ਮਾਨ ਸਰਕਾਰ ਨੇ ਜਿਸ ਪੁਲਿਸ ਅਫਸਰ ਨੂੰ ਸੌਂਪੀ ਵੱਡੀ ਜਿੰਮੇਵਾਰੀ ਉਸ ਖਿਲਾਫ਼ CBI ਜਾਂਚ ਸ਼ੁਰੂ !
ਰਾਜਪਾਲ ਨੇ ਚਾਹਲ ਨੂੰ ਚੰਡੀਗੜ੍ਹ ਦੇ SSP ਅਹੁਦੇ ਤੋਂ ਹਟਾਇਆ ਸੀ
ਰਾਜਪਾਲ ਨੇ ਚਾਹਲ ਨੂੰ ਚੰਡੀਗੜ੍ਹ ਦੇ SSP ਅਹੁਦੇ ਤੋਂ ਹਟਾਇਆ ਸੀ
ਗ੍ਰਹਿ ਮੰਤਰੀ ਅਨਿਲ ਵਿਜ ਨੇ ਕੀਤੀ ਨੌਜਵਾਨ ਦੀ ਮਦਦ
ਰਿਲਾਇੰਸ ਕੰਪਨੀ ਦੇ ਮਾਲਿਕ ਮੁਕੇਸ਼ ਅੰਬਾਨੀ ਇੱਕ ਵਾਰ ਫਿਰ ਦੇਸ਼ ਦੇ ਸਭ ਤੋਂ ਅਮੀਰ ਸ਼ਖਸ ਬਣ ਗਏ ਹਨ। ਉਨ੍ਹਾਂ ਨੇ ਅਡਾਨੀ ਗਰੁੱਪ ਦੇ ਮਾਲਿਕ ਗੌਤਮ ਅਡਾਨੀ ਨੂੰ ਸਭ ਤੋਂ ਜ਼ਿਆਦਾ ਨੈੱਟਵਰਥ ਦੇ ਮਾਮਲੇ ਵਿੱਚ ਪਿੱਛੇ ਛੱਡ ਦਿੱਤਾ ਹੈ।
ਜੇਕਰ ਸੂਬੇ ਵਿਚ 21 ਫਰਵਰੀ ਤੱਕ ਪੰਜਾਬੀ ਭਾਸ਼ਾ ਪੂਰੀ ਤਰ੍ਹਾਂ ਲਾਗੂ ਨਾ ਹੋਈ ਤਾਂ ਰਾਜ ਭਾਸ਼ਾ ਸੋਧ ਐਕਟ-2008 ਤਹਿਤ ਕੁਤਾਹੀ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਬਲਾਤਕਾਰੀ ਸਾਧ ਰਾਮ ਰਹੀਮ ਦੇ ਪੰਜਾਬ ਵਿੱਚ ਕੀਤੇ ਗਏ ਸਤਸੰਗ ਨੂੰ ਲੈ ਕੇ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਬਲਾਤਕਾਰੀਆਂ ਨੂੰ ਪੈਰੋਲਾਂ ਮਿਲ ਰਹੀਆਂ ਹਨ
ਮੁਹਾਲੀ : ਲੰਘੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਵੱਡਾ ਝਟਕਾ ਲੱਗਾ ਹੈ।ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਨੇ ਆਪਣੇ 50 ਦੇ ਕਰੀਬ ਸਾਥੀਆਂ ਨਾਲ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਭਰੇ ਮਨ ਨਾਲ ਟੀਮ ਸਮੇਤ ਸ਼੍ਰੋਮਣੀ ਅਕਾਲੀ
ਮੋਦੀ ਨੇ ਰਵਾਇਤੀ ਸ਼ਿਲਪਕਾਰਾਂ- ਤਰਖਾਣ, ਲੁਹਾਰ, ਸੁਨਿਆਰ, ਘੁਮਿਆਰ, ਬੁੱਤਸਾਜ਼ਾਂ ਤੇ ਹੋਰਨਾਂ ਨੂੰ ਰਾਸ਼ਟਰ ਦੇ ਸਿਰਜਣਹਾਰ ਦੱਸਿਆ।
ਜਾਂਚ ’ਚ ਪਤਾ ਲੱਗਾ ਹੈ ਕਿ ਪੰਜਾਬ ਵਿੱਚ ਹਜ਼ਾਰਾਂ ਮ੍ਰਿਤਕ ਵਿਅਕਤੀ ਆਟਾ ਦਾਲ ਸਕੀਮ ਤਹਿਤ ਰਾਸ਼ਨ ਲੈ ਰਹੇ ਹਨ।
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ-2023 ਦੀ ਨਵੀਂ ਸ਼ੁਰੂਆਤ ਕਰਦੇ ਹੋਏ ਔਰਤਾਂ ਲਈ ਮਹਿਲਾ ਸਨਮਾਨ ਬਚਤ ਪੱਤਰ ਦਾ ਐਲਾਨ ਕੀਤਾ ਹੈ।
ਲੁਧਿਆਣਾ : ਪੰਜਾਬ ਦੇ ਲੁਧਿਆਣਾ ‘ਚ ਰਾੜਾ ਸਾਹਿਬ ਨਹਿਰ ‘ਚ ਇਕ ਕਾਰ ਡਿੱਗ ਗਈ। ਦੱਸਿਆ ਜਾ ਰਿਹਾ ਹੈ ਕਿ ਕਾਰ ਚਾਲਕ ਦੀ ਰਫਤਾਰ ਤੇਜ਼ ਸੀ, ਜਿਸ ਕਰਨ ਇਹ ਹਾਦਸਾ ਵਾਪਰਿਆ। ਕਾਰ ਵਿਚ ਇੱਕ ਮਹਿਲਾਂ ਅਤੇ ਮਰਦ ਸਵਾਰ ਸੀ। ਵਿਅਕਤੀ ਰਫ਼ਤਾਰ ਤੇਜ਼ ਹੋਣ ਕਾਰਨ ਉਹ ਕਾਰ ‘ਤੇ ਕਾਬੂ ਨਹੀਂ ਰੱਖ ਸਕਿਆ। ਜਿਸ ਕਾਰਨ ਕਾਰ ਹਵਾ ਵਿੱਚ