ਰਾਜੋਆਣਾ ਮਾਮਲੇ ‘ਚ ਸੁਪਰੀਮ ਕੋਰਟ ਦੀ ਕੇਂਦਰ ਨੂੰ ‘ਸੁਪਰੀਮ ਫਟਕਾਰ’! ਇਸ ਤਰੀਕ ਤੱਕ ਦਿੱਤਾ ਅਲਟੀਮੇਟਮ
ਸੁਪਰੀਮ ਕੋਰਟ ਨੇ ਮੰਗਿਆ ਕੇਂਦਰ ਸਰਕਾਰ ਤੋਂ ਜਵਾਬ
ਸੁਪਰੀਮ ਕੋਰਟ ਨੇ ਮੰਗਿਆ ਕੇਂਦਰ ਸਰਕਾਰ ਤੋਂ ਜਵਾਬ
ਦਿੱਲੀ : ਤਿੰਨ ਦਿਨਾਂ ਦੇ ਸਰਵੇਖਣ ਤੋਂ ਬਾਅਦ, ਆਮਦਨ ਕਰ ਅਧਿਕਾਰੀਆਂ ਨੇ ਵੀਰਵਾਰ ਰਾਤ ਨੂੰ ਨਵੀਂ ਦਿੱਲੀ ਅਤੇ ਮੁੰਬਈ ਵਿੱਚ ਬੀਬੀਸੀ ਦਫਤਰਾਂ ਵਿੱਚ ਆਪਣੀ ਛਾਪੇਮਾਰੀ ਨੂੰ ਖ਼ਤਮ ਕਰ ਦਿੱਤਾ ਹੈ । ਇਨਕਮ ਟੈਕਸ ਵਿਭਾਗ ਨੇ ਇਸ ਨੂੰ ਆਮਦਨ ਕਰ ਸਰਵੇਖਣ ਦਾ ਨਾਂ ਦਿੱਤਾ ਸੀ ਤੇ ਬੀਬੀਸੀ ਦੇ ਮੁੰਬਈ ਤੇ ਦਿੱਲੀ ਸਥਿਤ ਦਫਤਰਾਂ ‘ਚ ਤਿੰਨ ਦਿਨਾਂ
ਦਿੱਲੀ : ਬੰਦੀ ਸਿੰਘਾਂ ਵਿੱਚੋਂ ਇੱਕ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਜੁੜੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਸਖ਼ਤ ਨੋਟਿਸ ਲਿਆ ਹੈ ਤੇ ਕੇਂਦਰ ਸਰਕਾਰ ਨੂੰ ਫਟਕਾਰ ਲਾਈ ਹੈ । ਰਾਜੋਆਣਾ ਵੱਲੋਂ ਰਹਿਮ ਦੀ ਅਪੀਲ ਪਾਏ ਜਾਣ ਦੀ ਪਟੀਸ਼ਨ ‘ਤੇ ਸੁਣਵਾਈ ਹੋਈ ਹੈ ਜਿਸ ਦੌਰਾਨ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਸਖ਼ਤੀ ਨਾਲ ਪੁੱਛਿਆ ਹੈ ਕਿ
ਅਜਨਾਲਾ ਪੁਲਿਸ ਨੇ ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ( Amritpal Singh ) ਤੇ 26 ਹੋਰਨਾਂ ਦੇ ਖਿਲਾਫ ਨੌਜਵਾਨ ਨੂੰ ਅਗਵਾ ਕਰ ਕੇ ਕੁੱਟਮਾਰ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਚਮਕੌਰ ਸਾਹਿਬ ਇਲਾਕੇ ਦੇ ਰਹਿਣ ਵਾਲੇ ਵਰਿੰਦਰ ਸਿੰਘ ਨੇ ਦੋਸ਼ ਲਾਇਆ ਕਿ ਉਹ ਦਮਦਮੀ ਟਕਸਾਲ ਅਜਨਾਲਾ ਵਿਚ ਭਾਈ ਅੰਮ੍ਰਿਤਪਾਲ ਸਿੰਘ
ਇਕ ਔਰਤ ਨੂੰ ਗੁਰਦੁਆਰੇ 'ਚ ਬੈਠ ਕੇ ਨਮਾਜ਼ ਕਰਦੇ ਦੇਖਿਆ ਜਾ ਸਕਦਾ ਹੈ। ਜਾਣਕਾਰੀ ਮੁਤਾਬਕ ਇੰਦੌਰ ਦੇ ਇਸ ਗੁਰਦੁਆਰੇ 'ਚ ਦੂਜੇ ਸ਼ਹਿਰਾਂ ਤੋਂ ਆਈਆਂ ਕਰੀਬ 30 ਲੜਕੀਆਂ ਦੇ ਠਹਿਰਣ ਦਾ ਪ੍ਰਬੰਧ ਕੀਤਾ ਗਿਆ ਸੀ।
ਸਪਨਾ ਗਿੱਲ ਨੇ ਪ੍ਰਿਥਵੀ ਸ਼ਾਅ 'ਤੇ ਹਮਲਾ ਕਰਨ ਦਾ ਦੋਸ਼ ਲਗਾਇਆ ਹੈ। ਇਸ ਮਾਮਲੇ ਨੂੰ ਲੈ ਕੇ ਓਸ਼ੀਵਾਰਾ ਪੁਲਸ ਸਟੇਸ਼ਨ 'ਚ ਸ਼ਿਕਾਇਤ ਦਰਜ ਕਰਵਾਈ ਗਈ ਹੈ।
ਅੰਬਾਲਾ ਕੈਂਟ ਦੇ ਪੂਜਾ ਵਿਹਾਰ ਵਿੱਚ ਲੰਘੀ ਰਾਤ ਇਕ ਘਰ ਦੇ ਬਾਹਰ ਖੜ੍ਹੀ ਇਨੋਵਾ ਗੱਡੀ ਨੂੰ ਸ਼ਰਾਰਤੀ ਅਨਸਰ ਨੇ ਤੇਲ ਛਿੜਕ ਕੇ ਅੱਗ ਲਾ ਦਿੱਤੀ। ਇਨੋਵਾ ਦੇ ਨਾਲ ਖੜ੍ਹੀ ਵਰਨਾ ਕਾਰ ਵੀ ਅੱਗ ਦੀ ਲਪੇਟ ਵਿਚ ਆ ਗਈ। ਘਟਨਾ ਬੁੱਧਵਾਰ ਰਾਤ 11.30 ਵਜੇ ਦੇ ਕਰੀਬ ਦੀ ਹੈ। ਵਾਰਦਾਤ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਵਿਚ
‘ਦ ਖ਼ਾਲਸ ਬਿਊਰੋ : ਪੰਜਾਬ ਵਿਚ ਤਕਨੀਕੀ ਸਿੱਖਿਆ ਦੇ ਦਿਨ ਹੁਣ ਚੰਗੇ ਨਹੀਂ ਰਹੇ ਹਨ। ਤਕਨੀਕੀ ਕੋਰਸ ਹੁਣ ਨੌਜਵਾਨਾਂ ’ਚ ਖਿੱਚ ਨਹੀਂ ਪਾਉਂਦੇ ਹਨ। ਉੱਪਰੋਂ ਰੁਜ਼ਗਾਰ ’ਚ ਤਕਨੀਕੀ ਮੌਕਿਆਂ ਵਿੱਚ ਕਟੌਤੀ ਹੋਈ ਪੰਜਾਬ ਵਿਚ ਲੰਘੇ ਪੰਜ ਸਾਲਾਂ ’ਚ ਤਕਨੀਕੀ ਸਿੱਖਿਆ ਦੇ 138 ਕਾਲਜਾਂ ਨੂੰ ਤਾਲੇ ਵੱਜ ਗਏ ਹਨ। ਜਿਹੜੇ ਤਕਨੀਕੀ ਕਾਲਜ ਚੱਲ ਰਹੇ ਹਨ, ਉਨ੍ਹਾਂ
ਅਸਾਮ (Assam fire)ਦੇ ਜੋਰਹਾਟ ਜ਼ਿਲ੍ਹੇ ਦੇ ਇੱਕ ਬਾਜ਼ਾਰ(Jorhat's Chowk Bazaar) ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਵੀਰਵਾਰ ਦੇਰ ਰਾਤ ਲੱਗੀ। ਕਰੀਬ 150 ਦੁਕਾਨਾਂ ਇਸ ਦੀ ਲਪੇਟ (150 shops gutted) ਵਿੱਚ ਆ ਗਈਆਂ।
ਸ਼ਿਮਲਾ : ਹਿਮਾਚਲ ਪ੍ਰਦੇਸ਼ ‘ਚ ਸਕੂਟੀ ਦੇ ਵੀਵੀਆਈਪੀ ਨੰਬਰIFancy scooty number) ਲਈ 1 ਕਰੋੜ ਰੁਪਏ ਤੋਂ ਵੱਧ ਦੀ ਬੋਲੀ ਲਗਾਈ ਗਈ ਹੈ। ਹਿਮਾਚਲ ਪ੍ਰਦੇਸ਼(Himachal Pradesh) ਦੇ ਇਤਿਹਾਸ ਵਿੱਚ ਪਹਿਲੀ ਵਾਰ ਇਹ ਦੇਖਿਆ ਗਿਆ ਹੈ ਕਿ ਇੱਕ ਸਕੂਟੀ ਮਾਲਕ ਦੋਪਹੀਆ ਵਾਹਨ (Scooty Number Auction) ਲਈ ਕੋਈ ਮਾਲਕ ਐਨੀ ਭਾਰੀ ਕੀਮਤ ਵਿੱਚ ਨੰਬਰ ਖਰੀਦਣ ਲਈ ਤਿਆਰ ਹੋਵੇ।