India Punjab

ਗੰਨੇ ਦਾ ਰੇਟ ਵਧਾਉਣ ਲਈ ਅੱਜ ਕਿਸਾਨਾਂ ਦਾ ਜਲੰਧਰ ਪੱਕਾ ਮੋਰਚਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕਿਸਾਨ ਅੱਜ ਜਲੰਧਰ ਵਿਚ ਗੰਨੇ ਦਾ ਰੇਟ ਵਧਾਉਣ ਲਈ ਪੱਕਾ ਮੋਰਚਾ ਲਾ ਰਹੇ ਹਨ, ਪਰ ਪੰਜਾਬ ਸਰਕਾਰ ਵੱਲੋਂ ਧਰਨੇ ਤੋਂ ਪਹਿਲਾਂ ਹੀ ਗੰਨੇ ਦੇ ਰੇਟ ਵਿੱਚ 15 ਰੁਪਏ ਵਾਧਾ ਕਰਨ ਨੂੰ ਸਰਕਾਰ ਦਾ ਕਿਸਾਨਾਂ ਨਾਲ ਕੋਝਾ ਮਜਾਕ ਦੱਸਿਆ ਜਾ ਰਿਹਾ ਹੈ। ਇਕ ਵੀਡੀਓ ਜਾਰੀ ਕਰਕੇ ਕਿਸਾਨ ਜਥੇਬੰਦੀਆਂ ਦੇ ਲੀਡਰਾਂ

Read More
Punjab

ਹਾਈਕੋਰਟ ਵੱਲੋਂ ਸੁਮੇਧ ਸੈਣੀ ਨੂੰ ਬਿਨਾਂ ਦੇਰੀ ਰਿਹਾਅ ਕਰਨ ਦੇ ਹੁਕਮ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਦੀ ਪਤਨੀ ਸ਼ੋਭਾ ਸੈਣੀ ਵੱਲੋਂ ਦਾਇਰ ਇਕ ਅਰਜ਼ੀ ਉੱਤੇ ਗੌਰ ਕਰਦਿਆਂ ਤੁਰੰਤ ਮੁਲਜ਼ਮ ਨੂੰ ਰਿਹਾਅ ਕਰਨ ਦੇ ਹੁਕਮ ਜਾਰੀ ਕੀਤੇ ਹਨ।ਹਾਈਕੋਰਟ ਨੇ ਪੰਜਾਬ ਵਿਜੀਲੈਂਸ ਨੂੰ ਸਵਾਲ ਕੀਤਾ ਹੈ ਕਿ ਆਖਿਰ ਬੁੱਧਵਾਰ ਦੀ ਸ਼ਾਮ ਨੂੰ ਸਾਬਕਾ ਡੀਜੀਪੀ ਨੂੰ ਗ੍ਰਿਫਤਾਰ ਕਿਉਂ

Read More
Others

ਬੀਜੇਪੀ ਦੇ ਵਰਕਰ ਨੇ ਹੀ ਮੋਦੀ ਨਾਲ ਕਿਉਂ ਕੀਤਾ ਆਹ ਕੰਮ!

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਲੋਕਾਂ ਦੇ ਮਨਾਂ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸ ਹੱਦ ਤੱਕ ਘਰ ਕਰ ਗਏ ਹਨ, ਇਸਦੀ ਬੜੀ ਅਜੀਬ ਉਦਾਹਰਣ ਮਹਾਰਾਸ਼ਟਰ ਦੇ ਪੁਣੇ ਵਿਚ ਦੇਖਣ ਨੂੰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਭਾਰਤੀ ਜਨਤਾ ਪਾਰਟੀ ਦੇ ਇੱਕ ਵਰਕਰ ਨੇ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਮੰਦਰ ਬਣਵਾਇਆ ਤੇ ਮੂਰਤੀ ਵੀ

Read More
India International Punjab

ਕਾਬੁਲ ਵਿੱਚ ਫਸੀ ਸਿੱਖ ਸੰਗਤ ਦੀ ਸੁਰੱਖਿਆ ਦਾ ਤਾਲਿਬਾਨ ਨੇ ਦਿੱਤਾ ਭਰੋਸਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਦਿੱਲੀ ਸਿੱਖ ਗੁਰੂਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਮੈਂ ਲਗਾਤਾਰ ਕਾਬੁਲ ਦੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਨਾਮ ਸਿੰਘ ਤੇ ਗੁਰੂਦੁਆਰਾ ਕਾਰਤੇ ਪਰਵਾਨ ਸਾਹਿਬ ਦੀ ਸੰਗਤ ਦੇ ਰਾਬਤੇ ਵਿੱਚ ਹਾਂ।ਸਿਰਸਾ ਨੇ ਕਿਹਾ ਅੱਜ ਵੀ ਤਾਲਿਬਾਨ ਲੀਡਰ ਗੁਰਦੁਆਰਾ ਸਾਹਿਬ ਆਏ ਸਨ ਅਤੇ ਹਿੰਦੂਆਂ ਅਤੇ ਸਿੱਖਾਂ ਨੂੰ ਮਿਲਣ

Read More
India Punjab

ਰੱਖਿਆ ਮੰਤਰੀ ਨੇ ਬੋਲੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦੀ ਬੋਲੀ, ਪੜ੍ਹੋ ਤਾਂ ਕੀ ਕਿਹਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਖੇਤੀ ਕਾਨੂੰਨਾਂ ਬਾਰੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦਾ ਜਦੋਂ ਵੀ ਬਿਆਨ ਆਉਂਦਾ ਹੈ, ਉਹ ਇਨ੍ਹਾਂ ਨੂੰ ਕਿਸਾਨਾਂ ਦੇ ਫਾਇਦੇ ਲਈ ਬਣਾਏ ਹੀ ਦੱਸਦੇ ਹਨ।ਕਿਸਾਨਾਂ ਨਾਲ ਗੱਲਬਾਤ ਦੇ ਮੁੱਦੇ ਉੱਤੇ ਹਾਲਾਂਕਿ ਤੋਮਰ ਹਮੇਸ਼ਾ ਇੱਕੋ ਗੱਲ ਕਹਿੰਦੇ ਹਨ ਕਿ ਕਾਨੂੰਨਾਂ ਨੂੰ ਛੱਡ ਕੇ ਹੋਰ ਜਿਹੜੀ ਮਰਜੀ ਕਿਸਾਨ ਗੱਲ ਕਰ ਲੈਣ, ਸਰਕਾਰ ਹਮੇਸ਼ਾ

Read More
Punjab

ਵਿਰੋਧੀਆਂ ਦੇ ਨਿਸ਼ਾਨੇ ਉੱਤੇ ਨਵਜੋਤ ਸਿੱਧੂ ਦਾ ਸਲਾਹਕਾਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਸੰਵਿਧਾਨ ਦੀ ਧਾਰਾ 370 ਦੇ ਤਹਿਤ ਜੰਮੂ -ਕਸ਼ਮੀਰ ਨੂੰ ਦਿੱਤੇ ਵਿਸ਼ੇਸ਼ ਦਰਜੇ ਅਤੇ ਖੁਦਮੁਖਤਿਆਰੀ ਨੂੰ ਰੱਦ ਕਰਨ ਦੇ ਵਿਰੁੱਧ ਆਪਣੀ ਫੇਸਬੁੱਕ ਪੋਸਟ ਨਾਲ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਹੈ।ਇਸ ਨਾਲ ਮਾਲੀ ਵਿਰੋਧੀ ਧਿਰਾਂ ਦੇ ਨਿਸ਼ਾਨੇ ਉੱਤੇ

Read More
Punjab

ਲੋਕਾਂ ‘ਚ ਭਰੋਸਾ ਬੀਜਣ ਲਈ ਸੁਖਬੀਰ ਨੇ ਖੇਤਾਂ ਵਿੱਚ ਬਹਿ ਕੇ ਪੀਤੀ ਗੁੜ ਵਾਲੀ ਚਾਹ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਆਪਣੀ 100 ਦਿਨਾਂ ਦੀ ਪੰਜਾਬ ਯਾਤਰਾ ਦੇ ਦੂਜੇ ਦਿਨ ਸੁਖਬੀਰ ਬਾਦਲ ਅੱਜ ਗੁਰੂ ਹਰਸਹਾਇ ਵੱਲ ਪਹੁੰਚ ਗਏ। ਸੁਖਬੀਰ ਬਾਦਲ ਲੋਕਾਂ ਦੀ ਨਬਜ਼ ਟੋਹਣ ਲਈ ਇਹ ਯਾਤਰਾ ਕਰ ਰਹੇ ਹਨ ਤੇ ਖਬਰਾਂ ਇਹ ਵੀ ਮਿਲੀਆਂ ਨੇ ਕਿ ਸੁਖਬੀਰ ਨੇ ਲੋਕਾਂ ਵਿੱਚ ਮੁੜ ਭਰੋਸਾ ਬੀਜਣ ਲਈ ਕਿਸਾਨਾਂ ਨਾਲ ਖੇਤਾਂ ਵਿੱਚ ਬਹਿ ਕੇ

Read More
International

ਪਾਕਿਸਤਾਨ ਨੇ ਕਿਉਂ ਕਿਹਾ-ਗਲਤ ਬਿਆਨਬਾਜ਼ੀ ਕਰ ਰਿਹਾ ਹੈ ਭਾਰਤ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪਾਕਿਸਤਾਨ ਸਰਕਾਰ ਨੇ ਕਿਹਾ ਹੈ ਕਿ ਅਫਗਾਨਿਸਤਾਨ ਵਿੱਚ ਤਾਲਿਬਾਨ ਵੱਲੋਂ ਰਾਜਧਾਨੀ ਕਾਬੁਲ ਸਣੇ ਜ਼ਿਆਦਾਤਰ ਹਿੱਸਿਆਂ ਉੱਤੇ ਕਬਜ਼ਾ ਕਰਨ ਤੋਂ ਬਾਅਦ ਇੱਥੇ ਇਕ ਵੀ ਮੁਹਾਜ਼ਿਰ ਯਾਨੀ ਕਿ ਸ਼ਰਨਾਰਥੀ ਨਹੀਂ ਆਇਆ ਹੈ। ਪਾਕਿਸਤਾਨ ਦੇ ਗ੍ਰਹਿ ਮੰਤਰੀ ਸ਼ੇਖ ਰਸ਼ੀਦ ਨੇ ਇੱਕ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਕਿ ਪਾਕਿਸਤਾਨ ਅਤੇ ਅਫਗਾਨਿਸਤਾਨ ਦੀ ਡੁਰੰਡ ਸੀਮਾ ਬਿਲਕੁਲ

Read More
Others

ਹਾਲ ਦੀ ਘੜ੍ਹੀ ਸਾਡਾ ਧਿਆਨ ਅਫਗਾਨਿਸਤਾਨ ਵਿੱਚ ਫਸੇ ਲੋਕਾਂ ਵੱਲ: ਵਿਦੇਸ਼ ਮੰਤਰੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈ ਸ਼ੰਕਰ ਨੇ ਕਿਹਾ ਕਿ ਭਾਰਤ ਅਫਗਾਨਿਸਤਾਨ ਵਿੱਚ ਹੋਣ ਵਾਲੀਆਂ ਘਟਨਾਵਾਂ ਉੱਤੇ ਬਰੀਕੀ ਨਾਲ ਨਜ਼ਰ ਰੱਖ ਰਿਹਾ ਹੈ ਤੇ ਅਫਗਾਨਿਸਤਾਨ ਵਿੱਚ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਕਰਨਾ ਹੀ ਸਾਡਾ ਹਾਲ ਦੀ ਘੜੀ ਫੋਕਸ ਹੈ।ਵਿਦੇਸ਼ ਮੰਤਰੀ ਨਿਊਯਾਰਕ ਵਿੱਚ ਪੱਤਰਕਾਰਾਂ ਨਾਲ ਗੱਲ ਕਰ ਰਹੇ ਸਨ। ਉਨ੍ਹਾਂ ਕਿਹਾ ਕਿ

Read More
India

ਜੰਮੂ ਕਸ਼ਮੀਰ ਦੇ ਰਾਜੌਰੀ ਵਿੱਚ ਕੱਟੜਪੰਥੀਆਂ ਨਾਲ ਮੁੱਠਭੇੜ, ਸੈਨਾ ਦੇ ਅਧਿਕਾਰੀ ਦੀ ਮੌਤ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਜੰਮੂ ਸੰਭਾਗ ਬਾਰਡਰ ਖੇਤਰ ਵਿੱਚ ਥੰਨਾਮੰਡੀ ਵਿੱਚ ਸੁਰੱਖਿਆ ਬਲਾਂ ਤੇ ਕੱਟਰਪੰਥੀਆਂ ਵਿਚ ਹੋਈ ਮੁੱਠਭੇੜ ਵਿੱਚ ਭਾਰਤੀ ਸੈਨਾ ਦਾ ਇਕ ਜੂਨੀਅਰ ਕਮੀਸ਼ੰਡ ਅਫਸਰ (ਜੇਸੀਓ) ਸ਼ਹੀਦ ਹੋ ਗਿਆ। ਇਸ ਦੌਰਾਨ ਇਕ ਕੱਟਰਪੰਥੀ ਵੀ ਮਾਰਿਆ ਗਿਆ ਹੈ।ਇਹ ਜਾਣਕਾਰੀ ਜੰਮੂ ਵਿੱਚ ਸੈਨਾ ਦੇ ਇਕ ਬੁਲਾਰੇ ਲੈਫਟੀਨੈਂਟ ਦਵਿੰਦਰ ਅਨੰਦ ਨੇ ਦਿੱਤੀ ਹੈ।ਉਨ੍ਹਾਂ ਦੱਸਿਆ ਕਿ ਹਾਲੇ

Read More