Others Punjab

ਲੰਡਾ ਨੇ ਕੀਤਾ ਪੰਜਾਬ ਦੇ ਪੁਲਿਸ ਅਫਸਰਾਂ ਫੋਨ , ਕਿਹਾ ਜੇਕਰ ਪਰਿਵਾਰ ਨੂੰ ਪਰੇਸ਼ਾਨ ਕੀਤਾ ਤਾਂ ਤੁਹਾਡੇ ਘਰ ਜਾਵਾਂਗੇ

 ‘ਦ ਖ਼ਾਲਸ ਬਿਊਰੋ : ਪੰਜਾਬ ਦੇ ਤਰਨਤਾਰਨ ਦੇ ਪੁਲਿਸ ਅਫਸਰਾਂ ਨੂੰ ਧਮਕੀ ਦੇਣ ਵਾਲੇ ਅੱਤਵਾਦੀ ਲਖਬੀਰ ਲੰਡਾ ਦੀ ਕਥਿਤ ਆਡੀਓ ਵਾਇਰਲ ਹੋਈ ਹੈ। ਇਸ ਆਡੀਓ ਵਿੱਚ ਜਿੱਥੇ ਲੰਡਾ ਪੁਲਿਸ ਮੁਲਾਜ਼ਮਾਂ ਨੂੰ ਧਮਕੀਆਂ ਦਿੰਦਾ ਨਜ਼ਰ ਆ ਰਿਹਾ ਹੈ, ਉੱਥੇ ਹੀ ਉਹ ਮੋਹਾਲੀ ਅਤੇ ਤਰਨਤਾਰਨ ਆਰਪੀਜੀ ਹਮਲਿਆਂ ਅਤੇ ਹੋਰ ਦਹਿਸ਼ਤੀ ਘਟਨਾਵਾਂ ਵਿੱਚ ਸ਼ਾਮਲ ਮੁਲਜ਼ਮਾਂ ਦੇ ਪਰਿਵਾਰਕ ਮੈਂਬਰਾਂ

Read More
India

ਅਡਾਨੀ ਨੂੰ ਪਿੱਛੇ ਛੱਡ ਅੰਬਾਨੀ ਬਣੇ ਭਾਰਤ ਦੇ ਸਭ ਤੋਂ ਅਮੀਰ ਆਦਮੀ

ਰਿਲਾਇੰਸ ਕੰਪਨੀ ਦੇ ਮਾਲਿਕ ਮੁਕੇਸ਼ ਅੰਬਾਨੀ ਇੱਕ ਵਾਰ ਫਿਰ ਦੇਸ਼ ਦੇ ਸਭ ਤੋਂ ਅਮੀਰ ਸ਼ਖਸ ਬਣ ਗਏ ਹਨ। ਉਨ੍ਹਾਂ ਨੇ ਅਡਾਨੀ ਗਰੁੱਪ ਦੇ ਮਾਲਿਕ ਗੌਤਮ ਅਡਾਨੀ ਨੂੰ ਸਭ ਤੋਂ ਜ਼ਿਆਦਾ ਨੈੱਟਵਰਥ ਦੇ ਮਾਮਲੇ ਵਿੱਚ ਪਿੱਛੇ ਛੱਡ ਦਿੱਤਾ ਹੈ।

Read More
Punjab

ਸਰਕਾਰੀ ਦਫ਼ਤਰਾਂ ’ਚ ਪੰਜਾਬੀ ਲਾਗੂ ਨਾ ਕਰਨ ’ਤੇ ਹੋਵੇਗੀ ਕਾਰਵਾਈ

ਜੇਕਰ ਸੂਬੇ ਵਿਚ 21 ਫਰਵਰੀ ਤੱਕ ਪੰਜਾਬੀ ਭਾਸ਼ਾ ਪੂਰੀ ਤਰ੍ਹਾਂ ਲਾਗੂ ਨਾ ਹੋਈ ਤਾਂ ਰਾਜ ਭਾਸ਼ਾ ਸੋਧ ਐਕਟ-2008 ਤਹਿਤ ਕੁਤਾਹੀ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Read More
India Punjab

ਰਾਮ ਰਹੀਮ ਦੇ ਸਤਸੰਗ ਨੂੰ ਲੈ ਕੇ ਅੰਮ੍ਰਿਤਪਾਲ ਨੇ ਸਰਕਾਰ ਨੂੰ ਕਹਿ ਦਿੱਤੀ ਵੱਡੀ ਗੱਲ

ਬਲਾਤਕਾਰੀ ਸਾਧ ਰਾਮ ਰਹੀਮ ਦੇ ਪੰਜਾਬ ਵਿੱਚ ਕੀਤੇ ਗਏ ਸਤਸੰਗ ਨੂੰ ਲੈ ਕੇ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ  ਬਲਾਤਕਾਰੀਆਂ ਨੂੰ ਪੈਰੋਲਾਂ ਮਿਲ ਰਹੀਆਂ ਹਨ

Read More
Punjab

ਅਕਾਲੀ ਦਲ ਨੂੰ ਵੱਡਾ ਝਟਕਾ , ਸਾਬਕਾ ਡਿਪਟੀ ਮੇਅਰ ਸਣੇ 50 ਜਣਿਆਂ ਨੇ ਅਕਾਲੀ ਦਲ ਛੱਡਿਆ

ਮੁਹਾਲੀ : ਲੰਘੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਵੱਡਾ ਝਟਕਾ ਲੱਗਾ ਹੈ।ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਨੇ ਆਪਣੇ 50 ਦੇ ਕਰੀਬ ਸਾਥੀਆਂ ਨਾਲ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਭਰੇ ਮਨ ਨਾਲ ਟੀਮ ਸਮੇਤ ਸ਼੍ਰੋਮਣੀ ਅਕਾਲੀ

Read More
India

ਕੇਂਦਰੀ ਬਜਟ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦਿੱਤਾ ਇਤਿਹਾਸਕ ਕਰਾਰ

ਮੋਦੀ ਨੇ ਰਵਾਇਤੀ ਸ਼ਿਲਪਕਾਰਾਂ- ਤਰਖਾਣ, ਲੁਹਾਰ, ਸੁਨਿਆਰ, ਘੁਮਿਆਰ, ਬੁੱਤਸਾਜ਼ਾਂ ਤੇ ਹੋਰਨਾਂ ਨੂੰ ਰਾਸ਼ਟਰ ਦੇ ਸਿਰਜਣਹਾਰ ਦੱਸਿਆ।

Read More
Punjab

ਪੰਜਾਬ ’ਚ ਦੁਨੀਆ ਨੂੰ ਅਲਵਿਦਾ ਕਹਿਣ ਵਾਲੇ ਵੀ ਲੈ ਰਹੇ ਨੇ ਰਾਸ਼ਨ , ਹੈਰਾਨਕੁਨ ਅੰਕੜੇ ਆਏ ਸਾਹਮਣੇ

ਜਾਂਚ ’ਚ ਪਤਾ ਲੱਗਾ ਹੈ ਕਿ ਪੰਜਾਬ ਵਿੱਚ ਹਜ਼ਾਰਾਂ ਮ੍ਰਿਤਕ ਵਿਅਕਤੀ ਆਟਾ ਦਾਲ ਸਕੀਮ ਤਹਿਤ ਰਾਸ਼ਨ ਲੈ ਰਹੇ ਹਨ।

Read More
India

ਇੱਥੇ ਮਿਲੇਗਾ ਸਭ ਤੋਂ ਵੱਧ ਵਿਆਜ਼, ਸਕੀਮ ਸਿਰਫ ਔਰਤਾਂ ਲਈ..ਜਾਣੋ ਪੂਰੀ ਜਾਣਕਾਰੀ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ-2023 ਦੀ ਨਵੀਂ ਸ਼ੁਰੂਆਤ ਕਰਦੇ ਹੋਏ ਔਰਤਾਂ ਲਈ ਮਹਿਲਾ ਸਨਮਾਨ ਬਚਤ ਪੱਤਰ ਦਾ ਐਲਾਨ ਕੀਤਾ ਹੈ।

Read More