ਡੇਅਰੀ ਫਾਰਮਰਾਂ ਨਾਲ ਹੋਇਆ ਕੁੱਝ ਅਜਿਹਾ ਕਿ ਸੜਕਾਂ ‘ਤੇ ਡੋਲਿਆ ਜਾਣ ਲੱਗਾ ਦੁੱਧ…
ਕੁੱਝ ਕਿਸਾਨਾਂ ਨੇ ਸੜਕ 'ਤੇ ਦੁੱਧ ਸੁੱਟ ਦਿੱਤਾ, ਬਾਕੀਆਂ ਨੇ ਆਪਣੀਆਂ ਗਾਵਾਂ ਨੂੰ ਸੜਕ 'ਤੇ ਲਿਆ ਕੇ ਸੱਤਾਧਾਰੀ ਡੀਐਮਕੇ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ।
ਕੁੱਝ ਕਿਸਾਨਾਂ ਨੇ ਸੜਕ 'ਤੇ ਦੁੱਧ ਸੁੱਟ ਦਿੱਤਾ, ਬਾਕੀਆਂ ਨੇ ਆਪਣੀਆਂ ਗਾਵਾਂ ਨੂੰ ਸੜਕ 'ਤੇ ਲਿਆ ਕੇ ਸੱਤਾਧਾਰੀ ਡੀਐਮਕੇ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ।
Weather forecast : 24 ਮਾਰਚ ਨੂੰ ਮੁੜ ਪੱਛਮੀ ਗੜਬੜੀ ਮੁੜ ਪੂਰੀ ਸਰਗਰਮ ਹੋ ਜਾਵੇਗੀ। ਜਿਸ ਨਾਲ ਪੂਰੇ ਪੰਜਾਬ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਪਵੇਗਾ।
ਸੂਬੇ ਵਿੱਚ ਪੂਰੀ ਤਰ੍ਹਾਂ ਸ਼ਾਂਤੀ ਹੈ, ਹਰ ਸ਼ਹਿਰ ਵਿੱਚ ਪੰਜਾਬ ਪੁਲਿਸ ਵੱਲੋਂ ਫਲੈਗ ਮਾਰਚ ਕੱਢੇ ਜਾ ਰਹੇ ਹਨ।ਹੁਣ ਤੱਕ ਛੇ ਐੱਫ਼ਆਈਆਰਜ਼ ਦਰਜ ਕੀਤੀਆਂ ਗਈਆਂ ਹਨ
ਦਿੱਲੀ : ਕਿਸਾਨ ਅੰਦੋਲਨ ਦੌਰਾਨ ਰਹਿੰਦੀਆਂ ਮੰਗਾਂ ਨੂੰ ਪੂਰੀਆਂ ਕਰਵਾਉਣ ਦੇ ਲਈ ਕਿਸਾਨਾਂ ਨੇ ਇੱਕ ਵਾਰ ਫਿਰ ਤੋਂ ਦੇਸ਼ ਦੀ ਰਾਜਧਾਨੀ ਦਿੱਲੀ ਦਾ ਰੁਖ ਕੀਤਾ ਹੈ। ਦੇਸ਼ ਦੇ ਅਲੱਗ-ਅਲੱਗ ਹਿੱਸਿਆਂ ਵਿੱਚੋਂ ਹਜ਼ਾਰਾਂ ਕਿਸਾਨਾਂ ਨੇ ਅੱਜ ਇੱਥੇ ਰਾਮਲੀਲਾ ਮੈਦਾਨ ਵਿੱਖੇ ‘ਕਿਸਾਨ ਮਹਾਪੰਚਾਇਤ’ ਵਿਚ ਸ਼ਿਰਕਤ ਕੀਤੀ ਹੈ ਤਾਂ ਜੋ ਘੱਟੋ-ਘੱਟ ਸਮਰਥਨ ਮੁੱਲ ’ਤੇ ਕਾਨੂੰਨੀ ਗਾਰੰਟੀ ਲਈ ਸਰਕਾਰ
‘ਦ ਖ਼ਾਲਸ ਬਿਊਰੋ : ਸੂਬੇ ਦੀ ਰਾਜਧਾਨੀ ਚੰਡੀਗੜ੍ਹ ਨਾਲ ਲਗਦੇ ਸ਼ਹਿਰ ਮੁਹਾਲੀ ਵਿੱਚ ਵੀ ਅੰਮ੍ਰਿਤਪਾਲ ਦੇ ਹੱਕ ਵਿੱਚ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬਿਲਕੁਲ ਸਾਹਮਣੇ ਵਾਲੇ ਚੌਂਕ ਨੂੰ ਬਿਲਕੁਲ ਜਾਮ ਕਰ ਦਿੱਤਾ ਗਿਆ ਹੈ ਤੇ ਏਅਰਪੋਰਟ ਵੱਲ ਨੂੰ ਜਾਂਦੀ ਸੜਕ ਦੇ ਦੋਵੇਂ ਪਾਸੇ ਪ੍ਰਦਰਸ਼ਨਕਾਰੀ ਪਿਛਲੇ ਤਿੰਨ ਦਿਨਾਂ ਤੋਂ ਡੱਟੇ ਹੋਏ ਹਨ।
ਅੰਮ੍ਰਿਤਪਾਲ ਸਿੰਘ ਦੀ ਰਿਪੋਰਟ ਦੌਰਾਨ ਕਈ ਪੱਤਰਕਾਰਾਂ ਦੇ ਟਵਿੱਟਰ ਐਕਾਉਂਟ ਸਸਪੈਂਡ
ਚੰਡੀਗੜ੍ਹ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਨੌਜਵਾਨ ਅੰਮ੍ਰਿਤਪਾਲ ਦੀ ਗ੍ਰਿਫਤਾਰ ਨੂੰ ਲੈ ਕੇ ਪੰਜਾਬ ਪੁਲਿਸ ਸੂਬੇ ਭਰ ਵਿੱਚ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਬੀਐੱਸਐੱਫ ਅਤੇ ਸਸ਼ਤਰ ਸੀਮਾ ਬਲ ਦੇ ਡਾਇਰੈਕਟਰ ਜਨਰਲਾਂ (ਡੀਜੀ) ਨੂੰ ਨਿਰਦੇਸ਼ ਭੇਜੇ ਹਨ ਕਿ ਉਹ ਸਰਹੱਦੀ ਖੇਤਰਾਂ ਵਿੱਚ ਆਪਣੇ ਨੀਮ ਫ਼ੌਜੀ ਬਲਾਂ ਨੂੰ ਹਾਈ ਅਲਰਟ ‘ਤੇ
ਦਿੱਲੀ : ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਚਰਚਾ ਵਿੱਚ ਚੱਲ ਰਹੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਦਾ ਮੁੱਦਾ ਹੁਣ ਪੰਜਾਬ ਸਰਕਾਰ ਦੇ ਗਲੇ ਦੀ ਹੱਡੀ ਬਣ ਗਿਆ ਜਾਪਦਾ ਹੈ। ਇੱਕ-ਇੱਕ ਕਰ ਕੇ ਵਿਰੋਧੀ ਧਿਰਾਂ ਨੇ ਪੰਜਾਬ ਦੀ ਆਪ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਇਸੇ ਮੁੱਦੇ ‘ਤੇ ਇੱਕ ਨਿੱਜੀ ਚੈਨਲ ਨਾਲ ਗੱਲਬਾਤ ਕਰਦਿਆਂ ਅਕਾਲੀ
ਐਡਵੋਕੇਟ ਧਾਮੀ ਨੇ ਜਾਰੀ ਇਕ ਬਿਆਨ ਵਿਚ ਆਖਿਆ ਹੈ ਕਿ ਪੰਜਾਬ ਅੰਦਰ ਬੇਕਸੂਰੇ ਸਿੱਖ ਨੌਜਵਾਨਾਂ ਨੂੰ ਜਾਣਬੁਝ ਕੇ ਨਿਸ਼ਾਨਾ ਬਣਾਉਣਾ ਠੀਕ ਨਹੀਂ ਹੈ। ਬਿਨਾਂ ਕਿਸੇ ਦੋਸ਼ ਦੇ ਮਨਘੜ੍ਹਤ ਕਹਾਣੀਆਂ ਬਣਾ ਕੇ ਨੌਜਵਾਨਾਂ ਦੀ ਫੜੋ-ਫੜਾਈ ਸੂਬੇ ਦੇ ਹਿੱਤ ਵਿਚ ਨਹੀਂ।
ਰਾਤ 2 ਵਜੇ ਬੁਲੰਦਪੁਰ ਪਿੰਡ ਵਿੱਚ ਹਰਜੀਤ ਸਿੰਘ ਅਤੇ ਡਰਾਈਵਰ ਹਰਪ੍ਰੀਤ ਸਿੰਘ ਨੇ ਸਰੰਡਰ ਕੀਤਾ