“ਆਮ ਆਦਮੀ ਕਲੀਨਿਕਾਂ” ਨੂੰ ਲੈ ਕੇ ਵਿਰੋਧੀ ਹੋਏ ਸਰਗਰਮ,ਮਾਨ ਸਰਕਾਰ ‘ਤੇ ਲਾਏ ਨਿਸ਼ਾਨੇ ਤੇ ਖੜੇ ਕੀਤੇ ਸਵਾਲ
ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਅੱਜ ਸ਼ੁਰੂ ਕੀਤੇ ਗਏ ਮੁਹੱਲਾ ਕਲੀਨਿਕਾਂ ਨੂੰ ਲੈ ਕੇ ਵੱਡੇ ਪੱਧਰ ਤੇ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਵਿਰੋਧੀ ਧਿਰਾਂ ਤੋਂ ਇਲਾਵਾ ਹੁਣ ਸਿੱਖਾਂ ਦੀ ਸਿਰਮੌਰ ਸੰਸਥਾ ਮੰਨੀ ਜਾਂਦੀ SGPC ਦਾ ਵੀ ਵਿਰੋਧ ਸਾਹਮਣੇ ਆਇਆ ਹੈ ।ਇਹ ਸਾਰੇ ਵਿਰੋਧ ਕਲੀਨਿਕਾਂ ਦੇ ਨਾਮ ਨੂੰ ਲੈ ਕੇ ਸਾਹਮਣੇ ਆਏ ਹਨ। ਕਾਂਗਰਸੀ ਵਿਧਾਇਕ
