‘ਮੈਂ ਇੰਡੀਅਨ ਸਿਟੀਜਨ ਨਹੀਂ’! ਭਾਈ ਅੰਮ੍ਰਿਤਪਾਲ ਸਿੰਘ ਦਾ ਦਾਅਵਾ, ਕੇਂਦਰ ਵੱਲੋਂ ਹੁਣ ਇਸ ਵੱਡੇ ਐਕਸ਼ਨ ਦੀ ਤਿਆਰੀ !
ਅਜਨਾਲਾ ਥਾਣੇ ਮਾਮਲੇ ਵਿੱਚ ਮੁੱਖ ਮਤਰੀ ਭਗਵਾਨ ਦੀ ਸਖ਼ਤ ਟਿੱਪਣੀ
ਅਜਨਾਲਾ ਥਾਣੇ ਮਾਮਲੇ ਵਿੱਚ ਮੁੱਖ ਮਤਰੀ ਭਗਵਾਨ ਦੀ ਸਖ਼ਤ ਟਿੱਪਣੀ
ਅੰਮ੍ਰਿਤਸਰ : ਕਿਸਾਨ ਅੰਦੋਲਨ ਵੇਲੇ ਤੋਂ ਆਪਣੇ ਬਿਆਨਾਂ ਕਾਰਨ ਲਗਾਤਾਰ ਪੰਜਾਬ ਵਿੱਚ ਚਰਚਾ ਦਾ ਵਿਸ਼ਾ ਬਣੀ ਬਾਲੀਵੁਡ ਅਦਾਕਾਰਾ ਕੰਗਨਾਂ ਰਾਣਾਵਤ ਨੂੰ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਮੋੜਵਾਂ ਜਵਾਬ ਦਿੱਤਾ ਹੈ। ਕੰਗਨਾਂ ਵੱਲੋਂ ਦਿੱਤੀ ਖੁੱਲੀ ਬਹਿਸ ਦੀ ਚੁਨੌਤੀ ‘ਤੇ ਅੰਮ੍ਰਿਤਪਾਲ ਸਿੰਘ ਨੇ ਕਿਹਾ ਹੈ ਕਿ ਸਿੱਖਾਂ ਦੀ ਚਲ ਰਹੀ ਨਸਲਕੁਸ਼ੀ ਤੇ ਆਜ਼ਾਦੀ ਵਰਗੇ ਬੇਹੱਦ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਂ ਐਸਆਈਟੀ ਵੱਲੋਂ ਕੋਟਕਪੂਰਾ ਗੋਲੀਕਾਂਡ ਦੀ ਚਾਰਜਸ਼ੀਟ ਵਿੱਚ ਨਾਮਜ਼ਦ ਹੋ ਚੁੱਕੇ ਹਨ। ਜਿਸ ਤੋਂ ਬਾਅਦ ਹੁਣ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਬਾਦਲਾਂ ‘ਤੇ ਹਮਲਾ ਬੋਲਿਆ ਹੈ। ਸੁਖਬੀਰ ਸਿੰਘ ਬਾਦਲ ਵੱਲੋਂ ਬਿਆਨ ਦਿੱਤੇ
ਚੰਡੀਗੜ੍ਹ : ਪਹਿਲਾਂ ਤੋਂ ਹੀ ਮਹਿੰਗਾਈ ਦੀ ਚੱਕੀ ਵਿੱਚ ਪਿਸਦੀ ਹੋਈ ਆਮ ਜਨਤਾ ਨੂੰ ਮਹਿੰਗਾਈ ਦੀ ਹੋਰ ਮਾਰ ਪਈ ਹੈ । ਪੰਜਾਬ ਤੇ ਇਸ ਦੇ ਗੁਆਂਢੀ ਸੂਬੇ ਹਰਿਆਣਾ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਹੋਰ ਵਾਧਾ ਹੋ ਗਿਆ ਹੈ । ਦੇਸ਼ ਵਿਚ ਤੇਲ ਕੰਪਨੀਆਂ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਸੋਧ ਕੀਤੀ ਹੈ।ਜਿਸ ਤੋਂ ਬਾਅਦ
ਦਿੱਲੀ : ਹਾਈ ਕੋਰਟ ਵਿੱਚ ਐਲ ਕੇ ਯਾਦਵ ਵਾਲੀ ਐਸਆਈਟੀ ਵੱਲੋਂ ਕੋਟਕਪੂਰਾ ਗੋਲੀਕਾਂਡ ਸੰਬੰਧੀ ਪੇਸ਼ ਕੀਤੇ ਗਏ ਚਲਾਨ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਨਾਂ ਸਾਹਮਣੇ ਆਇਆ ਹੈ ,ਜਿਸ ਤੋਂ ਬਾਅਦ ਉਨ੍ਹਾਂ ਕੋਲੋਂ ‘ਫ਼ਖ਼ਰ-ਏ-ਕੌਮ’ ਐਵਾਰਡ ਵਾਪਸ ਲੈਣ ਦੀ ਮੰਗ ਨੇ ਜ਼ੋਰ ਫੜ ਲਿਆ ਹੈ। ਇਹ ਮੰਗ ਸਭ ਤੋਂ ਪਹਿਲਾਂ ਕਿਸੇ ਹੋਰ ਨੇ ਨਹੀਂ
ਅੰਮ੍ਰਿਤਸਰ : ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 15 ਮੈਂਬਰਾਂ ਦੀ ਸਬ ਕਮੇਟੀ ਬਣਾਏ ਜਾਣ ਦਾ ਐਲਾਨ ਕੀਤਾ ਹੈ,ਜੋ ਕੀ ਇਸ ਗੱਲ ਦੀ ਜਾਂਚ ਕਰੇਗੀ ਕਿ ਕੀ ਧਰਨੇ ,ਰੋਸ ਮੁਜਾਹਰਿਆਂ ਤੇ ਕਬਜੇ ਵਾਲੀਆਂ ਜਗਾਵਾਂ ‘ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਨ ਦੇ ਨਾਲ ਉਹਨਾਂ ਦੇ ਮਾਨ-ਸਨਮਾਨ ਤੇ ਮਰਿਆਦਾ ਨੂੰ ਠੇਸ
ਚੰਡੀਗੜ੍ਹ : ਬੀਤੇ ਦਿਨੀ ਅਜਨਾਲਾ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਅੰਮ੍ਰਿਤਪਾਲ ਸਿੰਘ ਵੱਲੋਂ ਕੀਤੇ ਗਏ ਪ੍ਰਦਰਸ਼ਨ ਤੋਂ ਬਾਅਦ ਵੱਖ ਵੱਖ ਰਾਜਨੀਤਿਕ ਪਾਰਟੀਆਂ ਅਤੇ ਜਥੇਬੰਦੀਆਂ ਵੱਲੋਂ ਨਿਖੇਧੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਘਟਨਾ ਸਬੰਧੀ ਟਵੀਟ ਕਰਕੇ ਅਜਿਹੀ ਘਟਨਾ ਨੂੰ ਅੰਜ਼ਾਮ ਦੇਣ
ਚੰਡੀਗੜ੍ਹ : ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ਵਿੱਚ ਏਡੀਜੀਪੀ ਐੱਲ. ਕੇ. ਯਾਦਵ ਦੀ ਅਗਵਾਈ ਵਿੱਚ ਬਣਾਈ ਗਈ ਸਿੱਟ ਵੱਲੋਂ ਫਰੀਦਕੋਟ ਦੀ ਅਦਾਲਤ ਵਿੱਚ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਵੀ ਨਾਮ ਸ਼ਾਮਲ ਦੱਸਿਆ ਜਾ ਰਿਹਾ ਹੈ। ਇਸ ਗੱਲ ਨੂੰ
ਅਬੋਹਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਾਲਵਾ ਇਲਾਕੇ ਵਿੱਚ ਪੈਂਦੇ ਪਿੰਡਾਂ ਲਈ ਅਬੋਹਰ-ਫਾਜ਼ਿਲਕਾ ਇਲਾਕੇ ਵਿੱਚ ਜਲ ਸਪਲਾਈ ਸਕੀਮ ਦਾ ਉਦਘਾਟਨ ਕੀਤਾ ਹੈ। ਆਪਣੇ ਸੰਬੋਧਨ ਵਿੱਤ ਮਾਨ ਨੇ ਦੱਸਿਆ ਹੈ ਕਿ ਅੱਜ ਸ਼ੁਰੂ ਕੀਤੀ ਗਈ ਯੋਜਨਾ ਵਿੱਚ ਫਾਜ਼ਿਲਕਾ ਬਲਾਕ ਦੇ ਅਬੋਹਰ ਇਲਾਕੇ ਦੇ 122 ਪਿੰਡਾਂ ਤੇ 15 ਢਾਣੀਆਂ ਨੂੰ ਫਾਇਦਾ ਪਹੁੰਚੇਗਾ।
ਚੰਡੀਗੜ੍ਹ : ਪੰਜਾਬ ਦੇ ਕਸਬਾ ਅਜਨਾਲਾ ਵਿੱਚ ਪਰਸੋਂ ਵਾਪਰੀਆਂ ਘਟਨਾਵਾਂ ਤੋਂ ਬਾਅਦ ਵਾਰਿਸ ਪੰਜਾਬ ਦੇ ਮੁਖੀ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ‘ਤੇ ਜਿਥੇ ਸ਼ਬਦੀ ਹਮਲੇ ਜਾਰੀ ਹਨ,ਉਥੇ ਉਹਨਾਂ ‘ਤੇ ਹੁਣ digital strike ਵੀ ਹੋ ਗਈ ਹੈ। ਉਹਨਾਂ ਦਾ Instagram ਖਾਤਾ ਭਾਰਤ ਵਿਚ ਬੰਦ ਕਰ ਦਿੱਤਾ ਗਿਆ ਹੈ। ਇਹ ਦੂਸਰੀ ਵਾਰ ਹੋਇਆ ਹੈ ਜਦੋਂ ਉਹਨਾਂ ਦੇ