ਨੇਤਰਹੀਣ ਤੇ ਦਿਵਿਆਂਗਾਂ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਸਹੂਲਤਾਂ, 84.26 ਲੱਖ ਜਾਰੀ
ਬਿਊਰੋ ਰਿਪੋਰਟ (ਚੰਡੀਗੜ੍ਹ, 19 ਅਕਤੂਬਰ 2025): ਪੰਜਾਬ ਸਰਕਾਰ ਨੇ ਸੂਬੇ ਦੇ ਨੇਤਰਹੀਣ ਅਤੇ ਦਿਵਿਆਂਗ ਵਿਅਕਤੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਦੀ ਆਵਾਜਾਈ ਦੀ ਸਹੂਲਤ ਨੂੰ ਯਕੀਨੀ ਬਣਾਉਣ ਲਈ ਸਰਕਾਰ ਨੇ 84.26 ਲੱਖ ਰੁਪਏ ਦੀ ਰਾਸ਼ੀ ਤੁਰੰਤ ਪ੍ਰਭਾਵ ਨਾਲ ਜਾਰੀ ਕਰ ਦਿੱਤੀ ਹੈ। ਇਹ ਐਲਾਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ, ਡਾ. ਬਲਜੀਤ ਕੌਰ
