ਭਾਣਜੇ ਨੇ ਮਾਮੇ ਨੂੰ ਅਮਰੀਕਾ ਤੋਂ ਫੋਨ ਕੀਤਾ ! ਪਹਿਲਾਂ 30 ਲੱਖ ਜਮਾਂ ਕਰਵਾਏ, ਫਿਰ 11 ਲੱਖ ਆਨ ਲਾਈਨ ਮੰਗੇ !
96 ਘੰਟੇ ਦੇ ਖੇਡ ਨੇ ਮਾਮੇ ਨੂੰ ਲਾ ਦਿੱਤਾ ਚੂਨਾ
96 ਘੰਟੇ ਦੇ ਖੇਡ ਨੇ ਮਾਮੇ ਨੂੰ ਲਾ ਦਿੱਤਾ ਚੂਨਾ
ਡੀਜੀਪੀ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਸ਼ਾਂਤੀ ਪੂਰੀ ਤਰ੍ਹਾਂ ਕਾਇਮ ਹੈ ਅਤੇ ਪੰਜਾਬ ਪੁਲਿਸ ਅਤੇ ਇਥੋਂ ਦੇ ਲੋਕ ਸ਼ਾਂਤੀ ਬਰਕਰਾਰ ਰੱਖਣ ਲਈ ਕੰਮ ਕਰਨਗੇ।
ਚੰਡੀਗੜ੍ਹ : ਪੰਜਾਬ ਸਰਕਾਰ ਦੀ ਅੱਜ ਹੋਈ ਕੈਬਨਿਟ ਮੀਟਿੰਗ ਵਿੱਚ ਖਰਾਬ ਹੋਈਆਂ ਫਸਲਾਂ ਬਾਰੇ ਹੋਈ ਚਰਚਾ ਹੋਈ ਤੇ ਕਈ ਅਹਿਮ ਫੈਸਲੇ ਲਏ ਗਏ ਹਨ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੀਟਿੰਗ ਮਗਰੋਂ ਹੋਈ ਪ੍ਰੈਸ ਕੈਨਫਰੰਸ ਵਿੱਚ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਕਿਸਾਨਾਂ ਦੀਆਂ ਖਰਾਬ ਹੋਈਆਂ ਫਸਲਾਂ ਦੇ ਨੁਕਸਾਨ ਦੀ ਪੂਰਤੀ ਲਈ 13 ਅਪ੍ਰੈਲ ਨੂੰ
Punjab Cabinet : 13 ਅਪ੍ਰੈਲ ਨੂੰ ਅਬੋਹਰ ਵਿਖੇ CM ਭਗਵੰਤ ਮਾਨ ਖਰਾਬ ਫਸਲਾਂ ਦੇ ਮੁਆਵਜ਼ੇ ਲਈ ਕਿਸਾਨਾਂ ਨੂੰ ਚੈੱਕ ਵੰਡਣਗੇ।
ਮਜੀਠੀਆ ਨੇ ਕਿਹਾ ਕਿ ਜੇਕਰ ਪੰਜਾਬ ਦੀ ਅਮਨ-ਸ਼ਾਂਤੀ ਕੰਟਰੋਲ ਵਿੱਚ ਹੈ ਤਾਂ ਜੇਲ੍ਹਾਂ ਵਿੱਚੋਂ ਗੈਂਗਸਟਰਾਂ ਦੀਆਂ ਇੰਟਰਵਿਊ ਕਿਵੇਂ ਹੋ ਜਾਂਦੀਆਂ ਹਨ ?
Pradhan Mantri MUDRA Yojana : ਕਿਸਾਨਾਂ ਦੀ ਆਮਦਨ ਵਧਾਉਣ ਲਈ ਕਈ ਆਰਥਿਕ ਮਦਦ ਲਈ ਪ੍ਰਧਾਨ ਮੰਤਰੀ ਮੁਦਰਾ ਯੋਜਨਾ ਸਕੀਮ(PMMY) ਚਲਾਈ ਹੋਈ ਹੈ।
ਚੰਡੀਗੜ੍ਹ : ਮੁਹਾਲੀ-ਚੰਡੀਗੜ੍ਹ ਦੀ ਹੱਦ ‘ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਕੌਮੀ ਇਨਸਾਫ਼ ਮੋਰਚੇ ਵਿਚ, ਦੋ ਨਿਹੰਗਾਂ ਵਿਚਾਲੇ ਝੜਪ ਤੋਂ ਬਾਅਦ ਗੁੱਟ ਵੱਢੇ ਜਾਣ ਦੇ ਮਾਮਲੇ ‘ਚ ਪੁਲਿਸ ਵੱਲੋਂ FIR ਦਰਜ ਕੀਤੀ ਗਈ ਹੈ। ਪੁਲਿਸ ਵੱਲੋਂ 6 ਨਿਹੰਗਾਂ ਸਮੇਤ 10 ਖਿਲਾਫ FIR ਦਰਜ ਕੀਤੀ ਗਈ ਹੈ। ਇਹ ਘਟਨਾ ਐਤਵਾਰ ਸਵੇਰੇ ਹੋਈ ਦੱਸੀ ਜਾ ਰਹੀ
ਹਰਿਆਣਾ ਦੇ ਝੱਜਰ ‘ਚ ਪਤੀ ਨੇ ਪਤਨੀ ਅਤੇ ਦੋ ਬੱਚਿਆਂ ਦਾ ਕਤਲ ਕਰਨ ਤੋਂ ਬਾਅਦ ਫਾਹਾ ਲਗਾ ਲਿਆ। ਮਾਮਲਾ ਝੱਜਰ ਜ਼ਿਲ੍ਹੇ ਦੇ ਪਿੰਡ ਮਦਾਨਾ ਖੁਰਦ ਦਾ ਹੈ। ਸੋਮਵਾਰ ਸਵੇਰੇ ਜਦੋਂ ਪਰਿਵਾਰ ਦੇ ਨਾ ਦਿਖੇ ਤਾਂ ਲੋਕਾਂ ਨੇ ਘਰ ਅੰਦਰ ਝਾਤੀ ਮਾਰੀ। ਇਸ ਤੋਂ ਬਾਅਦ ਇਹ ਦਰਦਨਾਕ ਘਟਨਾ ਸਾਹਮਣੇ ਆਈ ਹੈ। ਪਤਾ ਲੱਗਦੇ ਹੀ ਝੱਜਰ ਪੁਲਿਸ
ਕਮਿਸ਼ਨ ਨੇ ਰੇਲਵੇ ਮੰਤਰਾਲੇ ਨੂੰ ਮੁਆਵਜ਼ੇ ਵਜੋਂ 50,000 ਰੁਪਏ ਅਤੇ ਯਾਤਰੀ ਦੇ ਚੋਰੀ ਹੋਏ ਸਮਾਨ ਲਈ 1.08 ਲੱਖ ਰੁਪਏ ਮੁਆਵਜ਼ੇ ਵਜੋਂ ਅਦਾ ਕਰਨ ਦੇ ਨਿਰਦੇਸ਼ ਦਿੱਤੇ ਹਨ।
ਕਲਕੱਤਾ ਹਾਈਕੋਰਟ ਨੇ ਤਲਾਕ ਦੇ ਇੱਕ ਮਾਮਲੇ ਦੀ ਸੁਣਵਾਈ ਕਰਦੇ ਹੋਏ ਕਿਹਾ ਕਿ ‘ਮਾਨਸਿਕ ਕਰੂਰਤਾ ਲਈ ਪਤੀ ਆਪਣੀ ਪਤਨੀ ਤੋਂ ਤਲਾਕ ਲੈ ਸਕਦਾ ਹੈ।