ਬਠਿੰਡਾ ‘ਚ ਨਵ-ਨਿਰਮਾਣ ਮੰਦਿਰ ਦਾ ਡਿੱਗਿਆ ਲੈਂਟਰ, ਪ੍ਰਵਾਸੀ ਮਜ਼ਦੂਰ ਮਲਬੇ ਹੇਠਾਂ ਦੱਬੇ
ਬਠਿੰਡਾ ਦੇ ਰਿੰਗ ਰੋਡ ਫੇਜ਼-2 ਵਿਖੇ ਸਾਲਾਸਰ ਬਾਲਾਜੀ ਮੰਦਰ ਦਾ ਲੈਂਟਰ ਡਿੱਗ ਗਿਆ। ਲੈਂਟਰ ਡਿੱਗਣ ਨਾਲ ਕਰੀਬ 10 ਤੋਂ 12 ਲੋਕ ਮਲਬੇ ਹੇਠਾਂ ਦੱਬ ਗਏ ਸਨ।
ਬਠਿੰਡਾ ਦੇ ਰਿੰਗ ਰੋਡ ਫੇਜ਼-2 ਵਿਖੇ ਸਾਲਾਸਰ ਬਾਲਾਜੀ ਮੰਦਰ ਦਾ ਲੈਂਟਰ ਡਿੱਗ ਗਿਆ। ਲੈਂਟਰ ਡਿੱਗਣ ਨਾਲ ਕਰੀਬ 10 ਤੋਂ 12 ਲੋਕ ਮਲਬੇ ਹੇਠਾਂ ਦੱਬ ਗਏ ਸਨ।
ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਣਵੀਰ ਸਿੰਘ ਭੁੱਲਰ ਨੇ ਦੂਜਾ ਵਿਆਹ ਕਰਵਾ ਲਿਆ ਹੈ । ਉਨ੍ਹਾਂ ਨੇ ਸੰਗਰੂਰ ਦੀ ਰਹਿਣ ਵਾਲੀ ਅਮਨਦੀਪ ਕੌਰ ਗੌਂਸਲ ਨਾਲ ਗੁਰਦੁਆਰਾ ਸਾਹਿਬ ਵਿਖੇ ਵਿਆਹ ਕਰਵਾਇਆ ਹੈ। ਜਾਣਕਾਰੀ ਅਨੁਸਾਰ ਰਣਬੀਰ ਸਿੰਘ ਭੁੱਲਰ ਦੀ ਹਮਸਫਰ ਅਮਨਦੀਪ ਕੌਰ ਸੰਗਰੂਰ ਦੇ ਰਹਿਣ ਵਾਲੇ ਹਨ। ਦੱਸ ਦੇਈਏ ਕਿ ਵਿਧਾਇਕ ਭੁੱਲਰ
ਦੱਖਣੀ ਅਫਰੀਕਾ : ਭਾਰਤ ਦੀਆਂ ਕੁੜੀਆਂ ਦੇ ਨਾਂ ਇੱਕ ਵੱਡੀ ਪ੍ਰਾਪਤੀ ਜੁੜੀ ਹੈ। ਅੰਡਰ-19 ਉਮਰ ਵਰਗ ਵਿੱਚ ਪਹਿਲੀ ਵਾਰ ਮਹਿਲਾ ਕ੍ਰਿਕਟ ਟੀਮ ਨੇ ਵਿਸ਼ਵ ਕੱਪ ਜਿੱਤਿਆ ਹੈ। ਭਾਰਤ ਨੇ ਫਾਈਨਲ ਮੁਕ਼ਾਬਲੇ ਵਿਚ ਇੰਗਲੈਂਡ ਨੂੰ ਸੱਤ ਵਿਕਟਾਂ ਨਾਲ ਹਰਾਇਆ । ਇੰਗਲੈਂਡ ਨੇ ਪਹਿਲਾਂ ਬਲੇਬਾਜੀ ਕਰਦਿਆਂ ਸਿਰਫ 68 ਦੌੜਾਂ ਬਣਾਈਆਂ ,ਜਿਸ ਨੂੰ ਭਾਰਤ ਨੇ ਮਹਿਜ 14 ਓਵਰਾਂ
ਠਾਣੇ ਜ਼ਿਲੇ ਦੇ ਠਾਕੁਰਲੀ ਰੇਲਵੇ ਸਟੇਸ਼ਨ ਦੇ ਕੋਲ ਆਪਣੇ ਆਪ ਨੂੰ ਪੁਲਿਸ ਵਾਲੇ ਦੱਸਦੇ ਹੋਏ 17 ਸਾਲ ਦੀ ਇਕ ਲੜਕੀ ਨਾਲ ਕਥਿਤ ਤੌਰ 'ਤੇ ਦੋ ਵਿਅਕਤੀਆਂ ਨੇ ਬਲਾਤਕਾਰ Rape in Thane) ਕੀਤਾ।
ਕਿਸੇ ਵੇਲੇ ਮੋਬਾਈਲ ਕੁਨੈਕਸ਼ਨ ਲੈਣ ਦੇ ਮਾਮਲੇ ਵਿੱਚ ਰਿਕਾਰਡ ਤੋੜਨ ਵਾਲੇ ਪੰਜਾਬੀਆਂ ਵਿੱਚ ਖੇਤੀ ਅੰਦੋਲਨ ਖ਼ਤਮ ਹੋਣ ਮਗਰੋਂ ਇਹ ਰੁਝਾਨ ਵਿੱਚ ਕਾਫ਼ੀ ਗਿਰਾਵਟ ਆਈ ਹੈ।
ਥਾਣਾ ਮਜੀਠਾ ਅਧੀਨ ਪੈਂਦੇ ਪਿੰਡ ਵੀਰਮ ਤੋਂ ਸਾਹਮਣੇ ਆਇਆ ਹੈ ਜਿੱਥੇ ਨਸ਼ੇ ਦੀ ਓਵਰਡੋਜ਼ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਕੰਵਰਮੀਤ ਸਿੰਘ (23) ਪੁੱਤਰ ਰਮਿੰਦਰ ਸਿੰਘ ਸ਼ਾਹ ਵਜੋਂ ਹੋਈ ਹੈ,
ਜਾਣਕਾਰੀ ਮੁਤਾਬਿਕ ਸ਼ਿਮਲਾ ਦੇ ਨਾਰਕੰਡਾ, ਕੁਫਰੀ ਅਤੇ ਖੜਾਪੱਥਰ 'ਚ ਦੇਰ ਰਾਤ ਤੋਂ ਬਰਫਬਾਰੀ ਹੋ ਰਹੀ ਹੈ। ਇਨ੍ਹਾਂ ਰਸਤਿਆਂ ’ਤੇ ਵਾਹਨਾਂ ਦੀ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ ਹੈ।
ਪੰਜਾਬ-ਹਰਿਆਣਾ ਸਣੇ ਪੂਰੇ ਦੇਸ਼ ਵਿੱਚ ਕਣਕ ਦੀ ਘਾਟ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਭਾਰਤੀ ਖੁਰਾਕ ਨਿਗਮ (FCI) ਨੂੰ ਓਪਨ ਮਾਰਕੀਟ ਸੇਲ ਸਕੀਮ (OMSC) ਦੀ ਮਨਜ਼ੂਰੀ ਦੇ ਦਿੱਤੀ ਹੈ।
ਓਡੀਸਾ ਦੇ ਸਿਹਤ ਮੰਤਰੀ ਨਾਬਾ ਦਾਸ (Odisha Health Minister Naba Das Died) ਦੀ ਇਲਾਜ ਦੌਰਾਨ ਮੌਤ ਹੋ ਗਈ। ਹਸਪਤਾਲ ਦੇ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕੀਤੀ ਹੈ।
ਵਾਰਿਸ ਪੰਜਾਬ ਦੇ ਜਥੇਬੰਦੀ ਦੇ ਨੌਜਵਾਨ ਆਗੂ ਅੰਮ੍ਰਿਤਪਾਲ ਸਿੰਘ ਅੱਜ ਮੁਹਾਲੀ-ਚੰਡੀਗੜ੍ਹ ਸਰਹੱਦ ਉੱਤੇ ਲੱਗੇ ਕੌਮੀ ਇਨਸਾਫ਼ ਮੋਰਚੇ ਵਿੱਚ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਸਭ ਤੋਂ ਪਹਿਲਾਂ ਮੋਰਚੇ ਵਿੱਚ ਪਹੁੰਚੇ ਸਾਰੇ ਲੋਕਾਂ ਦਾ ਧੰਨਵਾਦ ਕੀਤਾ। ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਇਸ ਮੋਰਚੇ ਵਿੱਚੋਂ ਸਭ ਤੋਂ ਵੱਡੀ ਪ੍ਰਾਪਤ ਸਾਨੂੰ ਇਹ ਹੋਵੇਗੀ ਜਦੋਂ ਅਸੀਂ