ਲੁਧਿਆਣਾ ਦੀ ‘ਸ਼ਾਨ’ ਦੇ ਨਜ਼ਦੀਕ ਚੱਲ ਰਹੀ ਹੈ ‘ਗੰਦੀ ਖੇਡ’!ਸੜਕ ‘ਤੇ ਹੁੰਦੀ ਹੈ ਡੀਲ ! ਕੈਮਰੇ ‘ਚ ਕੈਦ ਹਰਕਤਾਂ !
ਸਨਅਤੀ ਸ਼ਹਿਰ ਲੁਧਿਆਣਾ ਨੂੰ ਕੌਣ ਕਰ ਰਿਹਾ ਹੈ ਬਦਨਾਮ ?
ਸਨਅਤੀ ਸ਼ਹਿਰ ਲੁਧਿਆਣਾ ਨੂੰ ਕੌਣ ਕਰ ਰਿਹਾ ਹੈ ਬਦਨਾਮ ?
ਬੰਦੀ ਸਿੰਘਾਂ ਦੀ ਰਿਹਾਈ ‘ਤੇ ਬੋਲਦਿਆਂ ਬਾਦਲ ਨੇ ਕਿਹਾ ਕਿ ਸਰਕਾਰ ਨੇ ਬੰਦੀ ਸਿੰਘਾਂ ਨੂੰ ਕਦੇ ਵੀ ਇੱਕ ਘੰਟੇ ਦੀ ਵੀ ਪੈਰੋਲ ਨਹੀਂ ਦਿੱਤੀ ਪਰ ਦੂਜੇ ਪਾਸੇ ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ਦਿੱਤੀ ਜਾ ਰਹੀ ਹੈ।
ਬੰਦੀ ਸਿੰਘਾਂ ਦੀ ਰਿਹਾਈ ਸਮੇਤ ਸਿੱਖ ਪੰਥ ਦੇ ਕਈ ਅਹਿਮ ਮੁੱਦਿਆਂ ਦੇ ਇਨਸਾਫ਼ ਲਈ ਚੰਡੀਗੜ੍ਹ-ਮੁਹਾਲੀ ਸਰਹੱਦ ਉੱਤੇ ਲੱਗੇ ਕੌਮੀ ਇਨਸਾਫ਼ ਮੋਰਚਾ ਵੱਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵੱਲ ਨੂੰ ਰੋਸ ਮਾਰਚ ਕੱਢਿਆ ਗਿਆ ਹੈ।
SGPC ਦਾ ਵੱਡਾ ਫੈਸਲਾ
ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਪਾ ਕੇ ਇਹ ਜਾਣਕਾਰੀ ਸਾਰਿਆਂ ਨਾਲ ਸਾਂਝੀ ਕੀਤੀ ਹੈ ਕਿ ਲੀਬੀਆ ਵਿੱਚ ਫਸੇ 12 ਭਾਰਤੀ ਨੌਜਵਾਨਾਂ ਨਾਲ ਥੋਖਾ ਕਰਨ ਵਾਲੇ ਏਜੰਟ ਨੂੰ ਦਿੱਲੀ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਕਾਰਵਾਈ ਸ਼੍ਰੀ ਅਨੰਦਪੁਰ ਸਾਹਿਬ ਦਾ ਪੁਲਿਸ ਨੇ ਕੀਤੀ ਹੈ
‘ਦ ਖ਼ਾਲਸ ਬਿਊਰੋ : ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਮੁੱਖ ਪੜਾਅ ‘ਤੇ ਪਹੁੰਚਣ ਉਪਰੰਤ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੇ ਮੁਖੀ ਏ.ਡੀ.ਜੀ.ਪੀ. ਐਲ.ਕੇ. ਯਾਦਵ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਕੋਲ ਇਸ ਮਾਮਲੇ ਸਬੰਧੀ ਕੋਈ ਹੋਰ ਜਾਣਕਾਰੀ ਹੈ, ਜਿਸ ਨਾਲ ਇਸ ਮਾਮਲੇ ਦੇ ਨਤੀਜੇ ‘ਤੇ ਪ੍ਰਭਾਵ ਪੈ ਸਕਦਾ ਹੈ, ਉਹ ਨਿੱਜੀ ਤੌਰ ‘ਤੇ 10 ਫਰਵਰੀ ਜਾਂ
ਫੇਸਬੁਕ 'ਤੇ ਮੰਤਰੀ ਹਰਜੋਤ ਬੈਂਸ ਅਧਿਆਪਕ ਦੇ ਨਾਲ ਉਲਝੇ
‘ਦ ਖ਼ਾਲਸ ਬਿਊਰੋ : ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਨੇ ਸੋਮਵਾਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਦੇਣ ਲਈ ਕਾਂਗਰਸ ‘ਤੇ ਪਲਟਵਾਰ ਕੀਤਾ ਹੈ। ਉਨ੍ਹਾਂ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਸ਼ੁਰੂਆਤ ਵਿੱਚ ਮੈਂ ਇਹ ਦੇਖ ਕੇ ਹੈਰਾਨ ਹਾਂ ਕਿ ਇੱਕ ਵਿਅਕਤੀ ਜਿਸਨੇ ਸ੍ਰੀਮਤੀ ਗਾਂਧੀ
ਪੀੜਤ ਨੂੰ PGI ਰੈਫਰ ਕੀਤਾ ਗਿਆ ਹੈ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਲੀਬੀਆ ਵਿੱਚ ਫਸੇ ਭਾਰਤੀ ਨੌਜਵਾਨਾਂ ਦੇ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਹੈ ਕਿ ਲੀਬੀਆ ਦੀ ਜੇਲ੍ਹ ਵਿੱਚ ਫਸੇ ਇਹ ਨੌਜਵਾਨ ਸੁਰੱਖਿਅਤ ਹਨ ਤੇ ਭਾਰਤੀ ਦੂਤਾਵਾਸ ਦੇ ਸੰਪਰਕ ਵਿੱਚ ਹਨ।