ਚੰਡੀਗੜ੍ਹ ਨੂੰ ਮਿਲਿਆ ਨਵਾਂ ਮੇਅਰ
ਚੰਡੀਗੜ੍ਹ ਨਗਰ ਨਿਗਮ ਦੀ ਚੋਣ ਵਿਚ ਅੱਜ ਭਾਜਪਾ ਦੇ ਉਮੀਦਵਾਰ ਅਨੂਪ ਗੁਪਤਾ ਸ਼ਹਿਰ ਦੇ ਨਵੇਂ ਮੇਅਰ ਚੁਣੇ ਗਏ ਹਨ। ਉਹਨਾਂ ਦੇ ਆਪ ਦੇ ਉਮੀਦਵਾਰ ਜਸਬੀਰ ਸਿੰਘ ਨੁੰ ਹਰਾਇਆ।
ਚੰਡੀਗੜ੍ਹ ਨਗਰ ਨਿਗਮ ਦੀ ਚੋਣ ਵਿਚ ਅੱਜ ਭਾਜਪਾ ਦੇ ਉਮੀਦਵਾਰ ਅਨੂਪ ਗੁਪਤਾ ਸ਼ਹਿਰ ਦੇ ਨਵੇਂ ਮੇਅਰ ਚੁਣੇ ਗਏ ਹਨ। ਉਹਨਾਂ ਦੇ ਆਪ ਦੇ ਉਮੀਦਵਾਰ ਜਸਬੀਰ ਸਿੰਘ ਨੁੰ ਹਰਾਇਆ।
ਚੰਡੀਗੜ੍ਹ : ਜ਼ੀਰਾ ਮੋਰਚੇ ਦੀ ਅਪਡੇਟ ਦੇ ਰਹੇ tractor2 ਟਵਿੱਟਰ ਅਕਾਊਂਟ ‘ਤੇ ਕੱਲ ਮੁੱਖ ਮੰਤਰੀ ਪੰਜਾਬ ਦੀ ਜਲੰਧਰ ਜ੍ਹਿਲੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਹੋਈ ਮੀਟਿੰਗ ਬਾਰੇ ਸਵਾਲ ਚੁੱਕੇ ਹਨ ਕਿ ਆਖਰਕਾਰ ਹੁਣ ਸਰਕਾਰ ਨੂੰ ਜ਼ਿਮਨੀ ਚੋਣਾਂ ਨੇੜੇ ਹੋਣ ਤੇ ਹੀ ਲੋਕਾਂ ਦੀ ਯਾਦ ਕਿਉਂ ਆਈ ਹੈ ? ਜਦੋਂ ਕਿ ਪਹਿਲਾਂ 70 ਸਾਲਾਂ ਤੋਂ ਲਤੀਫਪੁਰਾ ਵਿੱਚ
ਲੁਧਿਆਣਾ ਵਿੱਚ 4 ਸਾਲ ਦੀ ਬੱਚੀ ਗਾਇਬ ਹੋਣ ਦਾ ਰਾਜ਼ CCTV ਵਿੱਚ
ਪੰਜਾਬ ਸਰਕਾਰ ਨੇ ਕਿਸਾਨਾਂ ਲਈ ਮੋਬਾਈਲ ਐਪ ‘ਬੀਜ’ ਲਾਂਚ ਕੀਤੀ ਹੈ ਤਾਂ ਜੋ ਉਹ ਇਸ ਗੱਲ ਦੀ ਜਾਣਕਾਰੀ ਹਾਸਲ ਕਰ ਸਕਣ ਕਿ ਉਨ੍ਹਾਂ ਵੱਲੋਂ ਖਰੀਦਿਆ ਗਿਆ ਬੀਜ ਮਨਜ਼ੂਰਸ਼ੁਦਾ ਹੈ ਜਾਂ ਨਹੀਂ।
ਜੰਮੂ-ਕਸ਼ਮੀਰ (Jammu and Kashmir ) ‘ਚ ਇਕ ਵਾਰ ਫਿਰ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਹੈ। ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲੇ ‘ਚ ਮੰਗਲਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਦੋ ਅੱਤਵਾਦੀ ਮਾਰਿਆ ਗਿਆ। ਸਮਾਚਾਰ ਏਜੰਸੀ ਪੀਟੀਆਈ ਨੇ ਫੌਜ ਦੇ ਅਧਿਕਾਰੀਆਂ ਦੇ ਹਵਾਲੇ ਨਾਲ ਕਿਹਾ ਕਿ ਬਡਗਾਮ ਵਿੱਚ ਅੱਤਵਾਦੀਆਂ ਦੀਆਂ ਗਤੀਵਿਧੀਆਂ ਦੀ
ਮੁਹਾਲੀ : ਬੀਤੇ ਸਾਲ ਮਈ ਮਹੀਨੇ ਮੁਹਾਲੀ ਸਥਿਤ ਵਿਜੀਲੈਂਸ ਬਿਊਰੋ ਦੇ ਹੈਡਕੁਆਰਟਰ ਤੇ ਹੋਏ ਆਰਪੀਜੀ ਹਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ । ਇਸ ਮਾਮਲੇ ਵਿੱਚ ਗ੍ਰਿਫ਼ਤਾਰ ਨਾਬਾਲਗ ਮੁਲਜ਼ਮ ਨੂੰ ਹੁਣ ਬਾਲਗ ਮੰਨਿਆ ਜਾਵੇਗਾ ਤੇ ਉਸ ਹਿਸਾਬ ਨਾਲ ਹੀ ਉਸ ਤੇ ਮੁਕਦਮਾ ਚਲਾਇਆ ਜਾਵੇਗਾ । ਜੁਵੇਨਾਈਲ ਜਸਟਿਸ ਬੋਰਡ ਨੇ ਇਹ ਹੁਕਮ ਜਾਰੀ ਕਰ
ਅਮਰੀਕਾ ਵਿੱਚ ਇਨ੍ਹੀਂ ਦਿਨੀਂ ਗੋਲੀਬਾਰੀ ਦੀਆਂ ਘਟਨਾਵਾਂ (Shootings in America) ਆਮ ਹੁੰਦੀਆਂ ਜਾ ਰਹੀਆਂ ਹਨ। ਇਸ ਕਾਰਨ ਉਥੇ ਰਹਿਣ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਕਾਫੀ ਚਿੰਤਾ ਪੈਦਾ ਹੋ ਗਈ ਹੈ। ਹੁਣ ਕੈਲੀਫੋਰਨੀਆ ਸੂਬੇ 'ਚ ਗੋਲੀਬਾਰੀ ਦੀ ਭਿਆਨਕ ਘਟਨਾ ਸਾਹਮਣੇ ਆਈ ਹੈ, ਜਿੱਥੇ 6 ਲੋਕਾਂ ਦੀ ਮੌਤ ਹੋ ਗਈ।
ਭਾਰਤ ਦੇ ਡਰੱਗ ਕੰਟਰੋਲਰ ਜਨਰਲ ਆਫ ਇੰਡੀਆ (DCGI) ਨੇ ਬਾਲਗਾਂ ਲਈ ਬੂਸਟਰ ਖੁਰਾਕ ਵਜੋਂ ਕੋਵਿਡ-19 (COVID-19) ਵੈਕਸੀਨ ਕੋਵੋਵੈਕਸ ਨੂੰ ਬਜ਼ਾਰ ਵਿੱਚ ਲਾਂਚ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।
Punjab news-ਖ਼ਾਸ ਗੱਲ ਹੈ ਕਿ ਤੇਜ਼ੀ ਨਾਲ ਦੋ ਪੱਛਮੀ ਗੜਬੜੀਆਂ ਆ ਰਹੀਆਂ ਹਨ।
ਪਾਕਿਸਤਾਨ ਦੇ ਅੱਤਵਾਦੀ ਅਬਦੁਲ ਰਹਿਮਾਨ ਮੱਕੀ (Abdul Rehman Makki) ਨੂੰ ਸੋਮਵਾਰ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (UNSC) ਨੇ ਗਲੋਬਲ ਅੱਤਵਾਦੀਆਂ (Global Terrorist) ਦੀ ਸੂਚੀ 'ਚ ਪਾ ਦਿੱਤਾ ਹੈ