ਕਈ ਮਹੀਨੇ ਤੋਂ ਲਾਪਤਾ ਨੌਜਵਾਨ ਨਾਲ ਹੋਇਆ ਉਹ ਮਾੜਾ ਕੰਮ, ਪਰਿਵਾਰ ‘ਚ ਸੋਗ ਦੀ ਲਹਿਰ
ਜ਼ੀਰਕਪੁਰ ਤੋਂ ਕਰੀਬ ਇੱਕ ਮਹੀਨੇ ਤੋਂ ਲਾਪਤਾ ਨੌਜਵਾਨ ਦੀ ਗਲੀ ਸੜੀ ਲਾਸ਼ ਪੀਰਮੁੱਛਲਾ ਪਿੰਡ ਨੇੜੇ ਛੱਪੜ ਵਿੱਚੋਂ ਬਰਾਮਦ ਹੋਈ। ਪੁਲਿਸ ਵਲੋਂ ਮ੍ਰਿਤਕ ਦੀ ਲਾਸ਼ ਦੀ ਸ਼ਨਾਖਤ ਕਰਵਾ ਕੇ ਲਾਸ਼ ਦਾ ਪੋਸਟ ਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।
