ਪੰਜਾਬ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਪਟੀਸ਼ਨ ਹਾਈ ਕੋਰਟ ਨੇ ਸੁਰੱਖਿਅਤ ਰੱਖਿਆ ਫੈਸਲਾ
17 ਮਾਰਚ ਯਾਨੀ ਅੱਜ ਦੀ ਤਰੀਕ ਤੈਅ ਕੀਤੀ ਗਈ ਸੀ ,ਜਿਸ ‘ਤੇ ਅੱਜ ਸੁਣਵਾਈ ਕੀਤੀ ਗਈ ਹੈ ਅਤੇ ਅਦਾਲਤ ਨੇ ਮਨੀਸ਼ਾ ਗੁਲਾਟੀ ਦੀ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
17 ਮਾਰਚ ਯਾਨੀ ਅੱਜ ਦੀ ਤਰੀਕ ਤੈਅ ਕੀਤੀ ਗਈ ਸੀ ,ਜਿਸ ‘ਤੇ ਅੱਜ ਸੁਣਵਾਈ ਕੀਤੀ ਗਈ ਹੈ ਅਤੇ ਅਦਾਲਤ ਨੇ ਮਨੀਸ਼ਾ ਗੁਲਾਟੀ ਦੀ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
H3N2 ਇਨਫਲੂਐਂਜ਼ਾ ( H3N2 virus cases ) ਕਾਰਨ ਦੇਸ਼ ‘ਚ ਹੁਣ ਤੱਕ ਦੋ ਲੋਕਾਂ ਦੀ ਜਾਨ ਜਾ ਚੁੱਕੀ ਹੈ। ਮੀਡੀਆ ਰਿਪੋਰਟ ਮਤਾਬਿਕ ਇੱਕ ਮੌਤ ਕਰਨਾਟਕ ਵਿੱਚ ਦਰਜ ਕੀਤੀ ਗਈ
weather update-17 ਤੋਂ 21 ਮਾਰਚ 2023 ਤੱਕ ਮੀਂਹ ਦੇ ਨਾਲ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਝੱਖੜ ਆਉਣ ਦੀ ਸੰਭਾਵਨਾ ਹੈ।
ਦੋ ਮੋਟਰਸਾਈਕਲ ਸਾਵਰ ਅਣਪਛਾਤੇ ਵਿਅਕਤੀਆਂ ਨੇ 6 ਸਾਲ ਦੀ ਮਾਸੂਮ ਬੱਚੇ ਨੂੰ ਗੋਲੀਆਂ ਮਾਰ ਕੇ ਉਸਦੀ ਹੱਤਿਆ ਕਰ ਦਿੱਤੀ।
ਮਾਰੀਆ ਬ੍ਰੇਨਿਆਸ ਮੋਰੇਰਾ (María Branyas Morera) 115 ਸਾਲ ਦੀ ਹੋ ਗਈ ਹੈ। ਉਹ ਦੁਨੀਆ ਦੀ ਸਭ ਤੋਂ ਬਜ਼ੁਰਗ ਔਰਤ ਹੈ। ਉਹ ਅੱਜ ਧਰਤੀ 'ਤੇ ਸਭ ਤੋਂ ਬਜ਼ੁਰਗ ਜੀਵਿਤ ਵਿਅਕਤੀ ਵੀ ਹੈ।
ਕੇਂਦਰੀ ਗ੍ਰਹਿ ਮੰਤਰਾਲੇ ਨੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਵਿੱਚ ਖਾਲੀ ਅਸਾਮੀਆਂ ਵਿੱਚ ਸਾਬਕਾ ਅਗਨੀਵੀਰਾਂ ਲਈ 10 ਪ੍ਰਤੀਸ਼ਤ ਰਾਖਵੇਂਕਰਨ ਦਾ ਐਲਾਨ ਕੀਤਾ ਹੈ।
ਪੰਜਾਬੀ ਅਕਾਦਮੀ ਉੱਤਰ ਪ੍ਰਦੇਸ਼ ਦੇ ਪ੍ਰਧਾਨ ਹਨ
ਜਨਵਰੀ ਵਿੱਚ ਆਟੋ ਐਕਸਪੋ ਵਿੱਚ ਲਾਂਚ ਕੀਤਾ ਸੀ
ਅਮਰੀਕਾ ਦੀ ਰਿਸਰਚ ਵਿੱਚ ਹੈਰਾਨ ਕਰਨ ਵਾਲਾ ਖੁਲਾਸਾ
ਪੀੜਤ ਤਰਨਤਾਰਨ ਦਾ ਰਹਿਣ ਵਾਲਾ ਸੀ ਅਤੇ ਬੈਂਕ ਮੁਲਾਜ਼ਮ ਸੀ