ਸਿਸੋਦੀਆ ਦੀ ਗ੍ਰਿਫਤਾਰੀ ਦੇ ਵਿਰੁੱਧ ਸਨ CBI ਅਧਿਕਾਰੀ : ਅਰਵਿੰਦ ਕੇਜਰੀਵਾਲ
ਕੇਜਰੀਵਾਲ ਨੇ ਟਵੀਟ ਕਰਦਿਆਂ ਕਿਹਾ ਕਿ ‘ਮੈਨੂੰ ਦੱਸਿਆ ਗਿਆ ਹੈ ਕਿ ਜ਼ਿਆਦਾਤਰ ਸੀਬੀਆਈ ਅਧਿਕਾਰੀ ਮਨੀਸ਼ ਦੀ ਗ੍ਰਿਫਤਾਰੀ ਦੇ ਵਿਰੁੱਧ ਸਨ।
ਕੇਜਰੀਵਾਲ ਨੇ ਟਵੀਟ ਕਰਦਿਆਂ ਕਿਹਾ ਕਿ ‘ਮੈਨੂੰ ਦੱਸਿਆ ਗਿਆ ਹੈ ਕਿ ਜ਼ਿਆਦਾਤਰ ਸੀਬੀਆਈ ਅਧਿਕਾਰੀ ਮਨੀਸ਼ ਦੀ ਗ੍ਰਿਫਤਾਰੀ ਦੇ ਵਿਰੁੱਧ ਸਨ।
ਪੱਟੀ : ਪੰਜਾਬ ਦੀ ਗੋਇੰਦਵਾਲ ਜੇਲ੍ਹ ਵਿੱਚ ਹੋਈ ਗੈਂਗਵਾਰ ਦਾ ਮਾਮਲਾ ਹਾਲੇ ਠੰਡਾ ਨੀ ਪਿਆ ਸੀ ਕਿ ਇਸ ਦੌਰਾਨ ਇੱਕ ਹੋਰ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਤਰਨਤਾਰਨ ਵਿੱਚ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਤੇ ਕਾਂਗਰਸੀ ਆਗੂ ਮੇਜਰ ਸਿੰਘ ਧਾਲੀਵਾਲ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਪੰਜਾਬ ਵਿੱਚ ਕਾਂਗਰਸ
ਗੁਰੂ ਰਵੀਦਾਸ ਆਯੂਰਵੇਦਿਕ ਯੂਨੀਵਰਸਿਟੀ ਨੇ 2 ਯੋਗਾ ਮਾਹਿਰਾ ਦੀ ਨਿਯੁਕਤੀ ਕੀਤੀ
ਸੀਐੱਮ ਮਾਨ ਨੇ ਇਹ ਵੀ ਭਰੋਸਾ ਦਿੱਤਾ ਹੈ ਕਿ ਇਸ ਮੁੱਦੇ ਨੂੰ ਸੰਸਦ ਦੇ ਨਾਲ-ਨਾਲ ਗੁਜਰਾਤ ਵਿਧਾਨ ਸਭਾ ਵਿੱਚ ਵੀ ਉਠਾਇਆ ਜਾਵੇਗਾ।
ਮੁਕਤਸਰ ਪੁਲਿਸ ਨੇ ਅੱਜ ਜ਼ਿਲਾ ਪੁਲਿਸ ਲਾਈਨਜ਼ ਵਿਖੇ 'ਨਿਹੰਗਾਂ' ਤੋਂ 'ਗਤਕਾ' (martial art of Sikhs ) ਸਿੱਖਣਾ ਸ਼ੁਰੂ ਕਰ ਦਿੱਤਾ ਹੈ।
ਗੋਇੰਦਵਾਲ ਸਾਹਿਬ : ਸਿੱਧੂ ਮੂਸੇ ਵਾਲੇ ਦੇ ਕਤਲ ਕੇਸ ਵਿੱਚ ਨਾਮਜ਼ਦ ਮੁਲਜ਼ਮਾਂ ਦੇ ਜੇਲ੍ਹ ਵਿੱਚ ਹੋਏ ਝਗੜੇ ਮਗਰੋਂ 2 ਜਣਿਆਂ ਦੇ ਮਾਰੇ ਜਾਣ ਤੋਂ ਬਾਅਦ ਹੁਣ ਇਸ ਸੰਬੰਧ ਵਿੱਚ ਐਫਆਈਆਰ ਦਰਜ ਕਰ ਲਈ ਗਈ ਹੈ ਤੇ 7 ਕੈਦੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਇਸ ਝਗੜੇ ਵਿੱਚ ਮਨਪ੍ਰੀਤ ਭਾਊ,ਅੰਕਿਤ ਸੇਰਸਾ,ਸਚਿਨ ਭਿਵਾਨੀ,ਕਸ਼ਿਸ਼ ਨੂੰ ਨਾਮਜ਼ਦ ਕੀਤਾ ਗਿਆ ਹੈ।
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਭਾਈ ਜਗਤਾਰ ਸਿੰਘ ਹਵਾਰਾ ਨੂੰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਵੇਗੀ। ਜਨਵਰੀ 2004 ਵਿੱਚ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚੋਂ ਫਰਾਰ ਹੋਣ ਤੋਂ ਬਾਅਦ ਹਵਾਰਾ ਨੂੰ ਸੁਰੱਖਿਆ ਕਾਰਨਾਂ ਕਰਕੇ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਦੱਸ ਦੇਈਏ ਕਿ ਜਿੰਨ੍ਹਾ
ਦਿੱਲੀ : ਦਿੱਲੀ ਹਾਈਕੋਰਟ ‘ਚ ਫੌਜ ਦੀ ਭਰਤੀ ਯੋਜਨਾ ਮਾਮਲੇ ‘ਚ ਕੇਂਦਰ ਸਰਕਾਰ ਨੂੰ ਵੱਡੀ ਜਿੱਤ ਮਿਲੀ ਹੈ। ਅਦਾਲਤ ਨੇ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਨੂੰ ਜਾਇਜ਼ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਅਗਨੀਪਥ ਯੋਜਨਾ ਦੀ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਗਿਆ। ਚੀਫ਼ ਜਸਟਿਸ ਸਤੀਸ਼ ਚੰਦਰ ਸ਼ਰਮਾ ਅਤੇ ਜਸਟਿਸ
ਉੱਤਰ ਪ੍ਰਦੇਸ਼ ਦੇ ਮਹੋਬਾ ਵਿੱਚ ਇੱਕ ਟਰੱਕ ਵੱਲੋਂ ਸਕੂਟੀ ਨੂੰ ਦੋ ਕਿਲੋਮੀਟਰ ਤੋਂ ਵੱਧ ਦੂਰੀ ਤੱਕ ਘੜੀਸ ਕੇ ਲਿਜਾਣ ਕਾਰਨ 68 ਵਰ੍ਹਿਆਂ ਦੇ ਵਿਅਕਤੀ ਅਤੇ ਉਸ ਦੇ ਪੋਤੇ ਦੀ ਮੌਤ ਹੋ ਗਈ।
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ( capt Amarinder singh ) ਨੇ ਕਿਹਾ ਕਿ ਪੰਜਾਬ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ ਤੇ ਜੇਕਰ ਪੰਜਾਬ ਸਰਕਾਰ ਸੂਬੇ ਨੂੰ ਸੰਭਾਲ ਨਹੀਂ ਸਕਦੀ ਤਾਂ ਕੇਂਦਰ ਸਰਕਾਰ ( central government )ਨੂੰ ਇਸ ਮਾਮਲੇ ਵਿੱਚ ਦਖਲ ਦੇਣਾ ਚਾਹੀਦਾ ਹੈ। ਪਿਛਲੇ ਦਿਨੀਂ ਅਜਨਾਲਾ ਵਿੱਚ ਵਾਪਰੀ ਘਟਨਾ