ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਆਏ ਪੰਜਾਬ ਪੁਲਿਸ ਦੇ ਨਿਸ਼ਾਨੇ ‘ਤੇ,ਦੋ ਸਾਥੀ ਲਏ ਗਏ ਹਿਰਾਸਤ ਵਿੱਚ
ਬਿਉਰੋ ਰਿਪੋਰਟ : ਵਾਰਿਸ ਪੰਜਾਬ ਦੇ ਮੁੱਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਅੰਮ੍ਰਿਤਸਰ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਅੰਮ੍ਰਿਤਸਰ ਦੇ ਅਜਨਾਲਾ ਥਾਣੇ ਵਿੱਚ ਦਰਜ FIR ਵਿੱਚ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ 2 ਸਾਥੀਆਂ ਲਵਪ੍ਰੀਤ ਸਿੰਘ ਤੂਫਾਨ ਅਤੇ ਸੰਧੂ ਨੂੰ ਹਿਰਾਸਤ ਵਿੱਚ ਲੈ ਲਿਆ ਹੈ । ਜਿਸ ਤੋਂ ਬਾਅਦ ਭਾਈ ਅੰਮ੍ਰਿਤਪਾਲ ਸਿੰਘ ਨੇ
