International

ਚੀਨ ਅਤੇ ਭੂਟਾਨ ਸਰਹੱਦੀ ਵਿਵਾਦ ਨੂੰ ਸੁਲਝਾਉਣ ਲਈ ਬਣੀ ਸਹਿਮਤੀ

‘ਦ ਖ਼ਾਲਸ ਬਿਊਰੋ :  ਚੀਨ ਅਤੇ ਭੂਟਾਨ ਸਰਹੱਦੀ ਵਿਵਾਦ ਨੂੰ ਸੁਲਝਾਉਣ ਲਈ ਗੱਲਬਾਤ ਨੂੰ ਤੇਜ਼ ਕਰਨ ਲਈ ਇੱਕ “ਸਕਾਰਾਤਮਕ ਸਹਿਮਤੀ” ‘ਤੇ ਪਹੁੰਚ ਗਏ ਹਨ। ਸਮਾਚਾਰ ਏਜੰਸੀ ਪੀ.ਟੀ.ਆਈ ਦੇ ਮੁਤਾਬਿਕ ਤਿੰਨ ਪੜਾਵਾਂ ਵਾਲੇ ਰੋਡਮੈਪ ‘ਤੇ ਸਮਝੌਤੇ ਨੂੰ ਲਾਗੂ ਕਰਨ ਦੀ ਦਿਸ਼ਾ ‘ਚ ਕਦਮ ਚੁੱਕੇ ਜਾਣਗੇ। ਚੀਨ-ਭੂਟਾਨ ਸਰਹੱਦੀ ਵਿਵਾਦ ‘ਤੇ 11ਵੀਂ ਮਾਹਰ ਸਮੂਹ ਦੀ ਬੈਠਕ 10 ਤੋਂ

Read More
India

ਜੋਸ਼ੀਮੱਠ ਵਿੱਚ ਹੋਰ ਵਿਗੜੇ ਹਾਲਾਤ,ਕਈ ਵਾਰਡਾਂ ਨੂੰ ਕੀਤਾ ਗਿਆ ਅਸੁਰੱਖਿਅਤ ਘੋਸ਼ਿਤ

ਜੋਸ਼ੀਮੱਠ ਦੇ ਪ੍ਰਭਾਵਿਤ ਇਲਾਕਿਆਂ ਤੋਂ 38 ਹੋਰ ਪਰਿਵਾਰਾਂ ਨੂੰ ਬਾਹਰ ਕੱਢਿਆ ਗਿਆ ਹੈ ਤੇ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਹੁਣ ਤੱਕ ਕੁੱਲ 223 ਪਰਿਵਾਰਾਂ ਨੂੰ ਸੁਰੱਖਿਅਤ ਥਾਵਾਂ ‘ਤੇ ਭੇਜਿਆ ਗਿਆ ਹੈ। ਉੱਤਰੀ ਭਾਰਤ ਵਿੱਚ ਪੈ ਰਹੀ ਕੜਾਕੇ ਦੀ ਠੰਡ ਵਿੱਚ ਰਾਹਤ ਕਾਰਜ ਜਾਰੀ ਹਨ ਤੇ ਸਰਕਾਰ ਵੱਲੋਂ ਹੋਰ ਪ੍ਰਬੰਧ ਵੀ ਕੀਤੇ ਜਾ ਰਹੇ

Read More
Punjab

ਕਪੂਰਥਲਾ ‘ਚ ਨਾਬਾਲਗ ਵਿਦਿਆਰਥਣ ਲਾਪਤਾ , ਮੁਲਜ਼ਮ ਨੌਜਵਾਨ ਖ਼ਿਲਾਫ਼ FIR ਦਰਜ

ਪੰਜਾਬ ਦੇ ਕਪੂਰਥਲਾ ‘ਚ ਵਿਆਹ ਦਾ ਬਹਾਨਾ ਲਾ ਕੇ ਇਕ ਨਾਬਾਲਗ ਵਿਦਿਆਰਥਣ ਨੂੰ ਭਜਾ ਕੇ ਲੈਕੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਿਟੀ ਪੁਲਿਸ ਨੇ ਮੁਲਜ਼ਮ ਨੌਜਵਾਨ ਖ਼ਿਲਾਫ਼ ਧਾਰਾ 363 ਅਤੇ 366ਏ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਸ ਦੋਸ਼ੀ ਅਤੇ ਨਾਬਾਲਗ ਵਿਦਿਆਰਥਣ ਦੀ ਭਾਲ ਕਰ ਰਹੀ ਹੈ। ਜਾਣਕਾਰੀ ਅਨੁਸਾਰ ਜੱਗੂ ਸ਼ਾਹ ਡੇਰੇ ਦੀ

Read More
Punjab

ਵਿਆਹ ਤੋਂ ਬਾਅਦ ਬੱਚਾ ਨਾ ਹੋਣ ‘ਤੇ ਪਤੀ ਨੇ ਆਪਣੀ ਪਤਨੀ ਨਾਲ ਕੀਤਾ ਇਹ ਸਲੂਕ

ਇੱਕ ਵਿਅਕਤੀ ਨੇ ਵਿਆਹ ਦੇ ਸਾਢੇ ਸੱਤ ਸਾਲ ਬਾਅਦ ਵੀ ਬੱਚਾ ਨਾ ਹੋਣ ਕਰਕੇ ਕਥਿਤ ਤੌਰ ‘ਤੇ ਆਪਣੀ ਪਤਨੀ ਨੂੰ ਜ਼ਹਿਰ ਦੇ ਕੇ ਮੌਤ ਦੇ ਘਾਟ ਉਤਾਰ ਦਿੱਤਾ।

Read More
Punjab

ਚਾਈਨਾ ਡੋਰ ਦੀ ਲਪੇਟ ‘ਚ ਆਇਆ ਮਾਸੂਮ ਬੱਚਾ , ਮੂੰਹ ‘ਤੇ ਲੱਗੇ 70 ਟਾਂਕੇ

ਬੱਚੇ ਦਾ ਮੂੰਹ ਚਾਈਨਾ ਡੋਰ ਨੇ ਇੰਨੀ ਬੁਰੀ ਤਰ੍ਹਾਂ ਕੱਟ ਦਿੱਤਾ ਕਿ ਉਸਦੇ 70 ਤੋਂ ਵੱਧ ਟਾਂਕੇ ਲੱਗੇ ਹਨ। ਬੱਚਾ ਹਸਪਤਾਲ 'ਚ ਜੇਰੇ ਇਲਾਜ ਹੈ।

Read More
India International Punjab

ਆਸਟ੍ਰੇਲੀਆ ‘ਚ ਪੰਜਾਬੀ ਨੌਜਵਾਨ ਨਾਲ ਹੋਇਆ ਇਹ ਮਾੜਾ ਕੰਮ , ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਇੱਕ 21 ਸਾਲਾ ਨੌਜਵਾਨ ਦੀ ਆਸਟ੍ਰੇਲੀਆ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਹਾਦਸੇ 'ਚ ਨੌਜਵਾਨ ਦੀ ਮੌਤ ਦਾ ਪਤਾ ਲੱਗਦਿਆਂ ਹੀ ਪਰਿਵਾਰ 'ਤੇ ਦੁੱਖ ਦਾ ਪਹਾੜ ਟੁੱਟ ਗਿਆ

Read More
Punjab

ਆਮ ਆਦਮੀ ਕਲੀਨਿਕਾਂ ਨੂੰ ਲੈ ਕੇ ਮੁੱਖ ਮੰਤਰੀ ਮਾਨ ਨੇ ਕਰ ਦਿੱਤਾ ਇਹ ਵੱਡਾ ਐਲਾਨ

ਪੰਜਾਬ ਸਰਕਾਰ 27 ਜਨਵਰੀ ਨੂੰ 400 ਤੋਂ ਵੱਧ ਨਵੇਂ ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰੇਗੀ ਜਿਸ ਨਾਲ ਪੰਜਾਬ ਦੇ ਲੋਕਾਂ ਨੂੰ 500 ਆਮ ਆਦਮੀ ਕਲੀਨਿਕ ਸਮਰਪਿਤ ਹੋ ਜਾਣਗੇ।

Read More
Punjab

ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ’ਚ ਪਰਵਾਸੀ ਵਿਦਿਆਰਥੀਆਂ ਨਾਲ ਹੋਇਆ ਇਹ ਕੁਝ ,ਜਾਣੋ ਸਾਰਾ ਮਾਮਲਾ

ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਦੇ ਮੁੱਖ ਗੇਟ ’ਤੇ ਬੀਤੀ ਸ਼ਾਮ ਅਣਪਛਾਤੇ ਕਾਰ ਸਵਾਰਾਂ ਵੱਲੋਂ 3 ਬਿਹਾਰ ਦੇ ਵਸਨੀਕ ਵਿਦਿਆਰਥੀਆਂ ’ਤੇ ਹਮਲਾ ਕੀਤਾ ਗਿਆ। ਇਸ ਸਬੰਧੀ ਪੁਲੀਸ ਨੇ ਇਸ ਮਾਮਲੇ ’ਚ ਅਣਪਛਾਤਿਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ।

Read More
Punjab

‘ਜਗਤਾਰ ਸਿੰਘ ਹਵਾਰਾ ਦੇ ਚਿਹਰੇ ‘ਤੇ ਨੂਰ,ਦਾਦੂਵਾਲ ਸਾਹਿਬ ਤੁਸੀਂ ਇਸ ਰੂਪ ‘ਚ ਨਹੀਂ ਮਨਜ਼ੂਰ’!

7 ਜਨਵਰੀ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਹਵਾਰਾ ਕਮੇਟੀ ਨੇ ਮੋਹਾਲੀ-ਚੰਡੀਗੜ੍ਹ ਦੇ ਬਾਰਡਰ 'ਤੇ ਮੋਰਚਾ ਸ਼ੁਰੂ ਕੀਤਾ ਸੀ ।

Read More