ਬਰਿਆਨੀ ਦੇ ਸਵਾਦ ਨੇ ‘ਸਿੰਘ’ ਦੀ ਜ਼ਿੰਦਗੀ ਦੇ ਸਾਹਾ ਨੂੰ ਮੁਸ਼ਕਿਲ ਵਿੱਚ ਪਾ ਦਿੱਤਾ ! 2 ਧੀਆਂ ਪੁੱਛ ਰਹੀਆਂ ਸਨ ਸਾਡਾ ਕੀ ਕਸੂਰ ?
ਪੀੜਤ ਨੂੰ PGI ਰੈਫਰ ਕੀਤਾ ਗਿਆ ਹੈ
ਪੀੜਤ ਨੂੰ PGI ਰੈਫਰ ਕੀਤਾ ਗਿਆ ਹੈ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਲੀਬੀਆ ਵਿੱਚ ਫਸੇ ਭਾਰਤੀ ਨੌਜਵਾਨਾਂ ਦੇ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਹੈ ਕਿ ਲੀਬੀਆ ਦੀ ਜੇਲ੍ਹ ਵਿੱਚ ਫਸੇ ਇਹ ਨੌਜਵਾਨ ਸੁਰੱਖਿਅਤ ਹਨ ਤੇ ਭਾਰਤੀ ਦੂਤਾਵਾਸ ਦੇ ਸੰਪਰਕ ਵਿੱਚ ਹਨ।
ਬਟਾਲਾ : ਬੀਤੇ ਦੇਰ ਰਾਤ ਬਟਾਲਾ ਪੁਲਿਸ ਦੇ ਅਧੀਨ ਪੈਂਦੇ ਪਿੰਡ ਦਹੀਆ ਵਿਖੇ ਦੋ ਧਿਰਾਂ ਦਰਮਿਆਨ ਗੋਲੀਆਂ ਚਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਇਕ ਧਿਰ ਦੇ ਇਕ ਵਿਅਕਤੀ ਸਰਵਣ ਸਿੰਘ ਉਮਰ 65 ਸਾਲ ਦੀ ਗੋਲੀਆਂ ਲੱਗਣ ਕਾਰਨ ਮੌਤ ਹੋ ਗਈ ਅਤੇ ਦੂਸਰੀ ਧਿਰ ਦੇ ਦੋ ਵਿਅਕਤੀ ਗੋਲੀਆਂ ਲੱਗਣ ਕਾਰਨ ਗੰਭੀਰ ਜ਼ਖਮੀ ਹੋ
ਪਟਿਆਲਾ ਰੋਡ ’ਤੇ ਇਕ ਸੜਕ ਹਾਦਸੇ ਵਾਪਰਿਆ ਜਿਸ ਵਿੱਚ ਪਿਓ ਪੁੱਤਰ ਦੀ ਮੌਤ ਹੋ ਗਈ। ਇਸ ਹਾਦਸੇ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਵਿੱਚ ਮਾਤਮ ਛਾ ਗਿਆ ਹੈ।
ਹਰਿਆਣਾ ਕਮੇਟੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਸੁਪਰੀਮ ਕੋਰਟ ਦਾ ਫੈਸਲਾ ਮੰਨ ਲੈਣਾ ਚਾਹੀਦਾ ਹੈ ਅਤੇ ਹਰਿਆਣਾ ਵਿਚਲੇ ਗੁਰਦੁਆਰਿਆਂ ਦਾ ਪ੍ਰਬੰਧ ਹਰਿਆਣਾ ਕਮੇਟੀ ਨੂੰ ਸੌਂਪ ਦੇਣਾ ਚਾਹੀਦਾ ਹੈ।
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਨੂੰ ਲੈ ਕੇ ਦੋਹਾਂ ਰਾਜਾਂ ਵਿੱਚ ਸਮੇਂ ਸਮੇਂ’ਤੇ ਵਿਵਾਦ ਖੜ੍ਹਾ ਹੁੰਦਾ ਰਹਿੰਦਾ ਹੈ। ਦੋਵੇਂ ਸੂਬੇ ਚੰਡੀਗੜ੍ਹ ਤੇ ਆਪੋ-ਆਪਣਾ ਹੱਕ ਜਤਾਉਂਦੇ ਆ ਰਹੇ ਹਨ। ਇਸੇ ਦਰਮਿਆਨ ਹੁਣ ਹਿਮਾਚਲ ਪ੍ਰਦੇਸ਼ ਨੇ ਚੰਡੀਗੜ੍ਹ ‘ਤੇ ਆਪਣਾ ਹੱਕ ਜਤਾਇਆ ਹੈ। ਹਿਮਾਚਲ ਪ੍ਰਦੇਸ਼ ਦੇ ਡਿਪਟੀ ਸੀਐੱਮ ਮੁਕੇਸ਼ ਅਗਨੀਹੋਤਰੀ ਨੇ ਕਿਹਾ ਹੈ ਕਿ ਪੰਜਾਬ
PDFA International Dairy & Agri Expo-ਲੁਧਿਆਣਾ ਦੇ ਜਗਰਾਓਂ ਵਿਖੇ ਤਿੰਨ ਰੋਜ਼ਾ ਅੰਤਰਰਾਸ਼ਟਰੀ ਡੇਅਰੀ ਅਤੇ ਖੇਤੀਬਾੜੀ ਮੇਲੇ ਵਿੱਚ ਐਤਵਾਰ ਨੂੰ ਰਾਸ਼ਟਰੀ ਰਿਕਾਰਡ ਬਣਾਇਆ।
ਪੰਜਾਬ ਦੇ ਅੰਮ੍ਰਿਤਸਰ 'ਚ ਇਕ ਵਿਅਕਤੀ ਨੂੰ ਬੰਦੂਕ ਦੀ ਨੋਕ 'ਤੇ ਟ੍ਰੈਫਿਕ ਜਾਮ ਸਾਫ ਕਰਦੇ ਦੇਖਿਆ ਗਿਆ। ਜਦੋਂ ਭੀੜ-ਭੜੱਕੇ ਵਾਲੀ ਸੜਕ 'ਤੇ ਜਾਮ ਲੱਗ ਗਿਆ ਤਾਂ ਉਸ ਵਿਅਕਤੀ ਨੇ ਜੇਬ 'ਚੋਂ ਰਿਵਾਲਵਰ ਕੱਢ ਕੇ ਹੱਥ 'ਚ ਲਹਿਰਾਉਂਦੇ ਹੋਏ ਲੋਕਾਂ ਨੂੰ ਹਟਾਉਣਾ ਸ਼ੁਰੂ ਕਰ ਦਿੱਤਾ।
Turkey Earthquake Today: ਤੁਰਕੀ 'ਚ ਆਇਆ ਭਿਆਨਕ ਭੂਚਾਲ, ਰਿਕਟਰ ਪੈਮਾਨੇ 'ਤੇ 7.8 ਮਾਪੀ ਗਈ ਤੀਬਰਤਾ, ਵੱਡੀ ਤਬਾਹੀ ਦਾ ਖਦਸ਼ਾ ਹੈ।
ਕੋਇਟਾ : ਦੇਸ਼ ਦੇ ਗੁਆਂਢੀ ਮੁਲਕ ਪਾਕਿਸਤਾਨ ਦਾ ਇੱਕ ਹੋਰ ਸ਼ਹਿਰ ਅੱਜ ਬੰਬ ਧਮਾਕਿਆਂ ਨਾਲ ਦਹਿਲ ਗਿਆ। ਦੇਸ਼ ਦੇ ਬਲੋਚਿਸਤਾਨ ਸੂਬੇ ਦੇ ਕੋਇਟਾ ਸ਼ਹਿਰ ਵਿੱਚ ਅੱਜ ਬੰਬ ਧਮਾਕਾ ਹੋਇਆ ਹੈ, ਜਿਸ ਵਿੱਚ ਕਈ ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਇਹ ਧਮਾਕਾ ਪੁਲਿਸ ਲਾਈਨ ਵਿੱਚ ਹੋਇਆ ਹੈ,ਜਿਸ ਵਿੱਚ ਕੁੱਲ ਪੰਜ ਵਿਅਕਤੀ ਵੀ ਜ਼ਖਮੀ ਹੋਏ ਹਨ,ਜਿਹਨਾਂ