ਅਟਵਾਲ ਨੇ ਛੱਡੀ ਸ਼੍ਰੋਮਣੀ ਅਕਾਲੀ ਦਲ ਪਾਰਟੀ
ਸੀਨੀਅਰ ਅਕਾਲੀ ਲੀਡਰ ਚਰਨਜੀਤ ਸਿੰਘ ਅਟਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਸੀਨੀਅਰ ਅਕਾਲੀ ਲੀਡਰ ਚਰਨਜੀਤ ਸਿੰਘ ਅਟਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਬਰਨਾਲਾ : ਮੁਹੱਲਾ ਕਲੀਨਿਕ ਵਿੱਚ ਡਾਕਟਰਾਂ ਨੇ ਰਿਕਾਰਡ ਵਿੱਚ ਮਰੀਜ਼ਾਂ ਦੀ ਵੱਧ ਗਿਣਤੀ ਫਰਜ਼ੀਵਾੜਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਂਚ ਤੋਂ ਬਾਅਦ ਡਾਕਟਰ ਕੰਵਰ ਨਵਜੋਤ ਸਿੰਘ, ਫਾਰਮਾਸਿਸਟ ਕੁਬੇਰ ਸਿੰਗਲਾ ਅਤੇ ਕਲੀਨਿਕ ਅਸਿਸਟੈਂਟ ਮਨਪ੍ਰੀਤ ਕੌਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਦੇ ਕਹਿਣ ‘ਤੇ ਕੀਤੀ ਗਈ
9 ਸਿੱਖ NSA ਅਧੀਨ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ
ਚੰਡੀਗੜ੍ਹ : ਨਸ਼ਾ ਤਸਕਰਾਂ ਦੇ ਖਿਲਾਫ ਪੰਜਾਬ ਸਰਕਾਰ ਇਸ ਵੇਲੇ ਐਕਸ਼ਨ ਵਿੱਚ ਨਜ਼ਰ ਆ ਰਹੀ ਹੈ। ਬਰਖਾਸਤ ਪੁਲਿਸ ਅਧਿਕਾਰੀ ਰਾਜਜੀਤ ਸਿੰਘ ਖਿਲਾਫ਼ ਲੂਕ ਆਊਟ ਨੋਟਿਸ ਜਾਰੀ ਹੋਣ ਦੇ ਨਾਲ ਨਾਲ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀਜੀਪੀ ਪੰਜਾਬ ਨੂੰ ਸਪੱਸ਼ਟ ਹਦਾਇਤ ਕੀਤੀ ਹੈ ਕਿ ਬਰਖ਼ਾਸਤ ਇੰਸਪੈਕਟਰ ਇੰਦਰਜੀਤ ਸਿੰਘ ਦੀ ਮਦਦ ਤਕਨ ਵਾਲੇ
ਚੀਨ ਦੀ ਰਾਜਧਾਨੀ ਬੀਜਿੰਗ ਵਿੱਚ ਇੱਕ ਦਰਦਨਾਕ ਘਟਨਾ ਵਾਪਰੀ ਹੈ। ਇੱਥੋਂ ਦੇ ਇੱਕ ਹਸਪਤਾਲ ਵਿੱਚ ਭਿਆਨਕ ਅੱਗ ਲੱਗਣ ਕਾਰਨ 29 ਲੋਕਾਂ ਦੀ ਜ਼ਿੰਦਾ ਸੜ ਜਾਣ ਮੌਤ ਹੋ ਗਈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਬਾਰੇ ਪਤਾ ਨਹੀਂ ਲੱਗ ਸਕਿਆ। ਮੌਕੇ ਉੱਤੇ ਬਚਾਅ ਕਾਰਜ ਚੱਲ ਰਿਹਾ ਹੈ। ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਬਚਾਅ ਕਾਰਜ ਦੋ
ਚੰਡੀਗੜ੍ਹ : ਬਰਖਾਸਤ ਪੁਲਿਸ ਅਧਿਕਾਰੀ ਰਾਜਜੀਤ ਸਿੰਘ ਦੇ ਖਿਲਾਫ ਮੁਸਕਿਲਾਂ ਹੋਰ ਵੱਧ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਅਹੁਦੇ ਤੋਂ ਲਾਂਭੇ ਕੀਤੇ ਜਾਣ ਤੋਂ ਬਾਅਦ ਹੁਣ ਇਸ ਦੇ ਖਿਲਾਫ ਲੁਕ ਆਊਟ ਸਰਕੂਲਰ ਜਾਰੀ ਕਰ ਦਿੱਤਾ ਗਿਆ ਹੈ। ਬਰਖਾਸਤ ਹੋਣ ਤੋਂ ਬਾਅਦ ਇਹ ਪੁਲਿਸ ਅਧਿਕਾਰੀ ਲਗਾਤਾਰ underground ਚੱਲ ਰਿਹਾ ਹੈ। ਉਧਰ ਪੰਜਾਬ ਸਰਕਾਰ ਨੇ ਵਿਜੀਲੈਂਸ ਨੂੰ ਚਿੱਠੀ
ਮੱਧ ਪ੍ਰਦੇਸ਼ ਵਿੱਚ ਇੱਕ ਭਿਆਨਕ ਰੇਲ ਹਾਦਸਾ ਵਾਪਰਿਆ ਹੈ। ਤਿੰਨ ਮਾਲ ਗੱਡੀਆਂ ਦੇ ਆਪਸ 'ਚ ਟਕਰਾ ਜਾਣ ਤੋਂ ਬਾਅਦ ਰੇਲਵੇ ਵਿਭਾਗ 'ਚ ਹੜਕੰਪ ਮਚ ਗਿਆ।
ਬਾੜਮੇਰ : ਜ਼ਿਲੇ ਦੇ ਸਿਵਾਨਾ ਥਾਣਾ ਖੇਤਰ ਦੇ ਮੇਲੀ ਪਿੰਡ ‘ਚ ਪੰਚਾਂ ਦਾ ਤੁਗਲਕੀ ਫਰਮਾਨ ਸਾਹਮਣੇ ਆਇਆ ਹੈ, ਜਿੱਥੇ ਘੋੜੀ ‘ਤੇ ਭੈਣਾਂ ਦੀ ਬਿੰਦੋਲੀ ਉਤਾਰਨ ਤੋਂ ਨਾਰਾਜ਼ ਪੰਚਾਂ ਨੇ ਉਨ੍ਹਾਂ ‘ਤੇ 50 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਹੈ। ਘੋੜੀ ‘ਤੇ ਬਾਰਾਤ ਕੱਢਣ ਦੇ ਪੰਚਾਂ ਦੇ ਇਸ ਤੁਗਲਕੀ ਫ਼ਰਮਾਨ ਤੋਂ ਨਾਰਾਜ਼ ਹੋ ਕੇ ਪਰਿਵਾਰਕ ਮੈਂਬਰਾਂ ਨੇ
Diljit Dosanjh gets followed by Instagram -ਦਿਲਜੀਤ ਬਾਦਸ਼ਾਹ ਤੋਂ ਬਾਅਦ ਇੰਸਟਾਗ੍ਰਾਮ 'ਤੇ ਫਾਲੋ ਕਰਨ ਵਾਲੇ ਪਹਿਲੇ ਪੰਜਾਬੀ ਅਤੇ ਦੂਜੇ ਭਾਰਤੀ ਕਲਾਕਾਰ ਬਣ ਗਏ ਹਨ।
Punjab State Dear Baisakhi Bumper Lottery Result -ਮੋਗਾ ਜ਼ਿਲੇ ਦੇ 85 ਸਾਲਾ ਬਜ਼ੁਰਗ ਦੀ ਵਿਸਾਖੀ ਬੰਪਰ ਦੀ ਢਾਈ ਕਰੋੜ ਦੀ ਲਾਟਰੀ ਨਿਕਲੀ ਹੈ।