ਨਸ਼ੇ ਦੀ ਓਵਰਡੋਜ਼ ਨਾਲ ਇੱਕੋ ਪਿੰਡ ਦੇ 3 ਨੌਜਵਾਨਾਂ ਦੀ ਮੌਤ, ਹਾਈਵੇ ’ਤੇ ਮ੍ਰਿਤਕ ਦੇਹਾਂ ਰੱਖ ਕੇ ਲਾਇਆ ਜਾਮ
- by Preet Kaur
- October 1, 2025
- 0 Comments
ਬਿਊਰੋ ਰਿਪੋਰਟ (ਫਿਰੋਜ਼ਪੁਰ, 1 ਅਕਤੂਬਰ 2025): ਫਿਰੋਜ਼ਪੁਰ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ 3 ਨੌਜਵਾਨਾਂ ਦੀ ਮੌਤ ਹੋ ਗਈ। ਤਿੰਨੇ ਹੀ ਜਵਾਨ ਇੱਕੋ ਪਿੰਡ ਦੇ ਰਹਿਣ ਵਾਲੇ ਸਨ। ਇੱਕੋ ਦਿਨ ਵਿੱਚ ਤਿੰਨਾਂ ਦੀ ਮੌਤ ਨਾਲ ਪਿੰਡ ਵਾਸੀ ਗੁੱਸੇ ਵਿੱਚ ਆ ਗਏ ਅਤੇ ਬੁੱਧਵਾਰ ਨੂੰ ਫਿਰੋਜ਼ਪੁਰ-ਫ਼ਾਜ਼ਿਲਕਾ ਹਾਈਵੇ ’ਤੇ ਤਿੰਨਾਂ ਦੀਆਂ ਲਾਸ਼ਾਂ ਰੱਖ ਕੇ ਜਾਮ ਲਗਾ ਦਿੱਤਾ। ਲੋਕਾਂ
ਪਟਿਆਲਾ ਜ਼ਿਲ੍ਹਾ ਅਦਾਲਤ ਵੱਲੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਪੁੱਤਰ ਨੂੰ ਨੋਟਿਸ ਜਾਰੀ
- by Preet Kaur
- October 1, 2025
- 0 Comments
ਬਿਊਰੋ ਰਿਪੋਰਟ (ਪਟਿਆਲਾ, 1 ਅਕਤੂਬਰ 2025): ਪਟਿਆਲਾ ਦੀ ਜ਼ਿਲ੍ਹਾ ਅਦਾਲਤ ਨੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਨੂੰ ਜਿਣਸੀ ਸੋਸ਼ਣ ਮਾਮਲੇ ਵਿੱਚ ਨੋਟਿਸ ਜਾਰੀ ਕੀਤਾ ਹੈ। ਇਹ ਸ਼ਿਕਾਇਤ ਮੁਅੱਤਲ ਆਮ ਆਦਮੀ ਪਾਰਟੀ ਵਰਕਰ ਸ਼ਵੇਤਾ ਜਿੰਦਲ ਵੱਲੋਂ ਦਰਜ ਕਰਵਾਈ ਗਈ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ 23 ਅਕਤੂਬਰ 2025 ਲਈ ਨਿਰਧਾਰਤ
ਪਾਕਿਸਤਾਨੀ ਫੌਜ ਵੱਲੋਂ PoK ’ਚ ਪ੍ਰਦਰਸ਼ਨਕਾਰੀਆਂ ’ਤੇ ਗੋਲ਼ੀਬਾਰੀ: 10 ਦੀ ਮੌਤ, 100 ਜ਼ਖ਼ਮੀ, ਹਿੰਸਕ ਪ੍ਰਦਰਸ਼ਨ ਜਾਰੀ
- by Preet Kaur
- October 1, 2025
- 0 Comments
ਬਿਊਰੋ ਰਿਪੋਰਟ (1 ਅਕਤੂਬਰ, 2025): ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (PoK) ਵਿੱਚ ਸਰਕਾਰ ਵਿਰੁੱਧ ਹਿੰਸਕ ਪ੍ਰਦਰਸ਼ਨ ਤੀਜੇ ਦਿਨ ਵੀ ਜਾਰੀ ਹਨ। ਇਨ੍ਹਾਂ ਪ੍ਰਦਰਸ਼ਨਾਂ ਨੂੰ ਰੋਕਣ ਲਈ ਬੁੱਧਵਾਰ ਨੂੰ ਸੁਰੱਖਿਆ ਬਲਾਂ ਨੇ ਨਿਹੱਥੇ ਲੋਕਾਂ ’ਤੇ ਗੋਲ਼ੀਬਾਰੀ ਕਰ ਦਿੱਤੀ। ਇਸ ਘਟਨਾ ਵਿੱਚ 10 ਲੋਕਾਂ ਦੀ ਮੌਤ ਹੋ ਗਈ ਜਦਕਿ 100 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਹਨ।
ਪੰਜਾਬ ਕਾਂਗਰਸ ਵੱਲੋਂ ਵੋਟ ਚੋਰੀ ਵਿਰੁੱਧ ਦਸਤਖ਼ਤ ਮੁਹਿੰਮ ਸ਼ੁਰੂ, ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਕਾਂਗਰਸ ’ਚ ਸ਼ਾਮਲ
- by Preet Kaur
- October 1, 2025
- 0 Comments
ਬਿਊਰੋ ਰਿਪੋਰਟ (1 ਅਕਤੂਬਰ 2025): ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਤੇ ਇੱਕ ਪ੍ਰਸਿੱਧ ਸਮਾਜਸੇਵੀ ਦੀਪਕ ਲਾਂਬਾ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਕਾਂਗਰਸ ਨੇ ਅੱਜ ਦੇਸ਼ ਵਿਆਪੀ ਮੁਹਿੰਮ ਦੇ ਹਿੱਸੇ ਵਜੋਂ ‘ਵੋਟ ਚੋਰੀ’ ਵਿਰੁੱਧ ਦਸਤਖ਼ਤ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਤਹਿਤ 15 ਅਕਤੂਬਰ ਨੂੰ ਭਾਰਤੀ ਚੋਣ ਕਮਿਸ਼ਨ ਨੂੰ 5
ਨਵਜੋਤ ਕੌਰ ਸਿੱਧੂ ਨੇ ਅੰਮ੍ਰਿਤਸਰ ਈਸਟ ਸੀਟ ਲਈ ਕੀਤਾ ਦਾਅਵਾ, “2027 ਚੋਣਾਂ ਲਈ ਮੇਰੀ ਪੂਰੀ ਤਿਆਰੀ”
- by Preet Kaur
- October 1, 2025
- 0 Comments
ਬਿਊਰੋ ਰਿਪੋਰਟ (ਚੰਡੀਗੜ੍ਹ, 1 ਅਕਤੂਬਰ 2025): ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਇੱਕ ਵਾਰੀ ਫਿਰ ਸਿਆਸਤ ਵਿੱਚ ਸਰਗਰਮ ਹੋ ਗਏ ਹਨ। ਉਨ੍ਹਾਂ ਨੇ ਅੱਜ (1 ਅਕਤੂਬਰ) ਅੰਮ੍ਰਿਤਸਰ ਈਸਟ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਦੀ ਦਾਅਵੇਦਾਰੀ ਕੀਤੀ ਹੈ। ਚੰਡੀਗੜ੍ਹ ਵਿੱਚ ਕਾਂਗਰਸ ਦੀ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ
ਰਾਜਵੀਰ ਜਵੰਦਾ ਦੀ ਸਿਹਤ ਨੂੰ ਲੈ ਕੇ ਫੋਰਟਿਸ ਹਸਪਤਾਲ ਦਾ ਮੈਡੀਕਲ ਬੁਲੇਟਿਨ
- by Gurpreet Singh
- October 1, 2025
- 0 Comments
ਰਾਜਵੀਰ ਜਵੰਦਾ ਦੀ ਸਿਹਤ ਨੂੰ ਲੈ ਕੇ ਫੋਰਟਿਸ ਹਸਪਤਾਲ ਦਾ ਮੈਡੀਕਲ ਬੁਲੇਟਿਨ ਮੁਤਾਬਕ ਗਾਇਕ ਰਾਜਵੀਰ ਜਵੰਦਾ ਕ੍ਰਿਟੀਕਲ ਕੇਅਰ ਅਤੇ ਨਿਊਰੋਸਾਇੰਸ ਟੀਮਾਂ ਦੁਆਰਾ ਨਜ਼ਦੀਕੀ ਨਿਗਰਾਨੀ ਹੇਠ ਜੀਵਨ ਸਹਾਇਤਾ ‘ਤੇ ਹਨ, ਉਨ੍ਹਾਂ ਦੀ ਨਿਊਰੋਲੋਜੀਕਲ ਸਥਿਤੀ ਅਜੇ ਵੀ ਨਾਜ਼ੁਕ ਬਣੀ ਹੋਈ ਹੈ, ਕੋਈ ਮਹੱਤਵਪੂਰਨ ਕਲੀਨਿਕਲ ਸੁਧਾਰ ਨਹੀਂ ਦੇਖਿਆ ਗਿਆ
ਦੇਸ਼ ਭਰ ਵਿੱਚ ਘਟਾਇਆ ਜਾਵੇਗਾ ਟੋਲ ਟੈਕਸ, ਅਗਲੇ ਹਫ਼ਤੇ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ
- by Gurpreet Singh
- October 1, 2025
- 0 Comments
ਜੀਐਸਟੀ ਬੱਚਤ ਉਤਸਵ ਦੇ ਵਿਚਕਾਰ, ਦੇਸ਼ ਭਰ ਦੇ ਵਾਹਨ ਚਾਲਕਾਂ ਨੂੰ ਟੋਲ ਟੈਕਸਾਂ ‘ਤੇ ਛੋਟ ਮਿਲੇਗੀ। ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (ਐਨਐਚਏਆਈ) ਨੇ ਆਪਣੇ ਸਾਰੇ ਖੇਤਰੀ ਅਧਿਕਾਰੀਆਂ ਨੂੰ ਟੋਲ ਦਰਾਂ ਵਿੱਚ ਸੋਧ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਹ ਫੈਸਲਾ ਵਾਹਨ ਚਾਲਕਾਂ ਲਈ ਰਾਹਤ ਵਾਲਾ ਹੈ, ਜੋ ਹਰ ਸਾਲ 1 ਅਪ੍ਰੈਲ ਤੋਂ ਨਵੀਆਂ ਟੋਲ ਦਰਾਂ
