ਨੂੰ ਢਿੱਲ ਮਿਲਣ ਦੇ ਸੰਕੇਤ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਉਂਦੇ ਦਿਨਾਂ ਵਿੱਚ ਸ਼ਰਤਾਂ ਤਹਿਤ ਕੁੱਝ ਛੋਟਾਂ ਦੇਣ ਦੇ ਸੰਕੇਤ ਦਿੰਦਿਆਂ ਐਲਾਨ ਕੀਤਾ ਹੈ ਕਿ ਕੋਵਿਡ ਦੇ ਫੈਲਾਅ ਦੀ ਰੋਕਥਾਮ ਲਈ ਹੋਰਨਾਂ ਥਾਵਾਂ ਤੋਂ ਪੰਜਾਬ ਆਉਣ ਵਾਲੇ ਹਰੇਕ ਨਾਗਰਿਕ ਨੂੰ ਲਾਜ਼ਮੀ 21 ਦਿਨਾਂ ਦੇ ਇਕਾਂਤਵਾਸ ’ਤੇ ਭੇਜਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ

Read More
Punjab

ਪੰਜਾਬ ਦੇ ਇਨ੍ਹਾਂ ਕਿਸਾਨਾਂ ਦੀ ਜ਼ਮੀਨ ‘ਤੇ ਕਬਜ਼ੇ ਦਾ ਐਲਾਨ, ਕਣਕ ਤੋਂ ਬਾਅਦ ਫ਼ਸਲ ਨਹੀੰ ਬੀਜ ਸਕਣਗੇ

‘ਦ ਖ਼ਾਲਸ ਬਿਊਰੋ :- ਪੰਜਾਬ ਸਰਕਾਰ ਨੇ ਕੋਰੋਨਾਵਾਇਰਸ ਦੇ ਕਹਿਰ ਦੌਰਾਨ ਹੀ ਪਿੰਡ ਐਤੀਆਣਾ ਦੇ ਸੈਂਕੜੇ ਕਿਸਾਨਾਂ ਉੱਪਰ ਵਿਕਾਸ ਦੇ ਨਾਂ ਹੇਠ ਇੱਕ ਹੋਰ ਕਹਿਰ ਢਾਹੁਣ ਲਈ ਤਿਆਰੀ ਕਸ ਲਈ ਹੈ। ਸੂਬਾ ਸਰਕਾਰ ਨੇ ਕੌਮਾਂਤਰੀ ਹਵਾਈ ਅੱਡਾ ਹਲਵਾਰਾ ਦੇ ਵਿਕਾਸ ਲਈ ਪਿੰਡ ਐਤੀਆਣਾ ਦੇ ਕਿਸਾਨਾਂ ਦੀ 161.2703 ਏਕੜ ਜ਼ਮੀਨ ਉੱਪਰ ਚੋਰ ਦਰਵਾਜ਼ਿਓਂ ਕਬਜ਼ਾ ਹਾਸਲ ਕਰਨ

Read More
India

ਮਾਲਿਆ ਸਮੇਤ ਕੇਂਦਰ ਦੇ ਚਹੇਤੇ ‘ਲੁਟੇਰਿਆਂ’ ਦੇ ਕਰੋੜਾਂ ਦੇ ਕਰਜ਼ੇ ਬੈਂਕਾਂ ਨੇ ਕੀਤੇ ਮੁਆਫ

‘ਦ ਖ਼ਾਲਸ ਬਿਊਰੋ :- ਭਾਰਤੀ ਰਿਜ਼ਰਵ ਬੈਂਕ ਨੇ ਆਰਟੀਆਈ ਤਹਿਤ ਮੰਗੀ ਜਾਣਕਾਰੀ ਦੇ ਜਵਾਬ ਵਿੱਚ ਖੁਲਾਸਾ ਕੀਤਾ ਹੈ ਕਿ ਮੇਹੁਲ ਚੋਕਸੀ ਤੇ ਵਿਜੈ ਮਾਲਿਆ ਦੀਆਂ ਫਰਮਾਂ ਸਮੇਤ ਕੁੱਲ ਮਿਲਾ ਕੇ ਮੁਲਕ ਵਿੱਚ 50 ਅਜਿਹੇ ਬੈਂਕ ਡਿਫਾਲਟਰ ਹਨ, ਜਿਨ੍ਹਾਂ ਵੱਲ 68,607 ਕਰੋੜ ਰੁਪਏ ਦੇ ਬਕਾਇਆਂ ’ਤੇ 30 ਸਤੰਬਰ 2019 ਤਕ ਤਕਨੀਕੀ ਤੌਰ ’ਤੇ ਲੀਕ ਮਾਰੀ ਜਾ

Read More
India

ਕੰਮ ਕਰਨ ਵਾਲੇ ਪੱਤਰਕਾਰਾਂ ਦੀਆਂ ਤਨਖਾਹਾਂ ਕੱਟਣ ਦੇ ਮਸਲੇ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਨੋਟਿਸ

‘ਦ ਖ਼ਾਲਸ ਬਿਊਰੋ :- ਸੁਪਰੀਮ ਕੋਰਟ ਨੇ ਪੱਤਰਕਾਰਾਂ ਨਾਲ ਸਬੰਧਤ ਤਿੰਨ ਜਥੇਬੰਦੀਆਂ ਵੱਲੋਂ ਦਾਇਰ ਪਟੀਸ਼ਨ ’ਤੇ ਕੇਂਦਰ ਸਰਕਾਰ ਤੋਂ ਜਵਾਬ ਮੰਗ ਲਿਆ ਹੈ। ਜਥੇਬੰਦੀਆਂ ਨੇ ਪਟੀਸ਼ਨ ਵਿੱਚ ਦਾਅਵਾ ਕੀਤਾ ਹੈ ਕਿ ਕੁੱਝ ਮੀਡੀਆ ਸੰਸਥਾਨ ਕੋਰੋਨਾਵਾਇਰਸ ਲਾਕਡਾਊਨ ਕਰਕੇ ਪੱਤਰਕਾਰਾਂ ਸਮੇਤ ਆਪਣੇ ਹੋਰਨਾਂ ਮੁਲਾਜ਼ਮਾਂ ਦੀਆਂ ਤਨਖਾਹਾਂ ’ਚ ਕਟੌਤੀ ਸਮੇਤ ਉਨ੍ਹਾਂ ਨੂੰ ਟਰਮੀਨੇਸ਼ਨ ਨੋਟਿਸ ਦੇ ਰਹੇ ਹਨ। ਇਹੀ

Read More
Punjab

ਮੁਹਾਲੀ ‘ਚ ਪੰਜ ਹੋਰ ਮਰੀਜ਼ ਠੀਕ ਹੋਏ

‘ਦ ਖ਼ਾਲਸ ਬਿਊਰੋ :- ਸਿਹਤ ਵਿਭਾਗ ਦੇ ਉਪਰਾਲਿਆਂ ਸਦਕਾ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕੋਰੋਨਾਵਾਇਰਸ ਦੀ ਮਹਾਂਮਾਰੀ ਨੂੰ ਠੱਲ੍ਹ ਪੈਣੀ ਸ਼ੁਰੂ ਹੋ ਗਈ ਹੈ। ਅੱਜ ਪੰਜ ਹੋਰ ਮਰੀਜ਼ਾਂ ਨੇ ਕੋਰੋਨਾ ਖ਼ਿਲਾਫ਼ ਜੰਗ ਜਿੱਤ ਲਈ ਹੈ। ਸਮੁੱਚੇ ਜ਼ਿਲ੍ਹੇ ਵਿੱਚ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਹੁਣ 27 ਹੋ ਗਈ ਹੈ। ਅੱਜ ਇੱਥੇ ਮੁਹਾਲੀ ਦੇ

Read More
Punjab

ਪੰਜਾਬ ਦੇ 4 ਲੱਖ ਲੋੜਵੰਦਾਂ ਨੂੰ ਨਹੀਂ ਮਿਲਿਆ ਰਾਸ਼ਨ

‘ਦ ਖ਼ਾਲਸ ਬਿਊਰੋ :- ਪੰਜਾਬ ਸਰਕਾਰ ਨੇ ਕਰੀਬ ਇੱਕ ਲੱਖ ਨੀਲੇ ਕਾਰਡਾਂ ’ਤੇ ਲੀਕ ਫੇਰ ਦਿੱਤੀ ਹੈ, ਜੋ ਹੁਣ ਕੇਂਦਰੀ ਅਨਾਜ ਤੋਂ ਵਿਰਵੇ ਹੋ ਗਏ ਹਨ। ਕੋਰੋਨਾ ਆਫਤ ’ਚ ਘਿਰੇ ਇਹ ਪਰਿਵਾਰ ਕਿਧਰ ਜਾਣ। ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਨੀਲੇ ਕਾਰਡ ਹੋਲਡਰਾਂ ਨੂੰ ਤਿੰਨ ਮਹੀਨੇ ਦਾ ਮੁਫ਼ਤ ਰਾਸ਼ਨ ਦਿੱਤਾ ਜਾਣਾ ਹੈ। ਪੰਜਾਬ ’ਚ ਕੇਂਦਰੀ

Read More
India Punjab

PM ਮੋਦੀ ਵੱਲੋਂ ਚੰਡੀਗੜ੍ਹ ‘ਚ ਹੋਰ ਸਖ਼ਤੀ ਦੇ ਹੁਕਮ

‘ਦ ਖ਼ਾਲਸ ਬਿਊਰੋ :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਮੀਟਿੰਗ ਕੀਤੀ ਗਈ। ਇਸ ਦੌਰਾਨ ਪ੍ਰਧਾਨ ਮੰਤਰੀ ਵੱਲੋਂ ਕੰਟੇਨਮੈਂਟ ਜ਼ੋਨ, ਹੌਟਸਪੌਟ, ਰੈੱਡ ਜ਼ੋਨ ਸਮੇਤ ਕਰੋਨਾ ਪ੍ਰਭਾਵਿਤ ਖੇਤਰਾਂ ਵਿੱਚ ਸਖ਼ਤੀ ਵਧਾਉਣ ਅਤੇ ਸਮਾਜਿਕ ਦੂਰੀ ਕਾਇਮ ਰੱਖਣ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਲਾਕਡਾਊਨ ਤੋਂ ਬਾਅਦ

Read More
India Punjab

3 ਮਈ ਤੋਂ ਬਾਅਦ ਵੀ ਲਾਕਡਾਊਨ ਵਧਣ ਦੀ ਪੂਰੇ ਸੰਕੇਤ

‘ਦ ਖ਼ਾਲਸ ਬਿਊਰੋ :- ਕੋਵਿਡ-19 ਨਾਲ ਦੇਸ਼ ਭਰ ਵਿੱਚ ਬਣ ਰਹੀ ਸਥਿਤੀ ਬਾਰੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਕੀਤੀ। ਜ਼ਿਕਰਯੋਗ ਹੈ ਕਿ ਦੇਸ਼ 25 ਮਾਰਚ ਤੋਂ ਕੋਰੋਨਾਵਾਇਰਸ ਕਾਰਨ 40 ਦਿਨ ਦੇ ‘ਲਾਕਡਾਊਨ’ ਹੇਠ ਹੈ ਜੋ ਕਿ 3 ਮਈ ਨੂੰ ਮੁੱਕ ਰਿਹਾ ਹੈ। 22 ਮਾਰਚ ਮਗਰੋਂ ਮੋਦੀ ਦੀ ਮੁੱਖ ਮੰਤਰੀਆਂ

Read More
India Punjab

ਦਿੱਲੀ ‘ਚ ਸਿੱਖਾ ਦੀ ਸੇਵਾ ਲਈ ਵੱਜੇ ਪੁਲਿਸ ਦੇ ਹੂਟਰ, ਗੁਰਦੁਆਰਾ ਬੰਗਲਾ ਸਾਹਿਬ ਦੀ ਕੀਤੀ ਪਰਿਕਰਮਾ

‘ਦ ਖ਼ਾਲਸ ਬਿਊਰੋ ਛ :- ਦਿੱਲੀ ਪੁਲਿਸ ਨੇ ਮਨੁੱਖਤਾ ਦੀ ਸੇਵਾ ਲਈ ਗੁਰਦੁਆਰਾ ਸ਼੍ਰੀ ਬੰਗਲਾ ਸਾਹਿਬ ਵਿਖੇ ਪਰਿਕਰਮਾ ਬਣਾਕੇ ਇੱਕ ਵਿਲੱਖਣ ਕਦਮ ਚੁੱਕਦਿਆਂ ਦਿੱਲੀ ਪੁਲਿਸ ਨੇ ਕੋਰੋਨਾ ਖਿਲਾਫ ਜੰਗ ਵਿੱਚ ਸਿੱਖ ਭਾਈਚਾਰੇ ਵਿਸ਼ੇਸ਼ ਕਰ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨੁੱਖਤਾ ਦੀ ਕੀਤੀ ਜਾ ਰਹੀ ਸੇਵਾ ਲਈ ਧੰਨਵਾਦ ਕਰਨ ਵਾਸਤੇ ਗੁਰਦੁਆਰਾ ਸ਼੍ਰੀ ਬੰਗਲਾ ਸਾਹਿਬ

Read More
India Punjab

ਪੁਲਿਸ ਮੁਖੀ ਤੋਂ ਲੈ ਕੇ ਹਰੇਕ ਪੁਲਿਸ ਮੁਲਾਜ਼ਮ ਦੀ ਨੇਮ ਪਲੇਟ ‘ਤੇ ‘ਮੈਂ ਵੀ ਹਰਜੀਤ ਸਿੰਘ

‘ਦ ਖ਼ਾਲਸ ਬਿਊਰੋ :- ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਅੱਜ ਸਬ-ਇੰਸਪੈਕਟਰ ਹਰਜੀਤ ਸਿੰਘ ਦੀ ਬਹਾਦਰੀ ਦੀ ਪ੍ਰਸ਼ੰਸਾ ਕੀਤੀ ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦੀ ਪਰਵਾਹ ਕੀਤੇ ਬਿਨਾਂ ਸਬਜ਼ੀ ਮੰਡੀ ਪਟਿਆਲਾ ਵਿਖੇ ਕਰਫਿਊ ਦੌਰਾਨ ਹਿੰਮਤ ਤੇ ਬਹਾਦਰੀ ਨਾਲ ਆਪਣੀ ਡਿਊਟੀ ਨਿਭਾਈ। ਮੁੱਖ ਡਾਇਰੈਕਟਰ-ਕਮ-ਏਡੀਜੀਪੀ ਬੀ.ਕੇ. ਉੱਪਲ ਦੀ ਅਗਵਾਈ ਅਧੀਨ ਵਿਜੀਲੈਂਸ ਦੇ ਸਾਰੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਹਰਜੀਤ ਸਿੰਘ

Read More