12 ਨੌਜਵਾਨਾਂ ਨਾਲ ਧੋਖਾ ਕਰਨ ਵਾਲਾ ਆਇਆ ਪੁਲਿਸ ਦੇ ਅੜਿੱਕੇ,ਸਿੱਖਿਆ ਮੰਤਰੀ ਨੇ ਦਿੱਤੀ ਜਾਣਕਾਰੀ
ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਪਾ ਕੇ ਇਹ ਜਾਣਕਾਰੀ ਸਾਰਿਆਂ ਨਾਲ ਸਾਂਝੀ ਕੀਤੀ ਹੈ ਕਿ ਲੀਬੀਆ ਵਿੱਚ ਫਸੇ 12 ਭਾਰਤੀ ਨੌਜਵਾਨਾਂ ਨਾਲ ਥੋਖਾ ਕਰਨ ਵਾਲੇ ਏਜੰਟ ਨੂੰ ਦਿੱਲੀ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਕਾਰਵਾਈ ਸ਼੍ਰੀ ਅਨੰਦਪੁਰ ਸਾਹਿਬ ਦਾ ਪੁਲਿਸ ਨੇ ਕੀਤੀ ਹੈ
