India International Punjab

ਸ਼੍ਰੋਮਣੀ ਕਮੇਟੀ ਨੇ ਅਫ਼ਗਾਨਿਸਤਾਨ ਤੋਂ ਆ ਰਹੇ ਲੋਕਾਂ ਲਈ ਸਰ੍ਹਾਵਾਂ ਖੋਲ੍ਹੀਆਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਫ਼ਗਾਨਿਸਤਾਨ ਤਂ ਆਉਣ ਵਾਲੇ ਲੋਕਾਂ ਲਈ, ਖ਼ਾਸ ਤੌਰ ‘ਤੇ ਸਿੱਖਾਂ ਲਈ ਕਈ ਅਹਿਮ ਐਲਾਨ ਕੀਤੇ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਅਸੀਂ ਅਫ਼ਗਾਨਿਸਤਾਨ ਤੋਂ ਆਉਣ ਵਾਲੇ ਲੋਕਾਂ ਨੂੰ ਰੁਜ਼ਗਾਰ ਦੇ ਕੇ ਆਪਣੇ ਫ਼ਰਜ਼ ਪੂਰੇ ਕਰਾਂਗੇ। ਅਸੀਂ ਪੂਰੇ ਪ੍ਰਬੰਧ

Read More
India Khalas Tv Special Punjab

ਇਨ੍ਹਾਂ ਬੂਟਿਆਂ ਨੂੰ ਸੋਚ-ਸਮਝ ਕੇ ਲਾਇਓ ਹੱਥ…ਫਿਰ ਨਾ ਕਿਹੋ ਉੱਡ ਗਏ ਤੋਤੇ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ) :- ਕੁਦਰਤ ਇੰਨੀ ਵਿਸ਼ਾਲ ਹੈ ਕਿ ਜ਼ਰੂਰੀ ਨਹੀਂ ਇਸਦੇ ਸਾਰੇ ਵਰਤਾਰੇ ਮਨੁੱਖ ਦੀ ਸਮਝ ਦੇ ਪੱਲੇ ਪੈ ਜਾਣ।ਫੁੱਲ-ਬੂਟੇ, ਕੱਖ-ਕੰਡੇ ਸਾਰਿਆਂ ਦੀ ਆਪਣੀ ਕਹਾਣੀ ਹੈ ਤਾਸੀਰ ਹੈ ਤੇ ਇਹ ਵੀ ਹੈ ਕਿ ਸਾਰਾ ਕੁੱਝ ਮਨੁੱਖ ਇਕੱਲੇ ਦੀ ਵਰਤੋਂ ਲਈ ਨਹੀਂ ਹੈ।ਵਿਗਿਆਨੀ ਸਦੀਆਂ ਤੋਂ ਸਜੀ ਪਈ ਕਾਦਰ ਦੀ ਇਸ ਕੁਦਰਤ ਦੇ

Read More
Punjab

ਸਿੱਧੂ ਨੇ ਗੰਨਾ ਕਿਸਾਨਾਂ ਨੂੰ ਦੱਸਿਆ ਖੇਤੀਬਾੜੀ ਦਾ ਮਾਰਗ-ਦਰਸ਼ਕ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਗੰਨਾ ਕਿਸਾਨਾਂ ਲਈ ਟਵੀਟ ਕਰਕੇ ਕਿਹਾ ਕਿ ਗੰਨਾ ਕਿਸਾਨਾਂ ਦੇ ਮਸਲੇ ਨੂੰ ਤੁਰੰਤ ਸੁਹਿਰਦਤਾ ਦੇ ਨਾਲ ਹੱਲ ਕਰਨ ਦੀ ਲੋੜ ਹੈ। ਸਿੱਧੂ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਪੰਜਾਬ ਵਿੱਚ ਕਾਸ਼ਤ ਦੀ ਵਧੇਰੇ ਲਾਗਤ ਦੇ ਬਾਵਜੂਦ ਹਰਿਆਣਾ, ਉੱਤਰ ਪ੍ਰਦੇਸ਼

Read More
Punjab

ਸੂਬਾ ਸਰਕਾਰ ਨੂੰ ਹਾਈਕੋਰਟ ‘ਚ ਖਿੱਚਣ ਲਈ ਸਾਬਕਾ ਆਈਜੀ ਨੇ ਕੀਤੀ ਤਿਆਰੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਸਾਬਕਾ ਆਈਜੀਪੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਦਿਆਂ ਕੋਟਕਪੂਰਾ ਗੋਲੀਕਾਂਡ ਕੇਸ ਦੀ ਜਾਂਚ ਰੱਦ ਕਰਨ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ।ਜਾਣਕਾਰੀ ਅਨੁਸਾਰ ਹਾਈ ਕੋਰਟ ਨੇ ਇਸ ਪਟੀਸ਼ਨ ਉੱਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਜਸਟਿਸ ਅਗਸਟੀਨ ਜੌਰਜ ਮਸੀਹ ਤੇ ਜਸਟਿਸ ਏ.ਕੇ.ਵਰਮਾ

Read More
Punjab

ਨੀ ਮੈਂ ਪਹਿਲਾਂ ਪਾਣੀ ਤੋਂ ਬਚਾ ਜਾਂ ਮਰੀਜ਼ ਨੂੰ ਬਚਾਵਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਐਂਬੂਲੈਂਸ ਦਾ ਕੰਮ ਹੁੰਦਾ ਹੈ ਮਰੀਜ਼ ਨੂੰ ਤੁਰੰਤ ਇਲਾਜ ਲਈ ਹਸਪਤਾਲ ਤੱਕ ਲੈ ਕੇ ਜਾਣਾ ਅਤੇ ਇਸ ਲਈ ਐਂਬੂਲੈਂਸ ਲਈ ਟਰਾਂਸਪੋਰਟ ਵਿੱਚ ਕੁੱਝ ਖ਼ਾਸ ਨਿਯਮ ਵੀ ਤੈਅ ਕੀਤੇ ਗਏ ਹਨ, ਜਿਸ ਵਿੱਚ ਐਂਬੂਲੈਂਸ ਨੂੰ ਰਸਤਾ ਦੇਣਾ ਅਤੇ ਟ੍ਰੈਫਿਕ ‘ਤੇ ਲਾਲ ਬੱਤੀ ਹੋਣ ‘ਤੇ ਵੀ ਐਂਬੂਲੈਂਸ ਜਾ ਸਕਦੀ ਹੈ। ਪਰ

Read More
Punjab

ਅਫ਼ਗਾਨੀ ਸਿੱਖ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਭਾਰਤ ਲਈ ਰਵਾਨਾ

‘ਦ ਖ਼ਾਲਸ ਟੀਵੀ (ਜਗਜੀਵਨ ਮੀਤ):- ਅਫਗਾਨਿਸਤਾਨ ਵਿੱਚ ਵਿਗੜੇ ਹਾਲਾਤਾਂ ਤੋਂ ਬਾਅਦ ਉੱਥੋਂ ਹਿੰਦੂ ਤੇ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਭਾਰਤ ਮੁੜ ਲਿਆਉਣ ਦਾ ਸਿਲਸਿਲਾ ਜਾਰੀ ਹੈ। ਜਾਣਕਾਰੀ ਅਨੁਸਾਰ 46 ਅਫ਼ਗਾਨ ਸਿੱਖ ਅਤੇ ਹਿੰਦੂ ਭਾਈਚਾਰੇ ਦੇ ਲੋਕ ਜਲਦੀ ਹੀ ਅਫਗਾਨਿਸਤਾਨ ਤੋਂ ਵਾਪਸ ਆਉਣਗੇ। ਜਾਣਕਾਰੀ ਅਨੁਸਾਰ ਸਿੱਖ ਭਾਈਚਾਰੇ ਦੇ ਮੈਂਬਰ ਤਿੰਨ ਗੁਰੂ ਗ੍ਰੰਥ ਸਾਹਿਬ ਜੀ ਨਾਲ ਪਰਤ

Read More
India Punjab

ਸਿਰਸਾ ਨੇ ਕਿਸ ਆਧਾਰ ‘ਤੇ ਆਪਣੀ ਜਿੱਤ ਦਾ ਕੀਤਾ ਦਾਅਵਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੱਲ੍ਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਪਈਆਂ ਹਨ ਅਤੇ ਉਮੀਦਵਾਰਾਂ ਦੀ ਕਿਸਮਤ ਚੋਣ ਬਕਸੇ ਵਿੱਚ ਬੰਦ ਹੋ ਗਈ ਹੈ। ਚੋਣਾਂ ਤੋਂ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਆਪਣੀ ਜਿੱਤ ਦਾ ਦਾਅਵਾ ਕੀਤਾ ਹੈ। ਇਸ ਜਿੱਤ ਦਾ ਦਾਅਵਾ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਆਪਣੀ

Read More
India Punjab

ਯੂ.ਪੀ. ਦੇ ਇਸ ਟੋਲ ਪਲਾਜ਼ੇ ਨੇ ਕਿਸਾਨਾਂ ਨੂੰ ਰੋਕ ਕੇ ਕੀਤੀ ਵੱਡੀ ਗਲਤੀ !

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਉੱਤਰ ਪ੍ਰਦੇਸ਼ ਵਿੱਚ ਐੱਨਐੱਚ 24 ‘ਤੇ ਗੜ੍ਹਮੁਕਤੇਸ਼ਵਰ ਟੋਲ ਪਲਾਜ਼ਾ ‘ਤੇ ਕਿਸਾਨਾਂ ਨੂੰ ਰੋਕਿਆ ਗਿਆ ਅਤੇ ਉਨ੍ਹਾਂ ਨਾਲ ਜ਼ਬਰਦਸਤੀ ਕੀਤੀ ਗਈ ਅਤੇ ਪਰਚੀ ਕਟਵਾਉਣ ਲਈ ਕਿਹਾ। ਹਾਲਾਂਕਿ, ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਹਰੀਸ਼ ਹੂਣ ਨੇ ਕਿਸਾਨਾਂ ਦੇ ਵਾਹਨਾਂ ਨੂੰ ਟੋਲ ਫਰੀ ਕਰਵਾਇਆ। ਹੂਣ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕਿਸਾਨ

Read More
Punjab

ਗਰੇਵਾਲ ਨੂੰ ਪੰਜਾਬੀਆਂ ਦੇ ਵਿਰੋਧ ਦਾ ਕਿਉਂ ਨਹੀਂ ਪਿਆ ਕੋਈ ਫ਼ਰਕ, ਇੱਥੇ ਪੜ੍ਹੋ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ (BJP) ਲੀਡਰ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ “ਪੰਜਾਬੀ ਮੇਰਾ ਵਿਰੋਧ ਇਸ ਲਈ ਕਰਦੇ ਹਨ ਕਿਉਂਕਿ ਮੈਂ ਆਪਣੀ ਪਾਰਟੀ ਦੀ ਗੱਲ ਕਰਦਾ ਹਾਂ, ਉਨ੍ਹਾਂ ਨੂੰ ਵਧੀਆ ਨਹੀਂ ਲੱਗਦਾ ਹੋਣਾ। ਕਿਸੇ ਨੂੰ ਕੀ ਚੰਗਾ ਲੱਗਦਾ ਤੇ ਕੀ ਬੁਰਾ ਲੱਗਦਾ, ਉਹ ਵੱਖਰੀ ਗੱਲ ਹੈ ਪਰ ਮੈਂ ਆਪਣੀ ਪਾਰਟੀ, ਆਪਣੀ ਵਿਚਾਰਧਾਰਾ

Read More
India International Punjab

ਮੋਦੀ ਦੀ ਫੋਟੋ ਵਾਲਾ ਵੈਕਸੀਨ ਸਰਟੀਫਿਕੇਟ ਜਰਮਨੀ ਦੀ ਇਮੀਗ੍ਰੇਸ਼ਨ ਅਫ਼ਸਰ ਨੂੰ ਲੱਗਾ ਫਰਾਡ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਮਹਿਲਾ ਦੀਪਤੀ ਨੂੰ ਫ੍ਰੈਂਕਫਰਟ ਏਅਰਪੋਰਟ ‘ਤੇ ਮੋਦੀ ਦੀ ਫੋਟੋ ਵਾਲਾ ਵੈਕਸੀਨ ਸਰਟੀਫਿਕੇਟ ਦਿਖਾਉਣ ਨਾਲ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ। ਦੀਪਤੀ ਨੇ ਕਿਹਾ ਹੈ ਕਿ ਏਅਰਪੋਰਟ ‘ਤੇ ਕਸਟਮਰ ਅਫ਼ਸਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੋਟੋ ਵਾਲਾ ਵੈਕਸੀਨ ਸਰਟੀਫਿਕੇਟ ਵੇਖ ਕੇ ਦੰਗ ਰਹਿ ਗਈ। ਕਦੇ ਉਹ ਸਰਟੀਫਿਕੇਟ ਵੱਲ ਅਤੇ ਕਦੇ

Read More