ਬਾਦਲਾਂ ਦੀ ਹੋਵੇਗੀ ਅਦਾਲਤ ਵਿੱਚ ਪੇਸ਼ੀ,ਜਾਰੀ ਹੋ ਗਏ ਸੰਮਨ,ਹੋਰ ਪੁਲਿਸ ਅਧਿਕਾਰੀ ਵੀ ਤਲਬ
ਫਰੀਦਕੋਟ ਅਦਾਲਤ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੰਮਨ ਜਾਰੀ ਕਰ ਦਿੱਤੇ ਹਨ। ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਅਦਾਲਤ ਵਿੱਚ ਚਲਾਨ ਪੇਸ਼ ਕੀਤੇ ਜਾਣ ਤੋਂ ਬਾਅਦ ਅਦਾਲਤ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਸਣੇ ਹੋਰ ਨਾਮਜ਼ਦ ਸਾਬਕਾ ਪੁਲਿਸ ਅਧਿਕਾਰੀਆਂ ਨੂੰ ਵੀ ਤਲਬ ਕੀਤਾ ਗਿਆ ਹੈ। ਇਹਨਾਂ
