CM ਮਾਨ ਨੇ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦਾ ਰੱਖਿਆ ਨੀਂਹ ਪੱਥਰ…
‘ਦ ਖ਼ਾਲਸ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡੇਰਾ ਬੱਲਾਂ ਵਿਖੇ ‘ਗੁਰੂ ਰਵਿਦਾਸ ਬਾਣੀ ਅਧਿਅਨ ਸੈਂਟਰ’ ਦਾ ਨੀਂਹ ਪੱਥਰ ਰੱਖਿਆ। ਇਸੇ ਦੌਰਾਨ ਆਪਣੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਪੰਜਾਬ ਦੋ ਲੋਕਾਂ ਦੇ ਕੰਮ ਕਰਨ ਕਰਨ ਲਈ ਤਤਪਰ ਰਹਿੰਦੀ ਹੈ। ਉਨ੍ਹਾਂ
