ਹੁਣ ਦਿੱਲੀ ਜਾਣ ਦੀ ਲੋੜ ਨਹੀਂ,ਪੰਜਾਬ ਦੇ ਹੀ ਇਸ ਸ਼ਹਿਰ ਤੋਂ flight ਫੜੋ ਅਮਰੀਕਾ-ਕੈਨੇਡਾ ਲਈ
this airline is going to start flights america and canada via milan.
this airline is going to start flights america and canada via milan.
ਅੰਮ੍ਰਿਤਸਰ : ਕੇਂਦਰੀ ਖੁਫੀਆ ਏਜੰਸੀਆਂ ਵੱਲੋਂ ਅੰਮ੍ਰਿਤਪਾਲ ਸਿੰਘ ‘ਤੇ ਹਮਲੇ ਦੀ ਸੰਭਾਵਨਾ ਨੂੰ ਲੈ ਕੇ ਅਲਰਟ ਕੀਤੇ ਜਾਣ ਤੋਂ ਬਾਅਦ ਸੂਬੇ ‘ਚ ਸੁਰੱਖਿਆ ਵਿਵਸਥਾ ਮਜ਼ਬੂਤ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਅੰਮ੍ਰਿਤਪਾਲ ਦੇ ਆਲੇ-ਦੁਆਲੇ ਸੁਰੱਖਿਆ ਘੇਰਾ ਵੀ ਵਧਾ ਦਿੱਤਾ ਗਿਆ ਹੈ। ਪੁਲਿਸ ਨੇ ਪਹਿਲਾਂ ਹੀ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਿਰ ਦੇ
ਚੰਡੀਗੜ੍ਹ :ਪੰਜਾਬ ਦੇ ਸਕੂਲਾਂ ਵਿੱਚ ਵਿੱਚ ਬੱਚਿਆਂ ਦੀ ਸੁਰੱਖਿਆ ਵਧਾਉਣ ਦੇ ਮਕਸਦ ਨਾਲ ਹੁਣ ਸੀਸੀਟੀਵੀ ਕੈਮਰਿਆਂ ਦਾ ਪਹਿਰਾ ਵਧਾਇਆ ਜਾਵੇਗਾ। ਇਹ ਐਲਾਨ ਪੰਜਾਬ ਦੇ ਮੁੱਖ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਹੈ। ਆਪਣੇ ਟਵੀਟ ਰਾਹੀਂ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਦੱਸਿਆ ਹੈ ਕਿ ਪੰਜਾਬ ਦੇ 80% ਸਕੂਲਾਂ ਨੂੰ
ਮਾਨ ਨੇ ਕਿਹਾ ਕਿ ਪੰਜਾਬ ਦੇ 3 ਕਰੋੜ ਸ਼ਾਂਤੀ ਪਸੰਦ ਲੋਕਾਂ ਨੂੰ ਮੈਂ ਯਕੀਨ ਦਿਵਾਉਂਦਾ ਹਾਂ ਕਿ ਕਿਸੇ ਦੀ ਹਿੰਮਤ ਨਹੀਂ ਕਿ ਪੰਜਾਬ ਦੇ ਆਪਸੀ ਭਾਈਚਾਰੇ ਵੱਲ ਬੁਰੀ ਨਜ਼ਰ ਨਾਲ ਦੇਖੇ...।
ਮੁਹਾਲੀ : ਖਰੜ ਵਿਖੇ ਇੱਕ ਨਿੱਜੀ ਇੰਜਨੀਅਰਿੰਗ ਕਾਲਜ ਦੇ ਵਿਦਿਆਰਥੀ ਸ਼ੁੱਕਰਵਾਰ ਰਾਤ ਫਰੈਸ਼ਰ ਪਾਰਟੀ ਦੌਰਾਨ ਇੱਕ ਦੂਜੇ ਨਾਲ ਭਿੜ ਗਏ। ਇਨ੍ਹਾਂ ‘ਚੋਂ ਕੁਝ ਵਿਦਿਆਰਥੀ ਜੰਮੂ-ਕਸ਼ਮੀਰ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ। ਇਸ ਝੜਪ ਦੌਰਾਨ ਦੋ ਵਿਦਿਆਰਥੀਆਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਇਨ੍ਹਾਂ ਵਿੱਚੋਂ ਇੱਕ ਵਿਦਿਆਰਥੀ ਦੇ ਸਿਰ ਵਿੱਚ ਸੱਟ ਲੱਗੀ ਹੈ। ਉਸ ਦੇ ਸਾਥੀ
ਚੰਡੀਗੜ੍ਹ : ਪੰਜਾਬ ਪੁਲਿਸ ਚੰਡੀਗੜ੍ਹ ਦੇ ਕਰੀਬ 7 ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕਰੇਗੀ। ਇਨ੍ਹਾਂ ਮੁਲਜ਼ਮਾਂ ਵਿੱਚ ਕਾਂਸਟੇਬਲ ਤੋਂ ਲੈ ਕੇ ਇੰਸਪੈਕਟਰ (ਅਪਰਾਧ ਸ਼ਾਖਾ ਦੇ ਸਾਬਕਾ ਇੰਚਾਰਜ) ਤੱਕ ਦੇ ਅਧਿਕਾਰੀ ਸ਼ਾਮਲ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਚੰਡੀਗੜ੍ਹ ਦੇ ਇੱਕ ਡਾਕਟਰ ਨੂੰ ਅਗਵਾ ਕਰਕੇ ਉਸ ਦੇ ਮੋਬਾਈਲ ਲੋਕੇਸ਼ਨ ਰਿਕਾਰਡ ਨੂੰ ਨਸ਼ਟ ਕਰਨ ਦੇ ਦੋਸ਼
ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ‘ਚ ਸ਼ੁੱਕਰਵਾਰ ਰਾਤ ਨੂੰ ਤੇਲ ਸਟੋਰੇਜ ਡਿਪੂ ‘ਚ ਭਿਆਨਕ ਅੱਗ ਲੱਗਣ ਕਾਰਨ ਘੱਟੋ-ਘੱਟ 17 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਇਸ ਘਟਨਾ ‘ਚ ਦਰਜਨਾਂ ਲੋਕ ਜ਼ਖਮੀ ਹੋ ਗਏ ਹਨ। ਮੀਡੀਆ ਰਿਪੋਰਟਾਂ ਮੁਤਾਬਕ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ। ਤੇਲ ਸਟੋਰੇਜ ਡਿਪੂ ਸਰਕਾਰੀ ਕੰਪਨੀ ਦਾ ਹੈ। ਰਿਪੋਰਟ ਮੁਤਾਬਕ
Canada news-ਸਰੀ ਦੇ ਪੰਜਾਬੀ ਜੋੜੇ ਨੇ ਹਰਭਜਨ ਅਤੇ ਸਵਰਨ ਪੁਰਬਾ ਨੇ 8 ਫਰਵਰੀ ਦੇ ਲੋਟੋ 6/49 ਡਰਾਅ ਤੋਂ $500,000 ਦਾ ਵਾਧੂ ਇਨਾਮ ਜਿੱਤਿਆ।
ਇਨ੍ਹਾਂ ਪਰਿਵਾਰਾਂ ਦੀ ਭਾਵੁਕ ਮੁਲਾਕਾਤ ਸ੍ਰੀ ਕਰਤਾਰਪੁਰ ਸਾਹਿਬ ਦੇ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਹੋਈ। ਉਨ੍ਹਾਂ ਨੇ ਖੁਸ਼ੀ ਵਿੱਚ ਗੀਤ ਗਾਏ ਅਤੇ ਇੱਕ ਦੂਜੇ ਉੱਤੇ ਫੁੱਲਾਂ ਦੀ ਵਰਖਾ ਕੀਤੀ।
ਬੇਲਾਰੂਸ ਦੀ ਇੱਕ ਅਦਾਲਤ ਨੇ ਸਾਲ 2022 ਲਈ ਨੋਬਲ ਸ਼ਾਂਤੀ ਪੁਰਸਕਾਰ ਨਾਲ ਸਨਮਾਨਿਤ ( Nobel Peace Prize winner ) ਮਨੁੱਖੀ ਅਧਿਕਾਰ ਕਾਰਕੁਨ ਐਲੇਸ ਬਿਆਲੀਆਤਸਕੀ (Ales Bialiatski) ਨੂੰ 10 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਆਈਲਜ਼ ਨੂੰ ਵਿਰੋਧ ਪ੍ਰਦਰਸ਼ਨਾਂ ਅਤੇ ਹੋਰ ਅਪਰਾਧਾਂ ਲਈ ਵਿੱਤੀ ਸਹਾਇਤਾ ਲਈ ਦੋਸ਼ੀ ਪਾਇਆ ਗਿਆ ਹੈ। ਰਾਈਟਸ ਗੁਰੱਪ ਦਾ ਕਹਿਣਾ ਹੈ