ਪਿਤਾ ਨੇ ਕੀਤੀ ਲੋਕਾਂ ਨੂੰ ਇਹ ਅਪੀਲ !
ਪੰਜਾਬ ਦੇ ਹੱਕਾ ਲਈ ਖੜਾ ਹੋਇਆ ਸੀ ਅੰਮ੍ਰਿਤਪਾਲ ਸਿੰਘ -ਪਿਤਾ
ਪੰਜਾਬ ਦੇ ਹੱਕਾ ਲਈ ਖੜਾ ਹੋਇਆ ਸੀ ਅੰਮ੍ਰਿਤਪਾਲ ਸਿੰਘ -ਪਿਤਾ
‘ਦ ਖ਼ਾਲਸ ਬਿਊਰੋ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਨੌਜਵਾਨ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਹਦੇ ਕਈ ਸਮਰਥਕਾਂ ਖਿਲਾਫ਼ ਪੰਜਾਬ ਪੁਲਿਸ ਨੇ ਇੱਕ ਹੋਰ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਮਰਥਕਾਂ ਦੇ ਖਿਲਾਫ਼ ਆਰਮਜ਼ ਐਕਟ ਤਹਿਤ ਐੱਫਆਈਆਰ ਦਰਜ ਕਰ ਲਈ ਹੈ। ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਸਤੇਂਦਰ ਸਿੰਘ ਨੇ ਜਾਣਕਾਰੀ ਦਿੰਦਿਆਂ
‘ਦ ਖ਼ਾਲਸ ਬਿਊਰੋ : ਪੰਜਾਬ ‘ਚ ਗਰਮਾ ਰਹੇ ਮਾਹੌਲ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰਾਂ ਨੂੰ ਸਿਆਸੀ ਮੁਫਾਦਾਂ ਕਾਰਨ ਪੰਜਾਬ ਵਿਚ ਦਹਿਸ਼ਤ ਦਾ ਮਾਹੌਲ ਸਿਰਜਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਜਮਹੂਰੀਅਤ ਵਿਚ ਰਹਿ ਕੇ
ਚੰਡੀਗੜ੍ਹ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਸਾਥੀ ਤੇ ਫਿਲਮੀ ਐਕਟਰ ਦਲਜੀਤ ਸਿੰਘ ਕਲਸੀ ਨੂੰ ਪੰਜਾਬ ਪੁਲਿਸ ਨੇ ਗੁਰੂਗ੍ਰਾਮ ਤੋਂ ਗ੍ਰਿਫਤਾਰ ਕਰ ਲਿਆ ਹੈ। ਉਹ ਡੀ ਐਲ ਐਫ ਗੁਰੂਗ੍ਰਾਮ ਵਿਚ ਰਹਿੰਦਾ ਹੈ। ਮੰਨਿਆ ਜਾਂਦਾ ਹੈ ਕਿ ਉਹ ਅੰਮ੍ਰਿਤਪਾਲ ਸਿੰਘ ਦੇ ਸਾਰੇ ਵਿੱਤੀ ਪ੍ਰਬੰਧ ਵੇਖਦਾ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਨੇ
ਦਲਜੀਤ ਕਲਸੀ ਵੀ ਗ੍ਰਿਫਤਾਰ
ਚੰਡੀਗੜ੍ਹ : ਪੰਜਾਬ ਵਿੱਚ ਸੋਮਵਾਰ ਅਤੇ ਮੰਗਲਵਾਰ ਨੂੰ ਰੋਡਵੇਜ਼ ਬੱਸਾਂ ਆਮ ਵਾਂਗ ਹੀ ਸੜਕਾਂ ਉੱਤੇ ਦੌੜਨਗੀਆਂ। ਪੰਜਾਬ ਰੋਡਵੇਜ਼ ਪਨਬਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਮੀਟਿੰਗ ਦਾ ਭਰੋਸਾ ਮਿਲਣ ਤੋਂ ਬਾਅਦ ਆਪਣਾ ਹੜਤਾਲ ਕਰਨ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਹੈ। ਯੂਨੀਅਨ ਵੱਲੋਂ ਸੋਮਵਾਰ ਅਤੇ ਮੰਗਲਵਾਰ ਨੂੰ ਪੰਜਾਬ
ਅੰਮ੍ਰਿਤਪਾਲ ਦੇ ਨਜ਼ਦੀਕੀ ਸਾਥੀ ਨੂੰ ਵੀ ਪੁਲਿਸ ਨੇ ਫੜਿਆ
ਮੁਹਾਲੀ : ਪੰਜਾਬ ਵਿੱਚ ਇੰਟਰਨੈੱਟ ਉੱਤੇ ਲੱਗੀ ਪਾਬੰਦੀ ਨੂੰ ਕੱਲ੍ਹ 12 ਵਜੇ ਤੱਕ ਵਧਾ ਦਿੱਤਾ ਗਿਆ ਹੈ, ਯਾਨਿ ਹੁਣ ਕੱਲ੍ਹ 12 ਵਜੇ ਤੱਕ ਕਿਸੇ ਦੇ ਵੀ ਫੋਨ ਉੱਤੇ ਨੈੱਟ ਨਹੀਂ ਚੱਲੇਗਾ। ਹਾਲਾਂਕਿ, ਸੈਟੇਲਾਈਟ ਇੰਟਰਨੈੱਟ ਉੱਤੇ ਰੋਕ ਲੱਗੀ ਹੈ ਯਾਨਿ ਕਿ ਤੁਹਾਡੇ ਮੋਬਾਇਲ ਵਿੱਚ ਸਿੰਮ ਨਾਲ ਜੋ ਇੰਟਰਨੈੱਟ ਚੱਲ ਰਿਹਾ ਸੀ, ਉਸ ਉੱਤੇ ਰੋਕ ਲੱਗੀ ਹੈ।
ਮਾਨਸਾ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ( Punjabi singer Sidhu Moosewala ) ਦੀ ਅੱਜ ਪਹਿਲੀ ਬਰਸੀ ਮਾਨਸਾ ਦੀ ਦਾਣਾ ਮੰਡੀ ਵਿਖੇ ਮਨਾਈ ਜਾ ਰਹੀ ਹੈ। ਪੁਲਿਸ ਵੱਲੋਂ ਮਾਨਸਾ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਇੰਟਰਨੈੱਟ ਬੰਦ ਹੋਣ ਕਾਰਨ ਮੂਸੇਵਾਲਾ ਦੇ ਪ੍ਰਸ਼ੰਸਕਾਂ ‘ਚ ਨਿਰਾਸ਼ਾ ਹੈ। ਬੀਤੇ ਦਿਨ ਮੂਸੇਵਾਲਾ ਦੇ ਪਿਤਾ
ਜਲੰਧਰ ਦੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਕਿਹਾ ਕਿ ਅੰਮ੍ਰਿਤਪਾਲ ਫਰਾਰ ਹੈ ਅਤੇ ਬਹੁਤ ਜਲਦ ਉਸਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਹੁਣ ਤੱਕ ਕੁੱਲ 78 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।