ਅੰਕਲ ਵੈਨ ਵਿੱਚੋਂ ਬਦਬੂ ਆ ਰਹੀ ਹੈ ! ਡਰਾਈਵਰ ਨੇ ਅਣਸੁਣਿਆ ਕੀਤਾ ! ਮਿੰਟਾਂ ‘ਚ ਡਰ ਸੱਚ ਸਾਬਿਤ ਹੋਇਆ !
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਅਮਨਦੀਪ ਨੂੰ ਸਲਾਮ ਕੀਤਾ
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਅਮਨਦੀਪ ਨੂੰ ਸਲਾਮ ਕੀਤਾ
ਸੋਸ਼ਲ ਮੀਡੀਆ ਤੇ ਜੋੜੀ ਕਾਫੀ ਵਾਇਰਲ ਹੋ ਰਹੀ ਹੈ
ਕੁਰੂਕਸ਼ੇਤਰ ਵਿੱਚ ਗਣਰਾਜ ਦਿਹਾੜੇ ਦਾ ਪ੍ਰੋਗਰਾਮ ਸੀ।
ਜਲੰਧਰ ਦੇ ਲਤੀਫ਼ਪੁਰਾ ਵਿੱਚ ਵੀ ਪੁਲਿਸ ਅਤੇ ਮੁਜ਼ਾਹਰਾ ਕਰ ਰਹੇ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਦੇ ਕਾਰਕੁਨਾਂ ਦਰਮਿਆਨ ਝੜਪ ਹੋਈ। ਲਤੀਫ਼ਪੁਰਾ ਵਿੱਚ 9 ਦਸੰਬਰ ਨੂੰ ਕੁਝ ਘਰ ਨਜ਼ਾਇਜ ਦੱਸਦਿਆ ਪ੍ਰਸ਼ਾਸਨ ਵਲੋਂ ਢਾਹ ਦਿੱਤੇ ਗਏ ਸਨ। ਲੋਕਾਂ ਦਾ ਇਲਜ਼ਾਮ ਸੀ ਕਿ ਪ੍ਰਸ਼ਾਸਨ ਦੀ ਕਾਰਵਾਈ ਇੰਨੀ ਤੇਜ਼ ਹੋਈ ਕਿ ਕਈ ਲੋਕਾਂ ਨੂੰ ਆਪਣੇ ਜ਼ਰੂਰੀ ਸਮਾਨ ਚੁੱਕਣ ਦਾ ਸਮਾਂ
ਸਿੱਧੂ ਦੀ ਰਿਹਾਈ ਨਾ ਹੋਣ 'ਤੇ ਆਪ ਦੀ ਸਫਾਈ ਆਈ
ਅੰਮ੍ਰਿਤਸਰ : ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਪੰਜਾਬ ਪੱਧਰੀ ਸੰਘਰਸ਼ਾਂ ਦੇ ਦੌਰ ਨਿਰੰਤਰ ਜਾਰੀ ਹਨ, ਜਿੰਨਾ ਦੇ ਚਲਦੇ ਅੱਜ ਗਣਤੰਤਰ ਦਿਵਸ ਦੇ ਮੌਕੇ ਪੰਜਾਬ ਦੇ ਵੱਖ ਵੱਖ ਜਿਲ੍ਹਿਆਂ ਵਿਚ ਰੈਲੀਆਂ ਦੇ ਚਲਦੇ ਜਿਲ੍ਹਾ ਅੰਮ੍ਰਿਤਸਰ ਵੱਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਹੀ ਵਿਚ ਹਜ਼ਾਰਾਂ ਕਿਸਾਨ ਮਜਦੂਰ ਅਤੇ ਬੀਬੀਆਂ ਦੇ ਵਿਸ਼ਾਲ ਇੱਕਠ ਕੀਤੇ ਗਏ|
ਚੰਡੀਗੜ੍ਹ ਦੇ ਸੈਕਟਰ 17 ਪਰੇਡ ਗਰਾਊਂਡ ਵਿਖੇ ਵੀ ਅੱਜ ਗਣਤੰਤਰ ਦਿਹਾੜਾ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵੱਲੋਂ ਤਿਰੰਗਾ ਝੰਡਾ ਵੀ ਲਹਿਰਾਇਆ ਗਿਆ।
ਭਾਰਤ ਅੱਜ ਆਪਣਾ 74ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਅੱਜ ਜਿੱਥੇ ਤਹਿਸੀਲ,ਜਿਲ੍ਹਾ ਤੇ ਰਾਜ ਪੱਧਰ ਉੱਤੇ ਸਮਾਗਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ,ਉਥੇ ਹੀ ਰਾਸ਼ਟਰੀ ਪੱਧਰ ਉੱਤੇ ਦਿੱਲੀ ਵਿੱਚ ਹੋਏ ਸੰਮੇਲਨ ਦੌਰਾਨ ਹੋਈ ਪਰੇਡ ਵਿੱਚ ਭਾਰਤ ਦੀ ਫੌਜੀ ਤਾਕਤ, ਸੱਭਿਆਚਾਰਕ ਵਿਭਿੰਨਤਾ ਅਤੇ ਵਿਲੱਖਣ ਪਹਿਲਕਦਮੀਆਂ ਨੂੰ ਪ੍ਰਦਰਸ਼ਿਤ ਕੀਤਾ ਗਿਆ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੱਜ ਗਣਤੰਤਰ ਦਿਵਸ
ਕਿਰਪਾਨ ਨਾਲ ਕੇਕ ਕੱਟਣ ਤੇ SGPC ਦੇ ਪ੍ਰਧਾਨ ਨੇ ਰਾਮ ਰਹੀਮ ਨੂੰ ਘੇਰਿਆ ਸੀ
ਮਾਨਸਾ ਵਿਖੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਤਿਰੰਗਾ ਲਹਿਰਾਇਆ। ਇਸ ਮੌਕੇ ਬੱਚਿਆਂ ਨੇ ਉਨ੍ਹਾਂ ਨੂੰ ਗੁਲਦਸਤੇ ਵੀ ਭੇਂਟ ਕੀਤੇ। ਪੰਜਾਬ ਪੁਲਿਸ ਵੱਲੋਂ ਬਲਬੀਰ ਸਿੰਘ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ।