India International Punjab

ਸ਼ਾਹ ਨੂੰ ਮਿਲੇ ਕੈਪਟਨ, ਲਾਈਆਂ ਸਰਹੱਦੋਂ ਪਾਰ ਦੀਆਂ ਸ਼ਿਕਾਇਤਾਂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਸਰਹੱਦ ਪਾਰ ਤੋਂ ਸੂਬੇ ਦੀ ਸੁਰੱਖਿਆ ਲਈ ਵੱਧ ਰਹੇ ਖਤਰੇ ਦੇ ਵਿਚਕਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਉਹ ਤੁਰੰਤ ਕੇਂਦਰੀ ਹਥਿਆਰਬੰਦ ਪੁਲਿਸ ਬਲ (ਸੀਏਪੀਐਫ) ਦੀਆਂ 25 ਕੰਪਨੀਆਂ ਅਤੇ ਸੀਮਾ ਸੁਰੱਖਿਆ ਬਲ ਲਈ ਡਰੋਨ ਵਿਰੋਧੀ

Read More
Punjab

ਟੋਕੀਓ ਉਲੰਪਿਕ ਖੇਡਾਂ ‘ਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਮਿਲਣਗੇ ਇਨਾਮਾਂ ਦੇ ਨਗਦ ਗੱਫੇ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੰਜਾਬ ਸਰਕਾਰ ਵੱਲੋਂ ਟੋਕੀਓ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਮਗਾ ਜੇਤੂ ਪੁਰਸ਼ ਹਾਕੀ ਟੀਮ ਅਤੇ ਹੋਰਨਾਂ ਖੇਡਾਂ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਨ ਵਾਲੇ ਪੰਜਾਬੀ ਖਿਡਾਰੀਆਂ ਨੂੰ ਨਗਦ ਇਨਾਮ ਦਿੱਤੇ ਜਾਣਗੇ। ਇਸ ਲਈ 12 ਅਗਸਤ ਨੂੰ ਵਿਸ਼ੇਸ਼ ਤੌਰ ‘ਤੇ ਸਮਾਗਮ ਕਰਵਾਇਆ ਜਾ ਰਿਹਾ ਹੈ।ਜਾਣਕਾਰੀ ਮੁਤਾਬਿਕ ਇਸ ਸਮਾਗਮ ਦੌਰਾਨ ਪੰਜਾਬ ਦੇ ਖਿਡਾਰੀਆਂ

Read More
Punjab

ਮੁਹਾਲੀ ‘ਚ 31 ਏਕੜ ਸਨਅਤੀ ਜ਼ਮੀਨ ਦੀ ਨਿਲਾਮੀ ਬਾਰੇ ਸੂਬਾ ਸਰਕਾਰ ਨੇ ਕਹੀ ਵੱਡੀ ਗੱਲ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬ ਸਰਕਾਰ ਨੇ ਸਪਸ਼ਟ ਕੀਤਾ ਹੈ ਕਿ ਮੁਹਾਲੀ ਦੇ ਫੇਜ਼-8 ਸਥਿਤ 31 ਏਕੜ ਸਨਅਤੀ ਜ਼ਮੀਨ ਦੇ ਪਲਾਟ ਦੀ ਨਿਲਾਮੀ ਐਸੇਟਸ ਕੰਸਟ੍ਰੱਕਸ਼ਨ ਕੰਪਨੀ ਆਫ਼ ਇੰਡੀਆ ਲਿਮਟਿਡ (ਆਰਸਿਲ) ਦੁਆਰਾ ਕੀਤੀ ਗਈ ਸੀ, ਜੋਕਿ ਐਸ.ਏ.ਆਰ.ਐਫ.ਏ.ਈ.ਐਸ.ਆਈ. ਐਕਟ, 2002 ਦੀਆਂ ਧਾਰਾਵਾਂ ਅਧੀਨ ਭਾਰਤੀ ਰਿਜ਼ਰਵ ਬੈਂਕ ਨਾਲ ਰਜਿਸਟਰਡ ਇੱਕ ਏਜੰਸੀ ਹੈ। ਉਦਯੋਗ ਵਿਭਾਗ ਦੇ ਬੁਲਾਰੇ

Read More
Punjab

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਕਾਂਗਰਸ ਸੁਪ੍ਰੀਮੋ ਨਾਲ ਮੁਲਾਕਾਤ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦਿੱਲੀ ਵਿਖੇ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ ਹੈ।ਜਾਣਕਾਰੀ ਅਨੁਸਾਰ ਇਸ ਮੁਲਾਕਾਤ ਨੂੰ ਪੰਜਾਬ ਮੰਤਰੀ ਮੰਡਲ ਵਿੱਚ ਫੇਰ ਬਦਲ ਤੋਂ ਪਹਿਲਾਂ ਖਾਸ ਮੰਨਿਆ ਜਾ ਰਿਹਾ ਹੈ। ਕੈਪਟਨ ਦੇ ਪੁਰਾਣੇ ਵਿਰੋਧੀ ਤੇ ਹੁਣ ਨਵਜੋਤ ਸਿੰਘ

Read More
Punjab

ਸੰਸਦ ‘ਚ ਸਰਕਾਰ ਖਿਲਾਫ਼ ਭਿੜੇ ਅਕਾਲੀ-ਕਾਂਗਰਸੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਤਿੰਨ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਬਰੂਹਾਂ ‘ਤੇ ਦੇਸ਼ ਭਰ ਦੇ ਕਿਸਾਨ ਲੰਮੇ ਸਮੇਂ ਤੋਂ ਲੜਾਈ ਲੜ ਰਹੇ ਹਨ। ਪਰ ਅੱਜ ਪੰਜਾਬ ਦੇ ਕਾਂਗਰਸੀਆਂ ਅਤੇ ਅਕਾਲੀਆਂ ਨੇ ਰਲ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਬੀਬੀ ਹਰਸਿਮਰਤ ਕੌਰ ਬਾਦਲ ਆਪਣੇ ਸਾਬਕਾ ਆਕਾ ਮੂਹਰੇ ਪੂਰੇ ਜੋਸ਼ ਨਾਲ ਗਰਜੇ। ਸੰਸਦ ਕੰਪਲੈਕਸ ਵਿੱਚ ਸ਼੍ਰੋਮਣੀ

Read More
India Punjab

“ਦਾਦੂਵਾਲ ਖਰਾਬ ਕਰ ਰਿਹਾ ਕਿਸਾਨੀ ਅੰਦੋਲਨ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਦਾਦੂਵਾਲ ਬੀਜੇਪੀ ਦੇ ਨਾਲ ਮਿਲੇ ਹੋਏ ਹਨ। ਦਾਦੂਵਾਲ ਨੇ ਕਿਸਾਨੀ ਅੰਦੋਲਨ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ। ਦਾਦੂਵਾਲ ਨੇ ਅੰਦੋਲਨ ਨੂੰ ਖ਼ਰਾਬ ਕਰਨ ਵਾਸਤੇ ਹਰਿਆਣਾ ਦੇ

Read More
India Sports

ਉਲੰਪਿਕ ਦੀਆਂ ਖੇਡਾਂ ਵਿਚਾਲੇ ਲੱਗਣਗੇ ਕ੍ਰਿਕਟ ਦੇ ਚੌਕੇ ਛਿੱਕੇ!

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕ੍ਰਿਕਟ ਨੂੰ ਉਲੰਪਿਕ ਵਿੱਚ ਸ਼ਾਮਿਲ ਕਰਵਾਉਣ ਲਈ ਆਈਸੀਸੀ ਤਿਆਰੀ ਕਰ ਰਿਹਾ ਹੈ।ਆਈਸੀਸੀ ਦਾ ਕਹਿਣਾ ਹੈ ਕਿ ਹੁਣ ਇਸ ਦਿਸ਼ਾ ਵੱਲ ਕੰਮ ਕਰਨ ਦਾ ਵੇਲਾ ਹੈ।ਆਪਣੇ ਬਿਆਨ ਵਿੱਚ ਆਈਸੀਸੀ ਨੇ ਕਿਹਾ ਹੈ ਕਿ ਉਸਦਾ ਟੀਚਾ ਕ੍ਰਿਕਟ ਨੂੰ 2028 ਦੇ ਲਾਂਸ ਏਜਲੈਂਸ ਉਲੰਪਿਕ ਵਿਚ ਸ਼ਾਮਿਲ ਕਰਵਾਉਣਾ ਹੈ। ਅਜਿਹਾ ਹੁੰਦਾ ਹੈ ਤਾਂ 128

Read More
Punjab

ਕੈਪਟਨ ਦਿੱਲੀ ‘ਚ ਤੇ ਸਿੱਧੂ ਚੰਡੀਗੜ੍ਹ ‘ਚ ਸਰਗਰਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਵਿੱਚ ਅੱਜ ਪੂਰੇ ਐਕਟਿਵ ਦਿਸੇ। ਉਨ੍ਹਾਂ ਨੇ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਕਈ ਕੇਂਦਰੀ ਮੰਤਰੀਆਂ ਦੇ ਨਾਲ ਮੀਟਿੰਗ ਕੀਤੀ। ਉਨ੍ਹਾਂ ਦੀ ਕਾਂਗਰਸੀ ਸੁਪਰੀਮੋ ਸੋਨੀਆ ਗਾਂਧੀ ਨਾਲ ਵੀ ਮੀਟਿੰਗ ਤੈਅ ਹੈ। ਦੂਜੇ ਪਾਸੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ

Read More
India Punjab

ਮਾਂ ਪੜ੍ਹਨ ਲਈ ਕਹਿੰਦੀ ਸੀ, ਧੀ ਨੇ ਮਾਂ ਦਾ ਕਿੱਸਾ ਹੀ ਖਤਮ ਕਰ ਦਿੱਤਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਆਪਣੀ ਧੀ ਨੂੰ ਵਾਰ-ਵਾਰ ਪੜ੍ਹਨ ਲਈ ਕਹਿਣਾ ਇਕ ਮਾਂ ਦੀ ਜਾਨ ਦਾ ਖੌਅ ਬਣ ਗਿਆ। 15 ਸਾਲ ਦੀ ਧੀ ਨੇ ਅਜਿਹਾ ਕਦਮ ਚੁੱਕਿਆ ਕਿ ਮਾਂ ਦੀ ਮੌਤ ਹੋ ਗਈ।ਹਾਲਾਤ ਇੱਥੋਂ ਤੱਕ ਪਹੁੰਚ ਗਏ ਕਿ ਮਾਂ ਦੀ ਮੌਤ ਹੋਣ ਤੋਂ ਬਾਅਦ ਇਸ ਧੀ ਨੇ ਇਸ ਹੱਤਿਆ ਨੂੰ ਖੁਦਕੁਸ਼ੀ ਦਾ ਰੂਪ ਦੇਣ

Read More
Punjab

ਕੋਰੋਨਾ ਦੀ ਸਕੂਲਾਂ ‘ਚ ਦਸਤਕ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੋਰੋਨਾ ਮਹਾਂਮਾਰੀ ਦੇ ਲੰਮੇ ਅਰਸੇ ਤੋਂ ਬਾਅਦ ਜੇ ਸਕੂਲ ਮੁੜ ਖੁੱਲ੍ਹਣ ਜਾ ਰਹੇ ਸਨ ਤਾਂ ਕੋਰੋਨਾ ਦਾ ਸਾਇਆ ਫਿਰ ਤੋਂ ਸਕੂਲਾਂ ‘ਤੇ ਪੈ ਰਿਹਾ ਹੈ। ਲੁਧਿਆਣਾ ਤੋਂ ਇੱਕ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਸਕੂਲ ਵਿੱਚੋਂ ਅੱਠ ਵਿਦਿਆਰਥੀ ਕੋਰੋਨਾ ਪਾਜ਼ੀਵਿਟ ਪਾਏ ਗਏ ਹਨ। ਲੁਧਿਆਣਾ ਦੇ ਬਸਤੀ ਜੋਧੇਵਾਲ

Read More