ਦਲਜੀਤ ਕਲਸੀ ਦੀ ਪਤਨੀ ਨੇ ਡਿਬਰੂਗੜ੍ਹ ਜੇਲ੍ਹ ‘ਚ ਕੀਤੀ ਮੁਲਾਕਾਤ ! 2 ਵੱਡੇ ਦਾਅਵੇ ਕੀਤੇ ! ਸਿੱਖ ਕੈਦੀਆਂ ਦੀ ਹਾਲਤ ਵੀ ਦੱਸੀ !
NSA ਐਡਵਾਇਜ਼ਰੀ ਬੋਰਡ ਪਹੁੰਚਿਆ ਡਿਬਰੂਗੜ੍ਹ
NSA ਐਡਵਾਇਜ਼ਰੀ ਬੋਰਡ ਪਹੁੰਚਿਆ ਡਿਬਰੂਗੜ੍ਹ
ਚੰਡੀਗੜ੍ਹ : ਪੰਜਾਬ ਦੇ ਹਜ਼ਾਰਾਂ ਕਰੋੜਾਂ ਦੇ ਡਰੱਗਜ਼ ਮਾਮਲੇ ‘ਚ ਬਰਖ਼ਾਸਤ ਪੁਲਿਸ ਅਧਿਕਾਰੀ ਰਾਜਜੀਤ ਸਿੰਘ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ। ਮੁਲਜ਼ਮ ਰਾਜਜੀਤ ‘ਤੇ ਹੁਣ ਅਪਰਾਧਿਕ ਸਾਜ਼ਿਸ਼ ਰਚਣ, ਰਿਕਾਰਡ ਨਾਲ ਛੇੜਛਾੜ ਕਰਨ ਅਤੇ ਜਬਰੀ ਵਸੂਲੀ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦਰਅਸਲ ਸਾਲ 2017 ‘ਚ ਇੰਸਪੈਕਟਰ ਇੰਦਰਜੀਤ ਨੂੰ ਹਥਿਆਰ ਅਤੇ ਨਸ਼ਾ ਤਸਕਰੀ ਦੇ
10 ਫਰਵਰੀ ਨੂੰ ਕਿਰਨਦੀਪ ਕੌਰ ਦਾ ਵਿਆਹ ਹੋਇਆ ਸੀ।
ਗੁਰਦਾਸਪੁਰ : ਪਾਕਿਸਤਾਨੀ ਤਸਕਰ ਭਾਰਤ ਵਿੱਚ ਲਗਾਤਾਰ ਆਪਣੇ ਨਾਪਾਕ ਮਨਸੂਬਿਆਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਹੇ ਹਨ। ਬੁੱਧਵਾਰ-ਵੀਰਵਾਰ ਦੀ ਦਰਮਿਆਨੀ ਰਾਤ ਨੂੰ ਇੱਕ ਪਾਕਿਸਤਾਨੀ ਡਰੋਨ ਭਾਰਤੀ ਸਰਹੱਦ ਵਿੱਚ ਦਾਖਲ ਹੋਇਆ। ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਚੌਕਸ ਜਵਾਨਾਂ ਨੇ ਗੋਲੀਬਾਰੀ ਕਰਕੇ ਇਸ ਨੂੰ ਭਜਾ ਦਿੱਤਾ। ਜਾਣਕਾਰੀ ਅਨੁਸਾਰ ਭਾਰਤ-ਪਾਕਿਸਤਾਨ ਸਰਹੱਦ ’ਤੇ ਬੀਓਪੀ ਭਰਿਆਲ ਨੇੜੇ ਅੱਜ ਤੜਕਸਾਰ
4 ਮਹੀਨੇ ਤੋਂ ਕੰਪਨੀ ਵਿੱਚ ਕੰਮ ਕਰਦੀ ਸੀ
ਗੁਜਰਾਤ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਸੂਰਤ ਦੀ ਅਦਾਲਤ ਵੱਲੋਂ ਕੋਈ ਰਾਹਤ ਨਹੀਂ ਮਿਲੀ ਹੈ। ਸੂਰਤ ਦੀ ਸੈਸ਼ਨਜ਼ ਅਦਾਲਤ ਨੇ ਰਾਹੁਲ ਗਾਂਧੀ ਨੂੰ ਇਕ ਮਾਣਹਾਨੀ ਮੁਕੱਦਮੇ ਵਿਚ ਦੋਸ਼ੀ ਠਹਿਰਾਏ ਜਾਣ ਦੇ ਮਾਮਲੇ ’ਤੇ ਰੋਕ ਲਾਉਣ ਤੋਂ ਇਨਕਾਰ ਕਰਦਿਆਂ ਉਹਨਾਂ ਦੀ ਅਰਜ਼ੀ ਖਾਰਜ ਕਰ ਦਿੱਤੀ ਹੈ। ਹਾਲਾਂਕਿ, ਸੈਸ਼ਨ ਕੋਰਟ ਹੇਠਲੀ ਅਦਾਲਤ ਦੇ ਹੁਕਮਾਂ
ATM ਦੀ ਵਰਤੋਂ ਸਮੇਂ ਸਾਵਧਾਨੀ ਜ਼ਰੂਰੀ ਹੈ
Apple Saket store opening updates: ਐਪਲ ਦੇ ਸੀਈਓ ਟਿਮ ਕੁੱਕ ਨੇ ਸੀਈਓ ਨੇ ਦਿੱਲੀ ਵਿੱਚ ਐਪਲ ਸਾਕੇਟ ਦਾ ਉਦਘਾਟਨ ਕੀਤਾ।
ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਲਈ ਕਾਂਗਰਸ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਸਟਾਰ ਪ੍ਰਚਾਰਕਾਂ ਦੀ ਲਿਸਟ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਸਹਿਤ 40 ਹੋਰ ਨੇਤਾਵਾਂ ਦਾ ਨਾਮ ਵੀ ਸ਼ਾਮਲ ਹੈ। ਇਸ ਸੂਚੀ ਵਿੱਚ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ
ਸਰਕਾਰ ਨੇ ਕੇਸ ਲੜਨ ਵਾਲੇ ਸੀਨੀਅਰ ਵਕੀਲ ਦੀ 55 ਲੱਖ ਰੁਪਏ ਕਾਨੂੰਨੀ ਫੀਸ ਅਦਾ ਨਹੀਂ ਕਰੇਗੀ। ਦੱਸਿਆ ਜਾ ਰਿਹਾ ਹੈ ਕਿ ਇਸ ਵਕੀਲ ਦੀ ਇਕ ਪੇਸ਼ੀ 11 ਲੱਖ ਰੁਪਏ ਵਿਚ ਪੈਂਦੀ ਸੀ।