India Punjab

PM ਮੋਦੀ ਵੱਲ ਸਿੱਧੇ ਹੋਏ ਅਕਾਲੀ ਦਲ ਨੇ ਆਹ ਕਿਹੜਾ ਪਾ ਦਿੱਤਾ ਪੋਸਟਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਨੇ ਬਹੁਤ ਹੀ ਵਿਅੰਗਾਤਮਕ ਢੰਗ ਦੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਕੱਸਿਆ ਹੈ। ਅਕਾਲੀ ਦਲ ਨੇ ਆਪਣੇ ਫੇਸਬੁੱਕ ਪੇਜ ‘ਤੇ ਮੋਦੀ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਕਾਰਟੂਨ ਵਾਲੇ ਇੱਕ ਪੋਸਟਰ ਵਿੱਚ ਮੋਦੀ ਵੱਲੋਂ ਦੇਸ਼ ਦਾ ਸਭ ਕੁੱਝ ਪੂੰਜੀਪਤੀਆਂ ਨੂੰ ਵੇਚਣ ਬਾਰੇ ਦੱਸਿਆ ਗਿਆ

Read More
India

ਸੱਤਾ ਬਦਲਦਿਆਂ ਹੀ ਦੇਸ਼ਧ੍ਰੋਹ ਦੇ ਮਾਮਲੇ ਦਰਜ ਹੋਣੇ, ਚਿੰਤਾਜਨਕ : ਸੁਪਰੀਮ ਕੋਰਟ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਸੱਤਾ ਬਦਲਦਿਆਂ ਹੀ ਦੇਸ਼ਧ੍ਰੋਹ ਦੇ ਮਾਮਲੇ ਦਰਜ ਹੋਣੇ, ਇਹ ਇੱਕ ਪਰੇਸ਼ਾਨ ਕਰਨ ਵਾਲੀ ਪ੍ਰਥਾ ਬਣ ਰਹੀ ਹੈ। ਇਹ ਕਹਿਣਾ ਹੈ ਸੁਪਰੀਮ ਕੋਰਟ ਦਾ। ਸਿਖਰਲੀ ਅਦਾਲਤ ਨੇ ਇਹ ਟਿੱਪਣੀ ਛੱਤੀਸਗੜ੍ਹ ਤੋਂ ਸਸਪੈਂਡ ਕੀਤੇ ਗਏ ਇਕ ਆਈਪੀਐੱਸ ਅਧਿਕਾਰੀ ਨੂੰ ਗ੍ਰਿਫਤਾਰੀ ਤੋਂ ਸੁਰੱਖਿਆ ਦਿੰਦਿਆਂ ਕੀਤੀ। ਦੱਸਿਆ ਜਾ ਰਿਹਾ ਹੈ ਕਿ ਆਈਪੀਐੱਸ ਅਧਿਕਾਰੀ ਦੇ

Read More
India Punjab

ਸੇਖਵਾਂ ਨੇ ਫੜਿਆ ਝਾੜੂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਪਹੁੰਚੇ ਅੰਮ੍ਰਿਤਸਰ ਏਅਰਪੋਰਟ। ਅਰਵਿੰਦ ਕੇਜਰੀਵਾਲ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਦੇ ਪਿੰਡ ਕਾਹਨੂੰਵਾਨ ‘ਚ ਪਹੁੰਚੇ। ਸੇਖਵਾਂ ਦੇ ਪਰਿਵਾਰ ਵੱਲੋਂ ਉਨ੍ਹਾਂ ਦਾ ਘਰ ਪਹੁੰਚਣ ‘ਤੇ ਸਿਰੋਪਾ ਪਾ ਕੇ ਸਵਾਗਤ ਕੀਤਾ ਗਿਆ। ਹਾਲਾਂਕਿ ਸੇਖਵਾਂ ਕੇਜਰੀਵਾਲ ਦੇ ਸਵਾਗਤ ਲਈ ਘਰ

Read More
Others

ਸਿੱਧੀਆਂ ਉਡਾਨਾਂ ‘ਤੇ ਪਾਬੰਦੀ, ਕੈਨੇਡਾ ਪਹੁੰਚਣ ਲਈ ਹੁਣ ਲੱਗਣਗੇ 3 ਲੱਖ ਰੁਪਏ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਸਿੱਧੀਆਂ ਉਡਾਨਾਂ ਉੱਤੇ ਲੱਗੀ ਪਾਬੰਦੀ ਦੇ ਮੱਦੇਨਜਰ ਹੁਣ ਕੈਨੇਡਾ ਪਹੁੰਚਣ ਲਈ 3 ਲੱਖ ਰੁਪਏ ਦਾ ਖਰਚਾ ਆਵੇਗਾ। ਜਾਣਕਾਰੀ ਅਨੁਸਾਰ ਇਸ ਵਿੱਚ ਇਕ ਪਾਸੇ ਦੀ ਟਿਕਟ, ਭੋਜਨ, ਕੋਰੋਨਾ ਟੈਸਟ ਤੋਂ ਬਾਅਦ ਵੱਖਰੇ ਰਹਿਣ ਦੇ ਪ੍ਰਬੰਧ ਦਾ ਖਰਚਾ ਵੀ ਸ਼ਾਮਿਲ ਹੈ। ਪਹਿਲਾਂ ਇਹ ਖਰਚਾ ਵੱਧ ਤੋਂ ਵੱਧ 60 ਹਜ਼ਾਰ ਰੁਪਏ ਸੀ। ਖਾਸਕਰਕੇ

Read More
International

ਤੁਰਕੀ ਅਫਗਾਨਿਸਤਾਨ ਤੋਂ ਵਾਪਸ ਬੁਲਾ ਰਹੀ ਹੈ ਆਪਣੇ ਸੈਨਿਕ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਤਾਲਿਬਾਨ ਨੇ ਅਫਗਾਨਿਸਤਾਨ ਤੋਂ ਆਪਣੇ ਸੈਨਿਕਾਂ ਨੂੰ ਵਾਪਸ ਬੁਲਾਉਣਾ ਸ਼ੁਰੂ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਨੇਟੋ ਦੇ ਹਿੱਸੇ ਦੇ ਰੂਪ ਵਿੱਚ ਅਫਗਾਨਿਸਤਾਨ ਵਿੱਚ ਤੁਰਕੀ ਦੇ 500 ਤੋਂ ਵੱਧ ਸੈਨਿਕ ਤੈਨਾਤ ਸਨ।ਇਸ ਤੋਂ ਪਹਿਲਾਂ ਇਹ ਅਨੁਮਾਨ ਲਗਾਇਆ ਗਿਆ ਸੀ ਕਿ ਕਾਬੁਲ ਹਵਾਈ ਅੱਡੇ ਨੂੰ ਚਲਾਉਣ ਵਿੱਚ ਮਦਦ ਕਰਨ ਲਈ 31 ਅਗਸਤ

Read More
International

ਡਾਲਰ ਤੇ ਅਫ਼ਗਾਨ ਕਰੰਸੀ ਦੇਸ਼ ਤੋਂ ਬਾਹਰ ਗਈ ਤਾਂ ਤਾਲਿਬਾਨ ਲਵੇਗਾ ਐਕਸ਼ਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਤਾਲਿਬਾਨ ਨੇ ਅਮਰੀਕੀ ਡਾਲਰ ਅਤੇ ਅਫ਼ਗਾਨ ਕਰੰਸੀ ਨੂੰ ਦੇਸ਼ ਤੋਂ ਬਾਹਰ ਲਿਜਾਣ ’ਤੇ ਰੋਕ ਲਗਾ ਦਿੱਤੀ ਹੈ।ਜਾਣਕਾਰੀ ਮੁਤਾਬਿਕ ਤਾਲਿਬਾਨ ਦੇ ਬੁਲਾਰੇ ਨੇ ਅਫ਼ਗਾਨ ਇਸਲਾਮਿਕ ਨੈਟਵਰਕ ਨੂੰ ਦੱਸਿਆ ਹੈ ਕਿ ਜੇ ਕੋਈ ਵਿਅਕਤੀ ਅਜਿਹਾ ਕਰਦਾ ਫੜਿਆ ਜਾਂਦਾ ਹੈ ਤਾਂ ਕਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਅਫ਼ਗਾਨਿਸਤਾਨ ਦੀ ਸੱਤਾ ਉੱਪਰ

Read More
India Punjab

ਦਿੱਲੀ ਸਰਹੱਦ ‘ਤੇ ਕਿਸਾਨਾਂ ਦੇ 9 ਮਹੀਨੇ ਪੂਰੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨੀ ਅੰਦੋਲਨ ਨੂੰ ਅੱਜ ਦਿੱਲੀ ਸਰਹੱਦ ‘ਤੇ ਪੂਰੇ 9 ਮਹੀਨੇ ਪੂਰੇ ਹੋ ਗਏ ਹਨ। ਅੱਜ ਕਿਸਾਨਾਂ ਵੱਲੋਂ ਸਿੰਘੂ ਬਾਰਡਰ ‘ਤੇ ਆਲ ਇੰਡੀਆ ਕੰਨਵੈਨਸ਼ਨ ਕੀਤੀ ਜਾ ਰਹੀ ਹੈ। ਕਿਸਾਨ ਲੀਡਰਾਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਕੰਨਵੈਨਸ਼ਨ ਵਿੱਚ 22 ਸੂਬਿਆਂ ਦੇ ਕਿਸਾਨ, ਮਜ਼ਦੂਰ, ਵਪਾਰੀ ਵਰਗ ਸ਼ਾਮਿਲ ਹੋਣ ਲਈ ਆ ਰਿਹਾ

Read More
India International

ਮਰਨਾ ਮਨਜ਼ੂਰ, ਪਰ ਅਫਗਾਨਿਸਤਾਨ ‘ਚ ਨਹੀਂ ਰਹਿਣਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਅਫਗਾਨਿਸਤਾਨ ਵਿੱਚ ਬਣੇ ਸੰਕਟ ਵਾਲੇ ਹਾਲਾਤਾਂ ਤੋਂ ਬਾਅਦ ਉੱਥੋਂ ਲਗਾਤਾਰ ਲੋਕਾਂ ਦਾ ਜਾਣਾ ਜਾਰੀ ਹੈ। ਅਮਰੀਕਾ ਅਤੇ ਬ੍ਰਿਟੇਨ ਵੱਲੋਂ ਵੱਡੇ ਅੱਤਵਾਦੀ ਹਮਲੇ ਦੀ ਚੇਤਾਵਨੀ ਤੋਂ ਬਾਅਦ ਵੀ ਲੋਕਾਂ ਦਾ ਹਿਜ਼ਰਤ ਕਰਨਾ ਜਾਰੀ ਹੈ। ਲੋਕ ਕਹਿ ਰਹੇ ਹਨ ਕਿ ਅਸੀਂ ਇੱਥੇ ਨਹੀਂ ਰਹਿਣਾ ਚਾਹੁੰਦੇ ਤੇ ਇੱਥੋਂ ਬਾਹਰ ਨਿਕਲਣ ਲਈ ਆਪਣੀ ਜਾਨ

Read More
India Punjab

5 ਸਤੰਬਰ ਦੀ ਤਿਆਰੀ ਕਰ ਲੈਣ ਕਿਸਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਉੱਤਰ ਪ੍ਰਦੇਸ਼ ਦੇ ਮੁਜ਼ੱਫ਼ਰਨਗਰ ਵਿੱਚ 5 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਦੀ ਇੱਕ ਵੱਡੀ ਰੈਲੀ ਹੋਣ ਜਾ ਰਹੀ ਹੈ। ਇਸ ਰੈਲੀ ਨਾਲ ਯੂ.ਪੀ. ਵਿੱਚ ਅੰਦੋਲਨ ਨੂੰ ਤੇਜ਼ ਕੀਤਾ ਜਾਵੇਗਾ। ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਸਾਰੇ ਕਿਸਾਨਾਂ ਨੂੰ ਇਸ ਰੈਲੀ ਵਿੱਚ ਜ਼ਿਆਦਾ ਤੋਂ ਜ਼ਿਆਦਾ ਗਿਣਤੀ ਵਿੱਚ ਸ਼ਾਮਿਲ

Read More
Punjab

ਸਿੱਧੂ ਦੇ ਸਲਾਹਕਾਰਾਂ ਦੀ ਹੋ ਸਕਦੀ ਛੁੱਟੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਦੋ ਸਲਾਹਕਾਰ ਪਿਆਰੇ ਲਾਲ ਗਰਗ ਅਤੇ ਮਾਲਵਿੰਦਰ ਸਿੰਘ ਜੰਮੂ -ਕਸ਼ਮੀਰ ਬਾਰੇ ਦਿੱਤੇ ਵਿਵਾਦਤ ਬਿਆਨ ਕਾਰਨ ਲਗਾਤਾਰ ਸੁਰਖੀਆ ਵਿੱਚ ਹਨ। ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰਾਂ ਦੀ ਨਿਯੁਕਤੀ ਪਾਰਟੀ ਵੱਲੋਂ ਨਹੀਂ ਕੀਤੀ

Read More